BREAKING NEWS
Search

LPG ਸਲੰਡਰ ਵਾਲਿਆਂ ਲਈ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਵੱਖ ਵੱਖ ਨਿਯਮਾਂ ਵਿੱਚ ਸੋਧ ਕਰਕੇ ਜਾਂ ਨਵੇਂ ਨਿਯਮ ਬਣਾ ਕੇ ਇਸ ਸਮਾਜ ਦੀ ਵਿਵਸਥਾ ਨੂੰ ਕਾਇਮ ਰੱਖਿਆ ਜਾਂਦਾ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਕਈ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਹਨ । ਉਥੇ ਹੀ ਗਰੀਬ ਵਰਗ ਉਪਰ ਇਨ੍ਹਾਂ ਦਾ ਅਸਰ ਦੇਖਣ ਨੂੰ ਮਿਲਦਾ ਹੈ। ਕਿਉਂਕਿ ਦੇਸ਼ ਦੀ ਬਹੁਤ ਸਾਰੀ ਅਬਾਦੀ ਪਹਿਲਾਂ ਹੀ ਕਰੋਨਾ ਦੀ ਮਾਰ ਝੱਲ ਚੁੱਕੀ ਹੈ। ਕਿਉਂਕਿ ਕਰੋਨਾ ਦੇ ਸਮੇਂ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਸਨ ਤੇ ਲੋਕਾਂ ਨੂੰ ਭਾਰੀ ਆਰਥਿਕ ਤੰ-ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਿੱਥੇ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਮੁੜ ਤੋਂ ਕਰੋਨਾ ਕੇਸਾਂ ਵਿੱਚ ਹੋਏ ਵਾਧੇ ਨੇ ਦੁਨੀਆ ਨੂੰ ਚਿੰ-ਤਾ ਵਿਚ ਪਾ ਦਿੱਤਾ ਹੈ। ਹੁਣ LPG ਗੈਸ ਸਿਲੰਡਰ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਉਹਨਾਂ ਲੋਕਾਂ ਲਈ ਖੁਸ਼ਖਬਰੀ ਦੀ ਗੱਲ ਹੈ ਜੋ ਐਲ ਪੀ ਜੀ ਗੈਸ ਸਲੰਡਰ ਬਿਨਾਂ ਐਡਰੈਸ ਅਤੇ ਪਰੂਫ ਦਿੱਤੇ ਬਿਨਾਂ ਲੈਣਾ ਚਾਹੁੰਦੇ ਹਨ। ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਹੁਣ ਆਮ ਲੋਕਾਂ ਨੂੰ ਰਾਹਤ ਦਿੰਦੇ ਹੋਏ ਪਰੂਫ ਤੋਂ ਬਿਨਾ ਹੀ ਸਲੰਡਰ ਦਿੱਤੇ ਜਾਣ ਦਾ ਐਲਾਨ ਕੀਤਾ ਹੈ।

ਇਸ ਲਈ ਹੁਣ ਸਿਲੰਡਰ ਬਿਨਾਂ ਪਤੇ ਦੇ ਦੱਸੇ ਹੋਏ ਵੀ ਖਰੀਦਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਉੱਜਵਲਾ ਗੈਸ ਕੁਨੈਕਸ਼ਨ ਤੋਂ ਫਾਰਮ ਡਾਊਨਲੋਡ ਕੀਤਾ ਜਾ ਸਕਦਾ ਹੈ। ਉਸ ਤੋਂ ਬਾਅਦ ਇਸ ਫਾਰਮ ਨੂੰ ਨਜ਼ਦੀਕ ਦੇ ਐਲਪੀਜੀ ਕੇਂਦਰ ਵਿਚ ਜਮਾਂ ਕਰਵਾਉਣਾ ਪਵੇਗਾ। ਜਨ-ਧਨ ਬੈਂਕ ਜ਼ਰੂਰੀ ਜਾਣਕਾਰੀ ਨੂੰ ਅਪਡੇਟ ਕਰਨਾ, ਜਿਸ ਵਿੱਚ ਸਾਰੇ ਘਰ ਦੇ ਪਰਿਵਾਰਕ ਮੈਂਬਰਾਂ ਦੇ ਖਾਤਾ ਨੰਬਰ ਹੋਣਾ ਚਾਹੀਦਾ ਹੈ। ਜਾਰੀ ਕੀਤੇ ਗਏ8454955555 ਨੰਬਰ ਤੇ ਇੰਡੇਨ ਦਾ ਐਲਪੀਜੀ ਸਿਲੰਡਰ ਬੁੱਕ ਕੀਤਾ ਜਾ ਸਕਦਾ ਹੈ।

ਜਿਸ ਉਪਰ ਮਿਸਡ ਕੋਲ ਵੀ ਕੀਤੀ ਜਾ ਸਕਦੀ ਹੈ। ਜਾਰੀ ਕੀਤੇ ਗਏ ਦੂਜੇ ਨੰਬਰ7588888824 ਤੇ ਟਾਇਪ ਕਰਕੇ ਭੇਜਣੀ ਹੋਵੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਅਨੁਸਾਰ ਦੋ ਸਾਲਾਂ ਵਿੱਚ ਗਰੀਬ ਵਰਗ ਦੇ 1 ਕਰੋੜ ਤੋਂ ਵੱਧ ਲੋਕਾਂ ਨੂੰ ਮੁਫ਼ਤ ਕੁਨੈਕਸ਼ਨ ਦਿੱਤੇ ਜਾਣਗੇ। ਇਹ ਸਾਰੇ ਐਲਪੀਜੀ ਕਨੈਕਸ਼ਨ ਬਿਨਾਂ ਸਬੂਤ ਦਿੱਤੇ ਜਾ ਰਹੇ ਹਨ। ਸਰਕਾਰ ਦਾ ਟੀਚਾ ਸਾਰੇ ਗਰੀਬ ਲੋਕਾਂ ਨੂੰ ਗੈਸ ਕੁਨੈਕਸ਼ਨ ਮੁਹਾਇਆ ਕਰਵਾਉਣਾ ਹੈ।