BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਕਈ ਮੌਤਾਂ , ਛਾਈ ਸਾਰੇ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੁਝ ਹਾਦਸੇ ਖਰਾਬ ਮੌਸਮ ਕਾਰਨ ਹੋ ਰਹੇ ਹਨ ਤੇ ਕੁਝ ਵਰਤੀ ਜਾ ਰਹੀ ਅ-ਣ-ਗ-ਹਿ-ਲੀ ਕਾਰਨ। ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਦੇਸ਼ ਅੰਦਰ ਪਿਛਲੇ ਦਿਨੀਂ ਧੁੰਦ ਪੈਣ ਕਾਰਨ ਵੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੇ ਸ਼ੁਰੂਆਤ ਤੋਂ ਹੁਣ ਤੱਕ ਆਉਣ ਵਾਲੀਆਂ ਸੋਗਮਈ ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਗਮਗੀਨ ਬਣਾ ਦਿੱਤਾ ਹੈ।

ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ । ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਹੁਣ ਪੰਜਾਬ ਅੰਦਰ ਭਿ-ਆ-ਨ-ਕ ਸੜਕ ਹਾਦਸਾ ਵਾਪਰਨ ਦੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਮੌ-ਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨੰਗਲ ਤੋਂ ਚੰਡੀਗੜ੍ਹ ਜਾ ਰਹੀ ਇੱਕ ਸੀਟੀਯੂ ਬੱਸ ਕਾਰਨ ਵਾਪਰਨ ਦੀ ਖਬਰ ਸਾਹਮਣੇ ਆਈ ਹੈ।ਜਿਸ ਵਿੱਚ 3 ਲੋਕਾਂ ਦੀ ਮੌ-ਤ ਹੋ ਗਈ ਹੈ। ਇਹ ਹਾਦਸਾ ਅੱਜ ਫੇਰ ਉਸ ਸਮੇਂ ਵਾਪਰਿਆ ਜਦੋਂ ਨੰਗਲ ਤੋਂ ਚੰਡੀਗੜ੍ਹ ਜਾ ਰਹੀ ਇਕ ਸੀਟੀਯੂ ਕੰਪਨੀ ਦੀ ਬੱਸ ਕਿਸੇ ਕਾਰਨ ਬੱਸ ਦਾ ਸੰਤੁਲਨ ਗਵਾ ਬੈਠੀ। ਜਿਸ ਕਾਰਨ ਇਸ ਬੱਸ ਵੱਲੋਂ ਭਨੁਪਲੀ ਕਸਬੇ ਦੇ ਬੱਸ ਸਟੈਂਡ ਤੇ ਖੜੇ ਕੁਝ ਪ੍ਰਵਾਸੀ ਮਜ਼ਦੂਰਾਂ ਨੂੰ ਕੁ-ਚ-ਲ ਦਿੱਤਾ ਗਿਆ। ਇਹ ਹਾਦਸਾ ਇੰਨਾ ਭਿ-ਆ-ਨ-ਕ ਸੀ ਕਿ ਇਸ ਹਾਦਸੇ ਵਿੱਚ ਦੋ ਔਰਤਾਂ ਅਤੇ ਇਕ ਮਰਦ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਇੱਕ ਪ੍ਰਵਾਸੀ ਮਜ਼ਦੂਰ ਜਿਸ ਦੀ ਹਾਲਤ ਕਾਫੀ ਗੰ-ਭੀ-ਰ ਸੀ ਉਸਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਅਤੇ ਰਾਹਗੀਰਾਂ ਵੱਲੋਂ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕੀਤੀ ਗਈ। ਉਥੇ ਹੀ ਪੁਲਿਸ ਵੱਲੋਂ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋ ਮੌਕੇ ਤੋਂ ਫਰਾਰ ਹੋ ਗਏ ਹਨ। ਪੁਲਸ ਵੱਲੋਂ ਲਾਸ਼ਾ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।