BREAKING NEWS
Search

ਪ੍ਰਧਾਨਮੰਤਰੀ ਮੋਦੀ ਨੇ ਵਲੋਂ ਆਈ ਵੱਡੀ ਖਬਰ, 2030 ਤਕ ਇੰਡੀਆ ਲਈ ਕੀਤਾ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ

ਹਰ ਦੇਸ਼ ਵਿਚ ਉਥੋਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਨੂੰ ਉੱਨਤੀ ਦੀ ਰਾਹ ਤੇ ਲਿਜਾਣ ਵਾਸਤੇ ਵੱਖ-ਵੱਖ ਕਾਰਜਾਂ ਦੇ ਵਿੱਚ ਉਚੇਚੇ ਤੌਰ ਤੇ ਯੋਗਦਾਨ ਪਾਇਆ ਜਾਂਦਾ ਹੈ। ਹਰ ਦੇਸ਼ ਦੇ ਮੁਖੀ ਵੱਲੋਂ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਅਹਿਮ ਫੈਸਲੇ ਵੀ ਲਏ ਜਾਂਦੇ ਹਨ ਜਿਸ ਦਾ ਉਸ ਦੇਸ਼ ਦੇ ਨਿਵਾਸੀਆਂ ਵੱਲੋਂ ਸਵਾਗਤ ਵੀ ਕੀਤਾ ਜਾਂਦਾ ਹੈ। ਆਧੁਨਿਕ ਤਕਨਾਲੋਜੀ ਦੇ ਯੁੱਗ ਵਿੱਚ ਹਰ ਦੇਸ਼ ਆਪਣੀ ਤਕਨਾਲੋਜੀ ਨੂੰ ਹੋਰ ਅੱਗੇ ਲੈ ਜਾਣ ਦੀਆਂ ਕੋਸ਼ਿਸ਼ਾਂ ਵਿੱਚ ਲੱਗਾ ਹੋਇਆ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਵੱਖ ਵੱਖ ਵੱਖ ਵਿਭਾਗ ਵਾਸਤੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਇਹ ਦੇਸ਼ ਦੀ ਪੂੰਜੀ ਵਾਸਤੇ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਦੇ ਨਾਲ ਸਮੇਂ-ਸਮੇਂ ਤੇ ਸਲਾਹ ਮਸ਼ਵਰਾ ਕਰਕੇ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।

ਜਿਸ ਦਾ ਫਾਇਦਾ ਭਵਿੱਖ ਵਿਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੋਵੇਗਾ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤ ਵਿੱਚ 2030 ਤੱਕ ਲੈ ਕੇ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੈਲੀਕਾਮ ਰੈਗੂਲੇਟਰੀ ਅਥਾਰਟੀ ਦੀ 25ਵੀਂ ਵਰ੍ਹੇਗੰਢ ਮਨਾਈ ਗਈ ਅਤੇ ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਸ਼ਾਮਲ ਹੋਏ।

ਜਿੱਥੇ ਉਨ੍ਹਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਦੇਸ਼ ਵਿਚ ਟੈਲੀਕਾਮ ਰੈਗੂਲੇਟਰੀ ਅਥਾਰਟੀ ਦੀਆਂ ਪ੍ਰਾਪਤੀਆਂ ਬਾਰੇ ਗੱਲਬਾਤ ਕੀਤੀ ਗਈ ਉੱਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਦੇਸ਼ ਦੀ ਅਰਥ-ਵਿਵਸਥਾ ਵਾਸਤੇ 450 ਡਾਲਰ ਦਾ ਯੋਗਦਾਨ ਪਾ ਕੇ ਜਿੱਥੇ ਦੇਸ਼ ਅੰਦਰ ਡੇਢ ਦਹਾਕੇ ਤਕ 5 ਜੀ ਸੇਵਾਵਾਂ ਦੇਸ਼ ਅੰਦਰ ਲਾਗੂ ਕੀਤੀਆਂ ਜਾਣਗੀਆਂ ।

ਉਥੇ ਹੀ ਉਨ੍ਹਾਂ ਕਿਹਾ ਕਿ 2030 ਤੱਕ ਇੰਟਰਨੇਟ ਜੀ ਦੀਆਂ ਸੇਵਾਵਾਂ ਭਾਰਤ ਵਿੱਚ ਸ਼ੁਰੂ ਹੋ ਸਕਦੀਆਂ ਹਨ। ਕਿਉਂਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ 5 ਜੀ ਸੇਵਾਵਾਂ ਦੇਸ਼ ਅੰਦਰ ਸ਼ੁਰੂ ਹੋਣ ਜਾ ਰਹੀਆਂ ਹਨ ਜਿਸ ਵਾਸਤੇ ਅਧਿਕਾਰੀਆਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ 6 ਜੀ ਨੂੰ ਲੈ ਕੇ ਵੀ ਟਾਸਕ ਫੋਰਸ ਵੱਲੋਂ ਆਪਣਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ।