BREAKING NEWS
Search

ਵਿਆਹਾਂ ਵਾਲੇ ਹੋ ਜਾਣ ਸਾਵਧਾਨ ਪੰਜਾਬ ਚ ਇਥੇ ਲੱਗ ਗਈ ਹੁਣ ਅਚਾਨਕ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਅਤੇ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਤਿਉਹਾਰੀ ਮੌਸਮ ਸ਼ੁਰੂ ਹੋਣ ਵਾਲਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਉਥੇ ਹੀ ਸਰਕਾਰ ਵੱਲੋਂ ਪੁਲਸ ਵਿਭਾਗ ਨੂੰ ਪੂਰੀ ਤਰਾਂ ਸੁਰੱਖਿਅਤ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਜਾਂਦੇ ਹਨ ਅਜਿਹੇ ਅਨਜ਼ਰਾਂ ਉਪਰ ਪੂਰੀ ਚੌਕਸੀ ਵਰਤੀ ਜਾ ਸਕੇ। ਜੋ ਪੰਜਾਬ ਵਿੱਚ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਕਈ ਸ਼ੱਕੀ ਵਿਅਕਤੀਆਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।

ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੀ ਕਈ ਤਰਾਂ ਦੇ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫ਼ੈਸਲੇ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਨਾਲ ਜ਼ਿਲੇ ਵਿਚ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਇੱਥੇ ਵਿਆਹ ਵਾਲਿਆਂ ਲਈ ਇੱਕ ਪਬੰਦੀ ਲਗਾ ਦਿਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਲੁਧਿਆਣਾ ਦੇ ਵਿਚ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਲੁਧਿਆਣੇ ਜਿਲ੍ਹੇ ਵਿੱਚ ਖਰਾਬ ਹੋਣ ਵਾਲੇ ਮਾਹੌਲ ਨੂੰ ਸ਼ਾਂਤਮਈ ਰੱਖਿਆ ਜਾ ਸਕੇ। ਇਸ ਲਈ ਉਨ੍ਹਾਂ ਵੱਲੋਂ ਲੁਧਿਆਣੇ ਵਿੱਚ ਕੀਤੇ ਜਾਣ ਵਾਲੇ ਵਿਆਹ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਜਿੱਥੇ ਲੋਕਾਂ ਨੂੰ ਰੋਕ ਲਗਾ ਦਿੱਤੀ ਗਈ ਹੈ। ਉੱਥੇ ਹੀ ਹਥਿਆਰਾਂ ਵਾਲੇ ਗਾਣੇ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਚਲਾਉਣ ਉਪਰ ਵੀ ਪੂਰੀ ਤਰਾ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ।

ਉਹ ਲੁਧਿਆਣੇ ਜਿਲ੍ਹੇ ਵਿੱਚ ਵਿਆਹ ਸਮਾਗਮ ਅਤੇ ਹੋਰ ਪ੍ਰੋਗਰਾਮਾਂ ਦੇ ਦੌਰਾਨ ਅਜਿਹੇ ਗੀਤਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ ਜਿਨ੍ਹਾਂ ਵਿੱਚ ਹਥਿਆਰਾਂ ਅਤੇ ਹੋਰ ਮਾਮਲਿਆਂ ਨੂੰ ਉਜਾਗਰ ਕੀਤਾ ਜਾਂਦਾ ਹੈ। ਉਥੇ ਹੀ ਪੁਲਸ ਕਮਿਸ਼ਨਰ ਵੱਲੋਂ ਇਹ ਬੰਦਿਆਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਤਾੜਨਾ ਕੀਤੀ ਗਈ ਹੈ ਕਿ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।