ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਵਰਗੀ ਨਾਮੁਰਾਦ ਬਿਮਾਰੀ ਦੇ ਚਲਦਿਆਂ ਹੋਇਆਂ ਪਿਛਲੇ ਦੋ ਸਾਲਾਂ ਦੇ ਦੌਰਾਨ ਜਿੱਥੇ ਵੱਖ ਵੱਖ ਜਗਤ ਦੀਆਂ ਹਸਤੀਆਂ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਇਨ੍ਹਾਂ ਹਸਤੀਆਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਰਾਜਨੀਤਿਕ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਉਪਰ ਜਿੱਤ ਹਾਸਿਲ ਕੀਤੀ ਗਈ ਹੈ ਅਤੇ ਕੁਝ ਹਸਤੀਆਂ ਕਰੋਨਾ ਅੱਗੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ।

ਇਸ ਤੋਂ ਇਲਾਵਾ ਉਨ੍ਹਾਂ ਦੇ ਬਹੁਤ ਸਾਰੇ ਪਰਿਵਾਰਕ ਮੈਂਬਰ ਵੀ ਇਸ ਦੀ ਚਪੇਟ ਵਿੱਚ ਆਏ ਹਨ। ਉਥੇ ਹੀ ਕਰੋਨਾ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸੇ, ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਕੈਬਿਨੇਟ ਮੰਤਰੀ ਹਰਜੋਤ ਬੈਂਸ ਦੇ ਘਰੋਂ ਆਈ ਮਾੜੀ ਖਬਰ, ਹੋਈ ਇਸ ਪਰਿਵਾਰਕ ਮੈਂਬਰ ਦੀ ਮੌਤ , ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਦੌਰਾਨ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਹਰਜੋਤ ਬੈਂਸ ਨੂੰ ਜਿਥੇ ਕੈਬਨਿਟ ਮੰਤਰੀ ਮੰਡਲ ਦੇ ਵਿਚ ਖਾਸ ਥਾਂ ਦਿੱਤੀ ਗਈ ਹੈ। ਉੱਥੇ ਹੀ ਹੁਣ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਰਿਵਾਰ ਨਾਲ ਜੁੜ੍ਹੀ ਹੋਈ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਦੱਸਿਆ ਗਿਆ ਹੈ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਾਨੀ ਦਾ ਦੇਹਾਂਤ ਹੋ ਗਿਆ ਹੈ।

ਜਿਥੇ ਉਹ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ ਉਥੇ ਹੀ ਇਸ ਦੇ ਚਲਦਿਆਂ ਹੋਇਆਂ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਵੱਖ-ਵੱਖ ਰਾਜਨੀਤਕ ਹਸਤੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।


                                       
                            
                                                                   
                                    Previous Postਪੰਜਾਬ ਚ ਇਥੇ  ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ 3 ਦਿਨ ਦੀ ਛੁੱਟੀ ਦਾ ਹੋਇਆ ਐਲਾਨ
                                                                
                                
                                                                    
                                    Next Postਪੰਜਾਬ: ਡੋਡਿਆਂ ਦੇ 2 ਟਰੱਕ ਮਿਲੇ ਪੁਲਸ ਨੂੰ ਚੈਕਿੰਗ ਦੌਰਾਨ ਦੇਖ ਸਭ ਰਹਿ ਗਏ ਹੈਰਾਨ
                                                                
                            
               
                            
                                                                            
                                                                                                                                            
                                    
                                    
                                    




