ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਵਿੱਚ ਸਿਆਸੀ ਹਲਚਲ ਕਾਫੀ ਤੇਜ਼ ਹੋ ਗਈ ਹੈ। ਓਥੇ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਇਕ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਨਾਲ ਜੁੜੀਆਂ ਹੋਈਆਂ ਆਏ ਦਿਨ ਹੀ ਖਬਰਾਂ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਕਈ ਖਬਰਾਂ ਪਰਿਵਾਰਕ ਮਾਮਲਿਆਂ ਬਾਰੇ ਵੀ ਹੁੰਦੀਆਂ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਲਈ ਆਇਆ ਖੁਸ਼ੀਆਂ ਦਾ ਦਿਨ ,ਜਿੱਥੇ ਖੁਦ ਦਿੱਤੀ ਇਹ ਜਾਣਕਾਰੀ, ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ।

ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਪਰਿਵਾਰਕ ਖ਼ਬਰਾਂ ਵੀ ਹੁੰਦੀਆਂ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਆਪਣੀ ਪੋਤਰੀ ਦੇ ਵਿਆਹ ਵਿੱਚ ਗੀਤ ਗਾਉਂਦੇ ਹੋਏ ਦਿਖਾਈ ਦਿੱਤੇ ਸਨ। ਉਥੇ ਹੀ ਉਨ੍ਹਾਂ ਵੱਲੋਂ ਹੁਣ ਆਪਣੇ ਘਰ ਦੀ ਇਕ ਖੁਸ਼ੀ ਨੂੰ ਸੋਸ਼ਲ ਮੀਡੀਆ ਉੱਪਰ ਸਾਂਝੇ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣੀ ਬੇਟੀ ਦੇ ਜਨਮ ਦਿਨ ਤੇ ਉਸ ਨੂੰ ਮੁਬਾਰਕਾਂ ਦਿੱਤੀਆਂ ਹਨ ਉਸ ਖੁਸ਼ੀ ਸੋਸ਼ਲ ਮੀਡੀਆ ਉਪਰ ਤਸਵੀਰ ਵੀ ਸਾਂਝੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਦਿਤੀਆਂ ਗਈਆਂ ਹਨ।

ਜਿੱਥੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਅਸੀਂ ਬਹੁਤ ਭਾਗਾਂ ਵਾਲੀ ਹਾਂ ਕਿ ਪ੍ਰਮਾਤਮਾ ਨੇ ਸਾਨੂੰ ਇੰਨਾਂ ਪਿਆਰ ਅਤੇ ਦੇਖਭਾਲ ਕਰਨ ਵਾਲੀ ਧੀ ਬਖਸ਼ੀ ਹੈ। ਜਿੱਥੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਪਰ ਆਪਣੀ ਧੀ ਪ੍ਰਤੀ ਇਹ ਪਿਆਰ ਦਰਸਾਇਆ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਤਸਵੀਰ ਵੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।

ਜਿੱਥੇ ਕੈਪਟਨ ਅਮਰਿੰਦਰ ਸਿੰਘ ਰਾਜਨੀਤੀ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਂਝੀਆਂ ਕਰਦੇ ਹਨ ਉਥੇ ਹੀ ਆਪਣੀਆਂ ਪਰਿਵਾਰਕ ਖੁਸ਼ੀਆਂ ਨੂੰ ਵੀ ਸਾਂਝਾ ਕਰਦੇ ਹਨ। ਅੱਜ ਉਨ੍ਹਾਂ ਵੱਲੋਂ ਜਨਮ ਦਿਨ ਦੀ ਖੁਸ਼ੀ ਸਾਂਝੇ ਕੀਤੇ ਜਾਣ ਦੀ ਖਬਰ ਨੂੰ ਦੇਖਦੇ ਹੀ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਨੂੰ ਬੇਟੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ।


                                       
                            
                                                                   
                                    Previous Postਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਚ ਸਿਰਫ ਇਹ ਬੱਚੇ ਹੀ ਜਾ ਸਕਣਗੇ – ਏਥੇ  ਹੋ ਗਿਆ ਇਹ ਵੱਡਾ ਐਲਾਨ
                                                                
                                
                                                                    
                                    Next Postਹੁਣੇ ਹੁਣੇ ਪੰਜਾਬ ਚ 22 ਜਨਵਰੀ ਤੱਕ ਲਈ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ
                                                                
                            
               
                             
                                                                            
                                                                                                                                             
                                     
                                     
                                    



