ਆਈ ਤਾਜ਼ਾ ਵੱਡੀ ਖਬਰ

ਦੁਨੀਆਂ ਦੇ ਵੱਖ ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਅਜਿਹੀਆਂ ਸਖਸੀਅਤਾਂ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਦੀਆਂ ਹਨ ਉਥੇ ਹੀ ਵੱਖ ਵੱਖ ਖੇਤਰਾਂ ਵਿੱਚ ਦਿਤੀ ਗਈ ਉਨ੍ਹਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਖੇਡ ਜਗਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿੱਥੇ ਕ੍ਰਿਕਟ ਦੀ ਦੁਨੀਆ ਦੇ ਵਿੱਚ ਆਪਣਾ ਇੱਕ ਵਿਲੱਖਣ ਨਾਮ ਬਣਾਇਆ ਗਿਆ ਹੈ। ਓਥੇ ਹੀ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਵੱਲੋਂ ਅਜਿਹੇ ਰਿਕਾਰਡ ਵੀ ਪੈਦਾ ਕੀਤੇ ਗਏ ਹਨ ਜਿਨ੍ਹਾਂ ਦਾ ਮੁਕਾਬਲਾ ਅੱਜ ਤੱਕ ਕੋਈ ਵੀ ਨਹੀਂ ਕਰ ਸਕਿਆ।

ਜਿੱਥੇ ਉਨ੍ਹਾਂ ਦੇ ਬੇਹਤਰੀਨ ਪ੍ਰਦਰਸ਼ਨ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਉਥੇ ਹੀ ਉਨ੍ਹਾਂ ਦੇ ਇਨ੍ਹਾਂ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਨੌਜਵਾਨਾਂ ਵਿਚ ਖੇਡ ਪ੍ਰਤੀ ਉਤਸ਼ਾਹ ਪੈਦਾ ਹੁੰਦਾ ਹੈ। ਪਰ ਕਈ ਵਾਰ ਇਨ੍ਹਾਂ ਹਸਤੀਆਂ ਨਾਲ ਵਾਪਰਨ ਵਾਲੇ ਹਾਦਸਿਆਂ ਕਾਰਨ ਵੀ ਇਹ ਹਸਤੀਆਂ ਚਰਚਾ ਵਿੱਚ ਬਣ ਜਾਂਦੀਆਂ ਹਨ ਜਾਂ ਪਰਿਵਾਰਕ ਵਿਵਾਦਾਂ ਨੂੰ ਲੈ ਕੇ ਵੀ ਇਨ੍ਹਾਂ ਦੀ ਚਰਚਾ ਹੁੰਦੀ ਰਹਿੰਦੀ ਹੈ। ਹੁਣ ਚੱਲ ਰਹੇ ਮੈਚ ਦੌਰਾਨ ਕ੍ਰਿਕਟਰ ਨਾਲ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ ਇੰਗਲੈਂਡ ਤੇ ਨਿਊਜ਼ੀਲੈਂਡ ਦੇ ਦਰਮਿਆਨ ਲਾਰਡਸ ਦੇ ਇਤਿਹਾਸਕ ਮੈਦਾਨ ਵਿੱਚ ਚੱਲ ਰਿਹਾ ਸੀ। ਉਸ ਸਮੇਂ ਹੀ ਇਸ ਮੈਚ ਦੇ ਦੌਰਾਨ ਇਕ ਖਿਡਾਰੀ ਦੇ ਨਾਲ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ।

ਮਿਲੀ ਜਾਣਕਾਰੀ ਮੁਤਾਬਕ ਇੰਗਲੈਂਡ ਦੇ ਲੈਫਟ ਆਰਮ ਸਪਿਨਰ ਗੇਂਦਬਾਜ ਜੈਕ ਲੀਚ ਉਸ ਸਮੇਂ ਗੰਭੀਰ ਜ਼ਖਮੀ ਹੋ ਗਏ ਜਦੋਂ ਉਨ੍ਹਾਂ ਵੱਲੋਂ ਇਸ ਖੇਡ ਦੇ 5ਵੇਂ ਓਵਰ ਦੌਰਾਨ ਖੇਡੇ ਗਏ ਇੱਕ ਜ਼ਬਰਦਸਤ ਸ਼ਾਟ ਨੂੰ ਰੋਕਦੇ ਹੋਏ ਬਾਊਡਰੀ ਲਾਈਨ ਦੇ ਕੋਲਸਿਰ ਦੇ ਭਾਰ ਹੇਠਾਂ ਡਿੱਗ ਗਏ। ਉਸ ਸਮੇਂ ਉਹ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ ਅਤੇ ਜ਼ਮੀਨ ਉੱਪਰ ਹੀ ਲੇਟ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੈਦਾਨ ਤੋਂ ਬਾਹਰ ਲਿਜਾਇਆ ਗਿਆ। ਕਿਉਂਕਿ ਉਨ੍ਹਾਂ ਦੀ ਸਥਿਤੀ ਮੁੜ ਤੋਂ ਮੈਚ ਖੇਡਣ ਵਾਲੀ ਨਹੀਂ ਸੀ।


                                       
                            
                                                                   
                                    Previous Postਪੰਜਾਬ : ਇਸ ਕਾਰਨ ਸ਼ਮਸ਼ਾਨਘਾਟ ਚੋਂ ਮੁਰਦਿਆਂ ਦੀਆਂ ਹੱਡੀਆਂ ਚੋਰੀ ਹੋ ਰਹੀਆਂ ਸਨ ਕਾਰਨ ਜਾਣ ਸਭ ਰਹਿ ਗਏ ਹੈਰਾਨ
                                                                
                                
                                                                    
                                    Next Postਇਸ ਮਸ਼ਹੂਰ ਕਲਾਕਾਰ ਦੀ ਹੋਈ ਅਚਾਨਕ ਮੌਤ, ਸੰਗੀਤ ਜਗਤ ਚ ਫਿਰ ਛਾਇਆ ਸੋਗ- ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



