BREAKING NEWS
Search

ਕਰੋਨਾ ਨੂੰ ਲੈਕੇ ਇਥੋਂ ਆਈ ਵੱਡੀ ਮਾੜੀ ਖਬਰ, ਵਧਦੇ ਮਾਮਲਿਆਂ ਨੂੰ ਦੇਖਦੇ ਇਥੇ ਇਥੇ ਲਗਾਇਆ ਲਾਕਡਾਊਨ

ਆਈ ਤਾਜ਼ਾ ਵੱਡੀ ਖਬਰ 

ਜਦੋਂ ਚੀਨ ਦੇ ਵਿੱਚ ਕਰੋਨਾ ਮਹਾਂਮਾਰੀ ਦੀ ਉਤਪਤੀ ਹੋਈ ਸੀ ਤਾਂ ਇਸ ਦਾ ਪ੍ਰਸਾਰ ਸਾਰੀ ਦੁਨੀਆਂ ਦੇ ਵਿੱਚ ਹੋ ਗਿਆ ਸੀ ਜਿੱਥੇ ਦੁਨੀਆਂ ਦੇ ਕੋਨੇ ਕੋਨੇ ਵਿੱਚ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਦਿਨ-ਬ-ਦਿਨ ਵਧ ਗਈ ਸੀ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਸੀ। ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕਰੋਨਾ ਪਾਬੰਧੀਆਂ ਨੂੰ ਹਟਾ ਦਿੱਤਾ ਗਿਆ ਸੀ। ਕਰੋਨਾ ਨੂੰ ਲੈ ਕੇ ਇੱਥੋਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪਾਬੰਦੀ ਲਗਾਈ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਮੁੜ ਤੋਂ ਵਧ ਰਹੇ ਹਨ। ਉਥੇ ਹੀ ਚੀਨ ਦੇ ਕਈ ਵੱਡੇ ਸ਼ਹਿਰਾਂ ਦੇ ਵਿਚ ਫਿਰ ਤੋਂ ਤਾਲਾਬੰਦੀ ਵੀ ਕੀਤੀ ਗਈ ਹੈ ਤਾਂ ਜੋ ਇਸ ਉਪਰ ਕਾਬੂ ਪਾਇਆ ਜਾ ਸਕੇ। ਜਿੱਥੇ ਬੀਜਿੰਗ ਦੇ ਬਹੁਤ ਸਾਰੇ ਹਿੱਸਿਆਂ ਦੇ ਵਿੱਚ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਐਤਵਾਰ ਨੂੰ ਚੀਨ ਦੇ ਹੋਰ ਸ਼ਹਿਰਾਂ ਵਿੱਚ ਵੀ ਇਸ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪਾਬੰਦੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸੈਰ-ਸਪਾਟਾ ਸਥਾਨ ਰਾਜਧਾਨੀ ਵਿੱਚ ਬੰਦ ਕੀਤੇ ਜਾ ਰਹੇ ਹਨ ਉਥੇ ਹੀ ਸਾਰੇ ਪਾਰਕ ਨੂੰ ਵੀ ਸੀਮਤ ਕੀਤਾ ਗਿਆ ਹੈ ਜਿੱਥੇ ਇਸ ਦੀ ਸਮਰੱਥਾ 30 ਫੀਸਦੀ ਰੱਖੀ ਗਈ ਹੈ।

ਇਕ ਵਾਰ ਫਿਰ ਤੋਂ ਬਹੁਤ ਸਾਰੇ ਕਰਮਚਾਰੀਆਂ ਨੂੰ ਘਰ ਤੋਂ ਹੀ ਕੰਮ ਕਰਨ ਦੇ ਆਦੇਸ਼ ਬੀਜਿੰਗ ਦੇ ਪੰਜ ਜ਼ਿਲਿਆਂ ਦੇ ਵਿੱਚ ਜਾਰੀ ਕੀਤੇ ਗਏ ਹਨ। ਇਹ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ 28 ਮਈ ਤੱਕ ਜਾਰੀ ਕੀਤੇ ਗਏ ਹਨ।

ਜਿੱਥੇ ਡਿਲਵਰੀ ਸੇਵਾਵਾਂ ਅਤੇ ਫਾਰਮੇਸੀਆਂ ਦੀ ਪੇਸ਼ਕਸ਼ ਕਰਨ ਵਾਲੇ ਜਿੱਥੇ ਰੈਸਟੋਰੈਂਟ ਨੂੰ ਛੱਡ ਕੇ ਬਾਕੀ ਕਈ ਜਗ੍ਹਾ ਨੂੰ ਬੰਦ ਕੀਤਾ ਗਿਆ ਹੈ ਜਿਨ੍ਹਾਂ ਵਿਚ ਸ਼ਾਪਿੰਗ ਮਾਲ, ਸਿਖਲਾਈ ਸੰਸਥਾਵਾਂ ਜਿਮ ਅਤੇ ਮਨੋਰੰਜਨ ਸਥਾਨ ਸ਼ਾਮਲ ਹਨ। ਬੀਜਿੰਗ ਦੇ ਵਿੱਚ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹੀ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।