BREAKING NEWS
Search

ਹੁਣੇ ਹੁਣੇ ਅਮਰੀਕਾ ਤੋਂ 13 ਮਈ ਬਾਰੇ ਆ ਰਹੀ ਇਹ ਵੱਡੀ ਖਬਰ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਵਿਸ਼ਵ ਭਰ ਦੇ ਵਿਚ ਫੈਲਿਆ ਹੋਇਆ ਹੈ। ਸਾਰੇ ਦੇਸ਼ਾਂ ਦੇ ਵਿਚ ਵੱਡੀ ਗਿਣਤੀ ਰੋਜ਼ਾਨਾ ਕਰੋ ਉਹਨਾਂ ਨਾਲ ਪੀੜਤ ਮਰੀਜ਼ਾਂ ਨਾਲ ਸੰਬੰਧਿਤ ਮਾਮਲੇ ਦਰਜ ਕੀਤੇ ਜਾਂਦੇ ਹਨ ਅਤੇ ਵੱਡੀ ਗਿਣਤੀ ਵਿਚ ਰੋਜ਼ਾਨਾ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਵਿਸ਼ਵ ਭਰ ਵਿੱਚ ਬਣੀ ਇਹ ਅਜਿਹੀ ਸਥਿਤੀ ਦੇ ਕਾਰਨ ਸਥਾਨਕ ਸਰਕਾਰਾਂ ਦੇ ਵੱਲੋਂ ਕਈ ਤਰ੍ਹਾਂ ਦੇ ਸਖਤ ਨਿਯਮਾਂ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਰੱਖ ਸਕਣ। ਜਿਸ ਦੇ ਚਲਦਿਆਂ ਕਈ ਪਰ ਵਿਦੇਸ਼ਾਂ ਦੇ ਵੱਲੋਂ ਦੂਜੇ ਦੇਸ਼ਾਂ ਤੋਂ ਹੋਣ ਵਾਲੇ ਨਾਗਰਿਕਾਂ ਤੇ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ।

ਇਸ ਤੋਂ ਇਲਾਵਾ ਕਈ ਸਾਰੇ ਦੇਸ਼ਾਂ ਦੇ ਵਿਚ ਸਖ਼ਤੀ ਨਾਲ਼ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੇਕਰ ਤੁਸੀਂ ਇਸ ਦੇਸ਼ ਦੇ ਵਸਨੀਕ ਹੋ ਤਾਂ ਤੁਹਾਨੂੰ ਇਸ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।ਦਰਅਸਲ ਹੁਣ ਅਮਰੀਕਾ ਦੇ ਨਾਲ ਸਬੰਧਿਤ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਮਰੀਕਾ ਵਿਚ ਕਰੋਨਾ ਵਾਇਰਸ ਤੇ ਰੋਕਥਾਮ ਪਾਉਣ ਦੇ ਲਈ ਸਰਕਾਰ ਵੱਲੋਂ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਜਿਸ ਦੇ ਚਲਦਿਆਂ ਹੁਣ ਅਮਰੀਕਾ ਦੇ ਵਿਚ ਬੱਚਿਆਂ ਨੂੰ ਕੋਵਿਡ ਵੈਕਸੀਨ ਦਿੱਤੀ ਜਾਵੇਗੀ ਇਨ੍ਹਾਂ ਬੱਚਿਆਂ ਦੀ ਉਮਰ 12 ਸਾਲ ਤੋਂ 15 ਸਾਲ ਹੋਵੇਗੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਮੁਹਿੰਮ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਉਸ ਨੂੰ ਵਿਸ਼ਵ ਭਰ ਵਿੱਚ ਵੱਧ ਰਹੇ ਪਰ ਉਨ੍ਹਾਂ ਦੇ ਪ੍ਰਕੋਪ ਕਾਰਣ ਹੁਣ ਅਮਰੀਕੀ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਫਾਈਜ਼ਰ- ਬਾਇਓਐਨਟੈਕ ਦੀ ਕੋਵਿਡ -19 ਵੈਕਸਿਨ ਨਾਬਾਲਗ ਬੱਚਿਆਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਅਮਰੀਕਾ ਸਰਕਾਰ ਵੱਲੋਂ ਦਿੱਤੀ ਇਸ ਪ੍ਰਵਾਨਗੀ ਨੂੰ ਇੱਕ ਵੱਡੇ ਕਦਮ ਦੇ ਵੱਲੋਂ ਦੇਖਿਆ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਦੀ ਲਹਿਰ ਤੇਜੀ ਦੇ ਨਾਲ ਅਪਣਾ ਪਸਾਰਾ ਕਰ ਰਹੀ ਹੈ ਜਿਸ ਦੇ ਕਾਰਨ ਲਗਾਤਾਰ ਕਰੋਨਾ ਪੀੜਤਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਜ਼ਰੂਰੀ ਵਸਤੂਆਂ ਅਤੇ ਮਰੀਜ਼ਾਂ ਲਈ ਲੋੜੀਂਦੀਆਂ ਵਸਤੂਆਂ ਦੀ ਘਾਟ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀਆਂ ਸਾਰੀਆਂ ਸਥਿਤੀਆਂ ਨੂੰ ਦੇਖਦੇ ਹੋਏ ਸਥਾਨਕ ਸਰਕਾਰਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।