BREAKING NEWS
Search

ਪੰਜਾਬ ਚ 20 ਤੋਂ 24 ਮਾਰਚ ਤੱਕ ਲਈ ਹੋਇਆ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਮੌਜੂਦਾ ਸਮੇਂ ਸੂਬੇ ਦੇ ਅੰਦਰ ਕਈ ਤਰ੍ਹਾਂ ਦੀਆਂ ਕਿਰਿਆਵਾਂ ਚੱਲ ਰਹੀਆਂ ਹਨ ਜਿਨਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਜ਼ਰੂਰੀ ਹੁੰਦਾ ਹੈ। ਵਕਤ ਦੀ ਨ-ਜ਼ਾ-ਕ-ਤ ਅਤੇ ਪਹਿਲਾਂ ਤੋਂ ਤੈਅ ਕੀਤੀਆਂ ਬਹੁਤ ਸਾਰੀਆਂ ਅਜਿਹੀਆਂ ਪ੍ਰਤੀ ਯੋਗਤਾਵਾਂ ਅਤੇ ਪ੍ਰੋਗਰਾਮਾਂ ਨੂੰ ਉਲੀਕਿਆ ਜਾਂਦਾ ਹੈ। ਜਿਸ ਰਾਹੀਂ ਜਿੱਥੇ ਨਵੀਆਂ ਜਾਣਕਾਰੀਆਂ ਦੇ ਸੰਬੰਧ ਵਿੱਚ ਗਿਆਨ ਹਾਸਲ ਹੁੰਦਾ ਹੈ ਉਥੇ ਹੀ ਇਹ ਪ੍ਰਤੀ ਯੋਗਤਾਵਾਂ ਆਪਸੀ ਭਾਈਚਾਰਕ ਸਾਂਝ ਨੂੰ ਵੀ ਮ-ਜ਼-ਬੂ-ਰ ਕਰਦੀਆਂ ਹਨ। ਪੰਜਾਬ ਸੂਬੇ ਦੇ ਵਿੱਚ ਵੀ ਸਮੇਂ ਸਮੇਂ ਉੱਪਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਪ੍ਰਤੀ ਯੋਗਤਾਵਾਂ ਕਰਵਾਈਆਂ ਜਾਂਦੀਆਂ ਹਨ

ਜਿਸ ਦੇ ਅਧੀਨ ਇਕ ਅਜਿਹੀ ਹੀ ਪ੍ਰਤੀ ਯੋਗਤਾ ਸੂਬੇ ਦੀ ਕੈਪਟਨ ਸਰਕਾਰ ਦੀ ਅਗਵਾਈ ਹੇਠ ਚਲਾਈ ਜਾਣੀ ਹੈ। ਅਗਲੇ ਮਹੀਨੇ ਮਾਰਚ ਵਿੱਚ ਪਸ਼ੂਆਂ ਦੇ ਨਾਲ ਸਬੰਧਤ ਇਕ ਚੈਂਪਿਅਨ ਸ਼ਿਪ ਹੋਣ ਵਾਲੀ ਹੈ। ਪ੍ਰਾਪਤ ਹੋ ਰਹੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਟਾਲਾ ਜ਼ਿਲ੍ਹੇ ਵਿੱਚ 12 ਵੀਂ ਨੈਸ਼ਨਲ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਐਕਸਪੋ 2021 ਮਾਰਚ ਮਹੀਨੇ ਦੀ 20 ਤਰੀਕ ਤੋਂ 24 ਤਰੀਕ ਤੱਕ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਵੀ. ਕੇ. ਜੰਜੂਆ ਆਈ. ਏ. ਐਸ. ਨੇ ਦੱਸਿਆ ਕਿ ਇਸ ਹੋ ਰਹੇ ਸਮਾਗਮ ਦਾ ਵਿਸ਼ਾ ਪਸ਼ੂ ਪਾਲਣ ਦੇ ਵਿਚ ਵਿਭਿੰਨਤਾ ਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਪੰਜ ਰੋਜ਼ਾ ਸਮਾਗਮ ਨੂੰ ਪੰਜਾਬ ਫੈਡਰੇਸ਼ਨ ਆਫ ਇੰਡੀਆ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਹੋ ਰਹੇ ਸਮਾਗਮ ਦੇ ਸੰਬੰਧ ਵਿੱਚ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਲਦ ਹੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਇੱਥੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦੀ ਸ-ਮੀ-ਖਿ-ਆ ਸਾਰੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕਰਨਗੇ।

ਵੀ. ਕੇ. ਜੰਜੂਆ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮਾਗਮ ਦੇ ਵਿੱਚ 5 ਦੇਸ਼ਾਂ ਦੇ 25 ਸੂਬਿਆਂ ਦੇ ਨੁਮਾਇੰਦੇ ਹਿੱਸਾ ਲੈਣਗੇ। ਬਟਾਲਾ ਵਿਖੇ ਕਰਵਾਏ ਜਾ ਰਹੇ ਇਸ 5 ਦਿਨਾਂ ਦੇ ਸਮਾਗਮ ਵਿਚ ਪਸ਼ੂ ਪਾਲਣ, ਖੇਤੀਬਾੜੀ ਅਤੇ ਖੇਤੀ ਉਦਯੋਗ ਨਾਲ ਸਬੰਧਤ ਯੋਜਨਾਵਾਂ, ਪ੍ਰਾਪਤੀਆਂ, ਉਪਕਰਨਾਂ ਅਤੇ ਨਵੀਨਤਮ ਮਸ਼ੀਨਾਂ ਦੇ ਪ੍ਰਦਰਸ਼ਨ ਦੀਆਂ 200 ਪ੍ਰਦਰਸ਼ਨੀਆਂ ਸ਼ਾਮਲ ਕੀਤੀਆਂ ਜਾਣਗੀਆਂ।