BREAKING NEWS
Search

ਪ੍ਰਧਾਨ ਮੰਤਰੀ ਮੋਦੀ ਨੇ ਰਾਜ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਕੇ ਤਾਲਾ ਬੰਦੀ ਬਾਰੇ ਦਿੱਤਾ ਇਹ ਬਿਆਨ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਦੇਸ਼ ਵਿੱਚ ਕਰੋਨਾ ਦੀ ਮਾ-ਰ ਕਾਰਨ ਆਰਥਿਕ ਮੰ-ਦੀ ਦੇ ਦੌਰ ਵਿੱਚੋਂ ਲੰਘ ਰਹੇ ਲੋਕਾਂ ਨੂੰ ਵੀ ਰੋਜ਼ਗਾਰ ਮੁਹਈਆ ਕੀਤੇ ਜਾ ਰਹੇ ਹਨ l ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਕਰੋਨਾ ਦੀ ਸਥਿਤੀ ਉਪਰ ਵੀ ਜਾਂਚ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਕੇ ਤਾਲਾ ਬੰਦੀ ਬਾਰੇ ਇਹ ਵੱਡਾ ਬਿਆਨ ਦਿੱਤਾ ਹੈ। ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਰਾਜਾਂ ਵਿੱਚ ਕਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਉਥੇ ਹੀ 8 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਅੱਜ ਹੋਈ ਹੈ। ਇਸ ਬੈਠਕ ਵਿੱਚ ਵੀ ਕਰੋਨਾ ਦੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਵਿਚਾਰ ਚਰਚਾ ਕੀਤਾ ਗਿਆ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਚਿੰ-ਤਾ ਜ਼ਾਹਿਰ ਕੀਤੀ ਗਈ ਹੈ।

ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਹਿ ਕੇ ਕਰੋਨਾ ਦੇ ਮਾਮਲੇ ਵਧਣ ਕਾਰਨ ਕਈ ਉਪਾਅ ਜਾਰੀ ਕੀਤੇ ਗਏ ਹਨ। ਇਸ ਮੀਟਿੰਗ ਵਿੱਚ ਸਭ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ। ਉਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਇਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। ਪੰਜਾਬ ਅੰਦਰ ਹਾਲਾਤ ਨੂੰ ਮੱਦੇ ਨਜ਼ਰ ਰੱਖਦੇ ਹੋਏ ਪ੍ਰਭਾਵਿਤ ਹੋਣ ਵਾਲੇ ਜ਼ਿਲ੍ਹੇ ਵਿੱਚ ਵੀ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਅੱਜ ਦੀ ਹੋਈ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪਰਦੇਸਣ ਅਤੇ ਕੇਂਦਰ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਬਾਤ ਕੀਤੀ ਗਈ।

ਪਰ ਕਰੋਨਾ ਦੇ ਮਾਮਲਿਆਂ ਨੂੰ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਾਰਿਆਂ ਲਈ ਚਿੰ-ਤਾ ਦਾ ਵਿਸ਼ਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕੋਰੋਨਾ ਟੀਕਾਕਰਨ ਅਤੇ ਟੈਸਟ ਸਮਰੱਥਾ ਨੂੰ ਵਧਾਉਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਆਖਿਆ ਕਿ ਦੇਸ਼ ਅੰਦਰ ਤਾਲਾ ਬੰਦੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਸੱਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।