BREAKING NEWS
Search

ਨੌਜਵਾਨ ਪੰਜਾਬੀ ਕੁੜੀ ਨੂੰ ਵਿਦੇਸ਼ ਚ ਮਿਲੀ ਇਸ ਤਰਾਂ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਆਪਣੇ ਬੱਚੇ ਦੇ ਭਵਿੱਖ ਨੂੰ ਵੇਖਦੇ ਹੋਏ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਉਥੇ ਬੱਚੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਇਹਨਾਂ ਨੌਜਵਾਨਾਂ ਵੱਲੋਂ ਭਾਰੀ ਮਸ਼ੱਕਤ ਕੀਤੀ ਜਾਂਦੀ ਹੈ। ਉੱਥੇ ਹੀ ਇਹ ਨੌਜਵਾਨਾਂ ਦੇ ਨਾਲ ਵਾਪਰਨ ਵਾਲੇ ਹਾਦਸੇ ਉਨ੍ਹਾਂ ਦੇ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੇ ਹਨ। ਪਿਛਲੇ ਤਿੰਨ-ਚਾਰ ਸਾਲਾਂ ਤੋਂ ਜਿੱਥੇ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਵਾਸਤੇ ਜਿਥੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਤਕ ਲਗਾ ਦਿੱਤੀ ਜਾਂਦੀ ਹੈ।

ਬੱਚਿਆਂ ਦੀ ਸੁੱਖ ਸ਼ਾਂਤੀ ਵਾਸਤੇ ਜਿੱਥੇ ਹਰ ਵਕਤ ਮਾਪਿਆਂ ਵੱਲੋਂ ਦਿਨ-ਰਾਤ ਦੁਆਵਾਂ ਮੰਗੀਆਂ ਜਾਂਦੀਆਂ ਹਨ। ਉਥੇ ਹੀ ਆਪਣੇ ਬੱਚਿਆਂ ਦੇ ਘਰ ਪਰਤਣ ਦੀ ਉਡੀਕ ਵੀ ਮਾਪਿਆਂ ਵੱਲੋਂ ਬੇਸਬਰੀ ਨਾਲ ਕੀਤੀ ਜਾਂਦੀ ਹੈ। ਪਰ ਇਨ੍ਹਾਂ ਵਿਦਿਆਰਥੀਆਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਹਨਾਂ ਨਾਲ ਵਾਪਰੀਆਂ ਹੋਈਆਂ ਦੁਖਦਾਈ ਘਟਨਾਵਾਂ ਦੀਆਂ ਖ਼ਬਰਾਂ ਪਹੁੰਚ ਜਾਂਦੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ।

ਹੁਣ ਆਸਟ੍ਰੇਲੀਆ ਤੋਂ ਪੰਜਾਬੀ ਨੌਜਵਾਨ ਕੁੜੀ ਨੂੰ ਇਸ ਤਰ੍ਹਾਂ ਦਰਦਨਾਕ ਮੌਤ ਮਿਲਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਸਟਰੇਲੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਮੂਲ ਦੀ ਲੜਕੀ ਦੀ ਇੱਕ ਕਾਰ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਨੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੱਸੇ ਗਏ ਅਨੁਸਾਰ ਪੰਜਾਬੀ ਮੂਲ ਦੀ 31 ਸਾਲਾ ਹਰਪ੍ਰੀਤ ਨੌਜਵਾਨ ਲੜਕੀ ਉੱਥੇ ਵਾਪਰੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਹੈ।

ਉਥੇ ਹੀ ਇਸ ਹਸਮੁੱਖ ਅਤੇ ਦਿਆਲੂ ਸੁਭਾਅ ਦੀ ਲੜਕੀ ਦੇ ਦਿਹਾਂਤ ਹੋਣ ਤੇ ਉਸ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਉਸਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਇਸ ਲੜਕੀ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।