BREAKING NEWS
Search

ਚੰਡੀਗੜ੍ਹ ਚ 4 ਕਰੋੜ ਦੀ ਚੋਰੀ ਕਰਨ ਵਾਲਾ ਗਾਰਡ ਸ਼ੋਸ਼ਲ ਮੀਡੀਆ ਕਰਕੇ ਏਦਾਂ ਆਇਆ ਪੁਲਸ ਦੇ ਕਾਬੂ

ਆਈ ਤਾਜਾ ਵੱਡੀ ਖਬਰ 

ਅੱਜ ਸੂਬੇ ਅੰਦਰ ਚੋਰੀ ਤੇ ਲੁੱਟ ਖੋਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸੂਬੇ ਵਿੱਚ ਜਿਥੇ ਸਰਕਾਰ ਵੱਲੋਂ ਅ-ਪ-ਰਾ-ਧ ਨੂੰ ਰੋਕਣ ਲਈ ਭਾਰੀ ਇੰਤਜ਼ਾਮ ਕੀਤੇ ਜਾਂਦੇ ਹਨ। ਜਿਸ ਨਾਲ ਪੰਜਾਬ ਵਿੱਚ ਸ਼ਾਂਤੀ ਕਾਇਮ ਰਹੇ, ਤੇ ਸਭ ਲੋਕ ਅ-ਪ-ਰਾ-ਧ ਵਰਗੀਆਂ ਘਟਨਾਵਾਂ ਦੇ ਡਰ ਤੋਂ ਮੁੱਕਤ ਹੋ ਕੇ ਆਪਣੀ ਜ਼ਿੰਦਗੀ ਜੀਅ ਸਕਣ। ਉਥੇ ਹੀ ਅਪਰਾਧੀਆਂ ਵੱਲੋਂ ਵੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ। ਜੋ ਕਿ ਕਾਨੂੰਨ ਅਤੇ ਪੁਲਸ ਪ੍ਰਸ਼ਾਸਨ ਦੀ ਸੋਚ ਤੋ ਪਰੇ ਹੁੰਦਾ ਹੈ।

ਦੁਨੀਆ ਵਿਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਏ ਦਿਨ ਪੰਜਾਬ ਦੇ ਵਿੱਚ ਲੁੱਟ-ਖੋਹ ਦੀਆਂ ਹੋ ਰਹੀਆਂ ਵਾਰਦਾਤਾਂ ਦੇ ਵਿੱਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ ,ਜਿੱਥੇ ਪੁਲਸ ਪ੍ਰਸ਼ਾਸਨ ਚੋਰੀ ਦੀਆਂ ਵਾ-ਰ-ਦਾ-ਤਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਹੁਣ ਚੰਡੀਗੜ੍ਹ ਚ 4 ਕਰੋੜ ਦੀ ਚੋਰੀ ਕਰਨ ਵਾਲਾ ਗਾਰਡ ਸ਼ੋਸ਼ਲ ਮੀਡੀਆ ਦੇ ਜ਼ਰੀਏ ਪੁਲਿਸ ਦੇ ਕਾਬੂ ਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹੀ ਚੰਡੀਗੜ੍ਹ ਦੇ ਇੱਕ ਬੈਂਕ ਵਿੱਚ ਚਾਰ ਕਰੋੜ ਰੁਪਏ ਦੀ ਚੋਰੀ ਦੀ ਘਟਨਾ ਸਾਹਮਣੇ ਆਈ ਸੀ। ਇਹ ਚੋਰੀ ਕਰਨ ਵਾਲਾ ਮੁਲਜ਼ਮ ਸੁਨੀਲ ਕੁਮਾਰ ਨੂੰ ਮਨੀਮਾਜਰਾ ਤੋਂ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ 4 ਕਰੋੜ ਰੁਪਏ ਦੀ ਚੋਰੀ ਸਭ ਤੋਂ ਵੱਡੀ ਚੋਰੀ ਮੰਨੀ ਜਾ ਰਹੀ ਹੈ। ਚੋਰੀ ਦੀ ਰਕਮ ਲੈ ਕੇ ਮੁਲਜ਼ਮ ਆਪਣੇ ਮੋਟਰਸਾਈਕਲ ਤੇ ਪੈਸਿਆਂ ਵਾਲਾ ਬੈਗ ਲੈ ਕੇ ਚੰਡੀਗੜ੍ਹ ਤੋਂ ਬਾਹਰ ਚਲਾ ਗਿਆ ਸੀ। ਜਿਸ ਨੂੰ ਸੋਸ਼ਲ ਮੀਡੀਆ ਦੇ ਜ਼ਰੀਏ ਗ੍ਰਿਫਤਾਰ ਕੀਤਾ ਗਿਆ ਹੈ।

ਪੁਲੀਸ ਵੱਲੋਂ ਜਦੋਂ ਇਸ ਮੁਲਜਮ ਨੂੰ ਮੌਕੇ ਤੇ ਕਾਬੂ ਕੀਤਾ ਗਿਆ ਤਾਂ ਇਸ ਕੋਲੋਂ 3.14 ਲੱਖ ਦੇ ਕਰੀਬ ਰੁਪਏ ਬਰਾਮਦ ਹੋਏ ਹਨ। ਇਸ ਮੁਲਜ਼ਮ ਵੱਲੋਂ 70 ਤੋਂ 80 ਹਜ਼ਾਰ ਦੇ ਕਰੀਬ ਰਕਮ ਖਰਚ ਕੀਤੀ ਗਈ ਹੈ। ਮੁਲਜ਼ਮ ਤੋਂ ਪੁਲਿਸ ਵੱਲੋਂ ਪੁੱਛਗਿੱਛ ਵਿਚ ਪਤਾ ਲੱਗਿਆ ਹੈ ਕਿ ਇਸ ਮੁਲਜ਼ਮ ਵੱਲੋਂ ਬਾਕੀ ਰਕਮ ਕਿਸੇ ਹੋਰ ਜਗ੍ਹਾ ਤੇ ਰੱਖੀ ਹੋਈ ਹੈ। ਇਸ ਤਰ੍ਹਾਂ ਹੀ ਪੁਲਿਸ ਨੂੰ ਬੈਂਕ ਦੀ ਵੀ ਵੱਡੀ ਲਾਪ੍ਰਵਾਹੀ ਦਾ ਪਤਾ ਲੱਗਾ ਹੈ। ਪੁਲਿਸ ਨੇ ਦੱਸਿਆ ਕਿ ਇਹ ਮੁਲਜ਼ਮ ਇਸ ਬੈਂਕ ਵਿਚ ਪਿਛਲੇ 4 ਸਾਲਾਂ ਤੋਂ ਕੰਮ ਕਰ ਰਿਹਾ ਸੀ।