BREAKING NEWS
Search

ਹੁਣੇ ਹੁਣੇ ਸਾਬਕਾ ਮੁਖ ਮੰਤਰੀ ਬਾਦਲ ਬਾਰੇ ਆਈ ਵੱਡੀ ਖਬਰ, ਗਠਜੋੜ ਕਰਨ ਦੇ ਤੁਰੰਤ ਬਾਅਦ ਕੀਤਾ ਇਹ ਕੰਮ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕੁਝ ਕਮੀ ਆ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ। ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕਰੋਨਾ ਉਪਰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਉਥੇ ਹੀ ਸੂਬੇ ਅੰਦਰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਰਣਨੀਤੀਆਂ ਉਲੀਕੀਆ ਜਾ ਰਹੀਆਂ ਹਨ।

ਜਿਸ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਤੱਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਕ ਵੱਡੀ ਖ਼ਬਰ ਗਠਜੋੜ ਕਰਨ ਦੇ ਤੁਰੰਤ ਬਾਅਦ ਸਾਹਮਣੇ ਆਇਆ ਹੈ ਜਿਥੇ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ 6 ਸਾਲਾਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕ ਦੂਸਰੇ ਦੇ ਨਜ਼ਦੀਕ ਆਏ ਹਨ।

ਉਥੇ ਹੀ ਦੋਹਾਂ ਪਾਰਟੀਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਗਠਜੋੜ ਕੀਤਾ ਗਿਆ ਹੈ। ਜਿਸ ਸਦਕਾ ਪੰਜਾਬ ਵਿਚ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਗਠਜੋੜ ਦਾ ਐਲਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵੱਲੋਂ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਕੀਤਾ ਗਿਆ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਵੱਲੋਂ ਵੀ ਫੋਨ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਧਾਈ ਦਿੱਤੀ ਗਈ। ਜਿਨ੍ਹਾਂ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਹੈ।

ਉਥੇ ਹੀ ਇਸ ਗਠਜੋੜ ਬਾਰੇ ਐਲਾਨ ਕੀਤੇ ਜਾਂਦੇ ਸਮੇਂ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਹੈ ਕਿ 117 ਵਿਧਾਨ ਸਭਾ ਸੀਟ ਉਪਰ 97 ਸੀਟਾਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ 20 ਸੀਟਾਂ ਤੋਂ ਬਸਪਾ ਵੱਲੋਂ ਚੋਣ ਲੜੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਾਰਟੀਆਂ ਦੇ ਵਿਚਕਾਰ ਆਪਸੀ ਸਹਿਮਤੀ ਪਹਿਲਾਂ ਹੀ ਬਣ ਚੁੱਕੀ ਸੀ ਕਿ ਗਠਜੋੜ ਕਰਕੇ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਹੁਣ ਪਾਰਟੀ ਵੱਲੋਂ ਰਸਮੀ ਤੌਰ ਤੇ ਇਸ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਗਠਜੋੜ ਨਾਲ ਦੋਹਾਂ ਪਾਰਟੀਆਂ ਨੂੰ ਮਜ਼ਬੂਤੀ ਮਿਲੀ ਹੈ।