BREAKING NEWS
Search

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਇਹ ਵੱਡੀ ਖਬਰ – ਹੋ ਗਿਆ ਇਹ ਕੰਮ ਸ਼ੁਰੂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਵਿੱਚ ਵੀ ਖਿੱ-ਚੋ-ਤਾ-ਣ ਵਾਲੀ ਬਣੀ ਸਥਿਤੀ ਵਿਚ ਹੋਰ ਸੁਧਾਰ ਹੋ ਗਿਆ ਹੈ। ਕਿਉਂਕਿ ਬਾਗੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਦਲੇ ਜਾਣ ਦੀ ਮੰਗ ਕੀਤੀ ਗਈ ਸੀ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਹੈ।

ਉਥੇ ਹੀ ਆਮ ਆਦਮੀ ਪਾਰਟੀ ਵਿਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਥਿਤੀ ਸ਼ਸੋਪੰਜ ਵਾਲੀ ਬਣੀ ਹੋਈ ਹੈ। ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸੋਸ਼ਲ ਮੀਡੀਆ ਦੇ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100ਦਿਨਾਂ ਵਿੱਚ 100 ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਾਵੇਗਾ।

ਉਥੇ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਵਿਧਾਨ ਸਭਾ ਚੋਣਾਂ ਲਈ 64 ਚੋਣ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਹਲਕਾ ਲੰਬੀ ਤੋਂ ਵੀ ਚੋਣ ਲੜੇ ਜਾਣ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਚਰਚਿਤ ਹੈ। ਸਾਰੇ ਲੋਕਾਂ ਵੱਲੋਂ ਇਸ ਵਿਧਾਨ ਸਭਾ ਹਲਕੇ ਉੱਪਰ ਇਹ ਆਸ ਲਾਈ ਜਾ ਰਹੀ ਹੈ ਕਿ ਇਥੋਂ ਕਿਹੜਾ ਆਗੂ ਚੋਣ ਲੜੇਗਾ। ਕਿਉਂ ਕਿ ਸੁਖਬੀਰ ਸਿੰਘ ਬਾਦਲ ਦੇ ਪਹਿਲਾਂ ਹੀ ਜਲਾਲਾਬਾਦ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਹਲਕਾ ਲੰਬੀ ਤੋਂ ਉਮੀਦਵਾਰ ਦੀ ਚੋਣ ਕੀਤੇ ਜਾਣ ਨੂੰ ਲੈ ਕੇ ਜਿੱਥੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਚੁਕੀਆਂ ਹਨ ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਆਪਣੀ ਰਿਹਾਇਸ਼ ਪਿੰਡ ਬਾਦਲ ਵਿਖੇ ਲੰਬੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ।