BREAKING NEWS
Search

ਹੁਣੇ ਹੁਣੇ ਭਾਰਤੀ ਸਿੰਘ ਬਾਰੇ ਆਈ ਓਹੀ ਖਬਰ ਜੋ ਸਾਰੇ ਸੋਚ ਰਹੇ ਸੀ, ਅਦਾਲਤ ਤੋਂ ਆਈ ਇਹ ਵੱਡੀ ਖਬਰ

ਅਦਾਲਤ ਤੋਂ ਆਈ ਇਹ ਵੱਡੀ ਖਬਰ

ਮਸ਼ਹੂਰ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੇ ਘਰ ਸ਼ਨੀਵਾਰ ਨੂੰ ਛਾਪਾ। ਮਾ- ਰਿ-ਆ। ਗਿਆ ਸੀ ,ਜਿਸ ਦੌਰਾਨ ਘਰ ਵਿੱਚ। ਗਾਂ- ਜਾ। ਮਿਲਿਆ। ਮਸ਼ਹੂਰ ਕਮੇਡੀਅਨ ਅਤੇ ਟੀਵੀ ਅਦਾਕਾਰ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨੂੰ ਪੁੱਛ ਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਸੀ। ਐਨਸੀਬੀ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਪੁੱਛ ਗਿੱਛ ਵਿੱਚ ਭਾਰਤੀ ਨੇ। ਨ- ਸ਼ੇ। ਲੈਣ ਦੀ ਗੱਲ ਮੰਨੀ ਸੀ।

ਜਿਸ ਤੋਂ ਬਾਅਦ ਹੀ ਭਾਰਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਉਸ ਦੇ ਪਤੀ ਹਰਸ਼ ਨੂੰ ਵੀ 18 ਘੰਟੇ ਦੀ ਪੁੱਛ ਗਿਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ। ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਅਦਾਲਤ ਦੇ ਹੁਕਮ ਅਨੁਸਾਰ ਇਸ ਮਾਮਲੇ ਵਿੱਚ ਤਿੰਨ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੀ ਜ਼ਮਾਨਤ ਅਰਜ਼ੀ ਦਾਖਲ ਕਰ ਦਿੱਤੀ ਗਈ ਸੀ ਅਤੇ ਇਸ ਤੇ ਸੁਣਵਾਈ ਅੱਜ ਹੋ ਗਈ ।ਹੁਣ ਭਾਰਤੀ ਸਿੰਘ ਬਾਰੇ ਖਬਰ ਸਾਹਮਣੇ ਆਈ ਹੈ ਅਤੇ ਅਦਾਲਤ ਵੱਲੋਂ ਇਕ ਵੱਡਾ ਰਾਹਤ ਦਾ ਫੈਸਲਾ ਦਿੱਤਾ ਗਿਆ ਹੈ।

ਮਸ਼ਹੂਰ ਟੀਵੀ ਕਮੇਡੀਅਨ ਅਦਾਕਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਪੁੱਛ ਗਿਛ ਤੋਂ ਬਾਅਦ ਕੱਲ੍ਹ ਸੁਣਵਾਈ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਜਿੱਥੇ ਪੇਸ਼ੀ ਤੋਂ ਪਹਿਲਾਂ ਭਾਰਤੀ ਅਤੇ ਉਸ ਦੇ ਪਤੀ ਦਾ ਮੈਡੀਕਲ ਟੈਸਟ ਵੀ ਕਰਵਾਇਆ ਗਿਆ। ਉਥੇ ਹੀ ਅੱਜ ਉਨ੍ਹਾਂ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਭਾਰਤੀ ਤੇ ਉਸ ਦੇ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਉਹਨਾ ਨੂੰ ਅਦਾਲਤ ਵੱਲੋ ਜਮਾਨਤ ਦੇ ਦਿੱਤੀ ਗਈ ਹੈ।

ਕਾਮੇਡੀਅਨ ਭਾਰਤੀ ਅਤੇ ਉਸ ਦੇ ਪਤੀ ਨੂੰ ਮੁੰਬਈ ਸਥਿਤ ਉਨ੍ਹਾਂ ਦੇ ਘਰ ਵਿੱਚ ਕੰਟਰੋਲ ਬਿਊਰੋ ਦੀ ਟੀਮ ਵੱਲੋਂ ਛਾਪਾ। ਮਾ-ਰਿਆ। ਗਿਆ ਸੀ। ਇਸ ਛਾਪੇ ਦੌਰਾਨ ਭਾਰਤੀ ਅਤੇ ਹਰਸ਼ ਦੇ ਘਰ ਤੋਂ ਸ਼ਨੀਵਾਰ ਨੂੰ। ਗਾਂ- ਜਾ । ਬਰਾਮਦ ਕੀਤਾ ਗਿਆ ਸੀ। ਐਨਸੀਬੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਆਪਣੇ ਨਾਲ ਲੈ ਗਈ ਸੀ। ਉੱਥੇ ਪੁੱਛ ਗਿਛ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਸੁਣਵਾਈ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਸੀ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਦੀ ਅਰਜ਼ੀ ਤੇ ਅੱਜ ਫੈਸਲਾ ਦਿੰਦੇ ਹੋਏ ਅਦਾਲਤ ਵੱਲੋਂ ਇਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।