BREAKING NEWS
Search

ਹੁਣੇ ਹੁਣੇ ਭਰ ਜਵਾਨੀ ਚ ਇਸ ਮਸ਼ਹੂਰ ਫ਼ਿਲਮੀ ਅਦਾਕਾਰ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਹੁਣ ਤਕ ਅਣਗਿਣਤ ਲੋਕਾਂ ਦੀ ਜਾਨ ਲੈ ਲਈ ਹੈ। ਕਰੋਨਾ ਦੀ ਚੀਨ ਤੋਂ ਸ਼ੁਰੂਆਤ ਹੋਈ ਸੀ, ਜਿਸ ਨੇ ਸਾਰੀ ਦੁਨੀਆਂ ਨੂੰ ਆਪਣੇ ਪ੍ਰਭਾਵ ਹੇਠ ਲਿਆ ਹੋਇਆ ਹੈ। ਜਿੱਥੇ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਅਮਰੀਕਾ ਵਿੱਚ ਵੇਖਿਆ ਗਿਆ ਹੈ, ਉਥੇ ਹੀ ਦੂਜੇ ਨੰਬਰ ਤੇ ਭਾਰਤ ਹੈ । ਜਿੱਥੇ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਮਰੀਕਾ ਵਿਚ ਜਿੱਥੇ ਟੀਕਾਕਰਨ ਤੋਂ ਬਾਅਦ ਕੇਸਾਂ ਵਿੱਚ ਕਮੀ ਆਈ ਹੈ। ਉਥੇ ਹੀ ਭਾਰਤ ਵਿਚ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿਥੇ ਟੈਸਟ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਇਸ ਕਰੋਨਾ ਦੇ ਕੇਸਾਂ ਵਿੱਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਹੁਣ ਭਰ ਜਵਾਨੀ ਵਿੱਚ ਇਸ ਮਸ਼ਹੂਰ ਫਿਲਮੀ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੈਸ਼ਨਲ ਫਿਲਮ ਐਵਾਰਡ ਤੋਂ ਸਨਮਾਨਿਤ ਸੰਚਾਰੀ ਵਿਜੇ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਬੈਂਗਲੋਰ ਦੇ ਵਿਚ ਹੋਏ ਇਕ ਹਾਦਸੇ ਦੌਰਾਨ ਉਹ ਇੱਕ ਐ-ਕ-ਸੀ-ਡੈਂ-ਟ ਦਾ ਸ਼ਿਕਾਰ ਹੋ ਗਏ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਦੋਸਤ ਦੇ ਘਰੋਂ ਬਾਈਕ ਤੇ ਵਾਪਸ ਆ ਰਹੇ ਸਨ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰ-ਭੀ-ਰ ਹਾਲਤ ਵਿਚ ਇਲਾਜ ਵਾਸਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਸੀ। ਜਿਸ ਕਾਰਨ ਉਨ੍ਹਾਂ ਦਾ ਆਪ੍ਰੇਸ਼ਨ ਵੀ ਕੀਤਾ ਗਿਆ। ਜਿੱਥੇ ਉਹ ਜ਼ੇਰੇ ਇਲਾਜ ਹਨ। ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਅਦਾਕਾਰ ਸੁਦੀਪ ਵੱਲੋਂ ਵੀ ਟਵੀਟ ਕਰਕੇ ਇਹ ਦੁਖਦ ਖਬਰ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਦੱਸਦੇ ਹੋਏ ਬਹੁਤ ਨਿਰਾਸ਼ਾ ਹੋ ਰਹੀ ਹੈ ਕੇ ਸੰਚਾਰੀ ਵਿਜੇ ਦਾ ਦਿਹਾਂਤ ਹੋ ਗਿਆ ਹੈ।

ਤਾਲਾਬੰਦੀ ਦੌਰਾਨ ਉਨ੍ਹਾਂ ਨਾਲ ਦੋ ਵਾਰ ਮੁਲਾਕਾਤ ਹੋਈ ਸੀ ਤੇ ਉਹ ਆਪਣੀ ਅਗਲੀ ਆਉਣ ਵਾਲੀ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਗਹਿਰੀ ਹਮਦਰਦੀ ਹੈ। 38 ਸਾਲਾ ਅਭਿਨੇਤਾ ਸੰਚਾਰੀ ਵਿਜੇ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।