BREAKING NEWS
Search

ਮਸ਼ਹੂਰ ਪੰਜਾਬੀ ਗਾਇਕ ਦੇਬੀ ਮਖਸੂਸਪੁਰੀ ਦੇ ਘਰੇ ਪਿਆ ਮਾਤਮ , ਹੋਈ ਇਸ ਪ੍ਰੀਵਾਰਕ ਮੈਂਬਰ ਦੀ ਮੌਤ

ਤਾਜਾ ਵੱਡੀ ਖਬਰ

ਇਸ ਸਾਲ ਵਿੱਚ ਵੀ ਆਏ ਦਿਨ ਹੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ,ਤੇ ਸ਼-ਹੀ-ਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਇਸ ਸਾਲ ਦੇ 2 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇਕ ਮਸ਼ਹੂਰ ਪੰਜਾਬੀ ਗਾਇਕ ਦੇਬੀ ਮਖਸੂਸ ਪੁਰੀ ਦੇ ਘਰ ਪਿਆ ਮਾ-ਤ-ਮ, ਹੋਈ ਇੱਕ ਪਰਿਵਾਰਕ ਮੈਂਬਰ ਦੀ ਮੌਤ। ਪੰਜਾਬੀ ਗਾਇਕੀ ਤੇ ਗੀਤਕਾਰੀ ਵਿਚ ਆਪਣੀ ਇਕ ਵੱਖਰੀ ਥਾਂ ਬਣਾਉਣ ਵਾਲੇ ਗਾਇਕ ਦੇਬੀ ਮਖਸੂ ਸਪੁਰੀ ਦੇ ਸਹੁਰਾ ਸਾਹਿਬ ਦੇ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਨ੍ਹਾਂ ਦੇ ਸਹੁਰਾ ਸਾਹਿਬ ਸਰਦਾਰ ਤਾਰਾ ਸਿੰਘ ਸੰਘੇੜਾ, ਜੋ ਤਾਰਾ ਬਿੱਲਾ ਮਹਾਨ ਫੁੱਟਬਾਲ ਖਿਡਾਰੀ ਦੇ ਨਾਮ ਨਾਲ ਮਸ਼ਹੂਰ ਸਨ। ਉਨ੍ਹਾਂ ਦੇ ਇਸ ਸੰਸਾਰ ਤੋਂ ਕੂਚ ਕਰ ਜਾਣ ਨਾਲ ਉਨ੍ਹਾਂ ਦੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਿੱਥੇ ਉਹ ਬਹੁਤ ਵਧੀਆ ਖਿਡਾਰੀ ਸਨ, ਉੱਥੇ ਹੀ ਇਕ ਮਿਲਣਸਾਰ ਤੇ ਬਹੁਤ ਵਧੀਆ ਇਨਸਾਨ ਸਨ। ਖੇਡ ਜਗਤ ,ਸੰਗੀਤ ਜਗਤ ਦੀਆਂ ਕਈ ਸਖਸ਼ੀਅਤਾਂ ਵੱਲੋਂ ਦੇਬੀ ਮਖਸੂਸ ਪੁਰੀ ਦੇ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।