ਆਈ ਤਾਜਾ ਵੱਡੀ ਖਬਰ 

ਆਏ ਦਿਨ ਅਖ਼ਬਾਰਾਂ ਵਿੱਚ ਪੰਜਾਬ ਵਿੱਚ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਵਧ ਰਹੀਆਂ ਹਨ। ਇਨ੍ਹਾਂ ਅਖਬਾਰਾਂ ਵਿੱਚ ਜਿੱਥੇ ਅਜਿਹੀਆਂ ਦੁਖਦਾਈ ਖਬਰਾਂ ਦੇ ਸਾਹਮਣੇ ਆਉਣ ਨਾਲ ਬਹੁਤ ਸਾਰੇ ਲੋਕ ਦੁਖੀ ਹੋ ਜਾਂਦੇ ਹਨ, ਕਿਉਂਕਿ ਇਨ੍ਹਾਂ ਅਖ਼ਬਾਰਾਂ ਵਿਚ ਉਹਨਾਂ ਲੋਕਾਂ ਦੀਆਂ ਵੀ ਬਹੁਤ ਸਾਰੀਆਂ ਖ਼ਬਰਾਂ ਸ਼ਾਮਿਲ ਹੁੰਦੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਹੁੰਦਾ ਹੈ। ਜਿੱਥੇ ਪੰਜਾਬ ਵਿੱਚ ਲਗਾਤਾਰ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਉਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਲੋਕਾਂ ਨੂੰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਜਾਂਦੇ ਹਨ , ਤਾਂ ਜੋ ਅਜਿਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ। ਹੁਣ ਚੋਟੀ ਦੇ ਇਸ ਮਸ਼ਹੂਰ ਇਕ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਜਿਸ ਨਾਲ ਦੇਸ਼-ਵਿਦੇਸ਼ ਵਿਚ ਫੈਲੀ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਈ ਹੈ।

ਜਿੱਥੋਂ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਕੈਨੇਡਾ ਚ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਹੋਈ ਮੌਤ ਦੀ ਖਬਰ ਇਲਾਕੇ ਵਿੱਚ ਪਹੁੰਚਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮ੍ਰਿਤਕ ਨੌਜਵਾਨ ਅਮਨਪ੍ਰੀਤ ਸਿੰਘ ਜਿੱਥੇ ਕਬੱਡੀ ਖਿਡਾਰੀ ਸੀ।

ਜੋ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ।ਪਿੰਡ ਟਿੱਬਾ ਦੇ ਰਹਿਣ ਵਾਲੇ ਇਸ ਨੌਜਵਾਨ ਵੱਲੋਂ ਜਿਥੇ ਕਬੱਡੀ ਵਿੱਚ ਵੱਖਰਾ ਨਾਮਣਾ ਖੱਟਿਆ ਗਿਆ ਸੀ ਉੱਥੇ ਹੀ ਇਹ ਨੌਜਵਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਮਲ ਟਿੱਬਾ ਦਾ ਵੱਡਾ ਭਰਾ ਸੀ। ਉਹਨਾਂ ਦਾ ਪਿੰਡ ਟਿੱਬਾ ਸੁਲਤਾਨਪੁਰ ਲੋਧੀ ਦੇ ਕਬੱਡੀ ਖਿਡਾਰੀਆਂ ਦੀ ਨਰਸਰੀ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਨੌਜਵਾਨ ਦੇ ਦਿਹਾਂਤ ਉਪਰ ਕਈ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ

Home  ਤਾਜਾ ਖ਼ਬਰਾਂ  ਚੋਟੀ ਦੇ ਇਸ ਮਸ਼ਹੂਰ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਚ ਹੋਈ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ
                                                      
                              ਤਾਜਾ ਖ਼ਬਰਾਂ                               
                              ਚੋਟੀ ਦੇ ਇਸ ਮਸ਼ਹੂਰ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਚ ਹੋਈ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ
                                       
                            
                                                                   
                                    Previous Postਨੌਜਵਾਨ ਕਢਵਾਉਣ ਗਿਆ ਸੀ ਪੱਥਰੀ ਪਰ ਡਾਕਟਰ ਨੇ ਕੱਢ ਲਈ ਕਿਡਨੀ – ਫਿਰ 10 ਸਾਲਾਂ ਬਾਦ ਏਦਾਂ ਲੱਗਾ ਪਤਾ
                                                                
                                
                                                                    
                                    Next Postਵਾਪਰਿਆ ਘੋਰ ਕਲਜੁਗ – ਕਨੇਡਾ ਜਾਣ ਲਈ ਪੈਸੇ ਨਾ ਦੇਣ ਕਰਕੇ ਮਾਂ ਨੇ ਪੁੱਤ ਨਾਲ ਰਲ ਮਾਰਤਾ ਘਰਵਾਲਾ
                                                                
                            
               
                            
                                                                            
                                                                                                                                            
                                    
                                    
                                    




