ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ , ਜਿਹਨਾਂ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ, ਉਥੇ ਹੀ ਹਰ ਰੋਜ਼ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।ਸਾਲ 2021 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਨਿੱਤ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਅਕਸਰ ਦੇਸ਼ ਦੇ ਹਾਲਾਤਾਂ ਉਪਰ ਬਹੁਤ ਅਸਰ ਪੈਂਦਾ ਹੈ। ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੀਆਂ ਹਨ।

ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ, ਸੰਗੀਤ ਜਗਤ, ਧਾਰਮਿਕ ਜਗਤ,ਸਾਹਿਤਕ ਜਗਤ ,ਖੇਡ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ। ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਹੁਣ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਇਸ ਚੋਟੀ ਦੀ ਮਸ਼ਹੂਰ ਹਸਤੀ ਨੇ ਆਤਮ ਹੱ-ਤਿ-ਆ ਕਰ ਲਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਿਲਜੇਵਾਲਾ ਦੇ ਇੱਕ ਮਸ਼ਹੂਰ ਗੀਤਕਾਰ ਤੇ ਕਾਂਗਰਸੀ ਆਗੂ ਮਹਿਕਮ ਸਿੰਘ ਬਰਾੜ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਗੀਤਕਾਰ ਬਰਾੜ ਵੱਲੋਂ ਬੀਤੀ ਰਾਤ ਜ਼ਿੰਦਗੀ ਤੋਂ ਨਿਰਾਸ਼ ਹੋ ਕੇ ਫੇਸਬੁੱਕ ਤੇ ਲਾਈਵ ਹੁੰਦਿਆਂ ਹੋਇਆਂ ਨਹਿਰ ਵਿਚ ਛਾਲ ਮਾ-ਰ ਕੇ ਆਪਣੀ ਜ਼ਿੰਦਗੀ ਦੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮਹਿਕਮ ਸਿੰਘ ਬਰਾੜ ਵੱਲੋਂ ਦਿੱਲੀ ਦੇ ਸੰਘਰਸ਼ ਵਿੱਚ ਵੀ ਅਹਿਮ ਯੋਗਦਾਨ ਪਾਇਆ ਗਿਆ। ਜਿਸ ਨੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਕਾਰਨ ਬਹੁਤ ਸਾਰੇ ਕਿਸਾਨੀ ਸੰਘਰਸ਼ ਨਾਲ ਸਬੰਧਤ ਗੀਤ ਲਿਖੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਗਿਲਜੇਵਾਲਾ ਦੇ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ।

ਉਹ ਆਪਣੇ ਪਰਿਵਾਰ ਵਿਚ ਪਿੱਛੇ ਮਾਸੂਮ ਪੁੱਤਰ ਅਤੇ ਮਾਂ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪੂਰੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਤੇ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ, ਸ੍ਰੀ ਮੁਕਤਸਰ ਸਾਹਿਬ ਨਰਿੰਦਰ ਸਿੰਘ ਕਾਉਣੀ, ਰਾਜਾ ਵੜਿੰਗ, ਹਰਚਰਨ ਸਿੰਘ ਤੇ ਹੋਰ ਇਲਾਕੇ ਦੀਆਂ ਸਿਆਸੀ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


                                       
                            
                                                                   
                                    Previous Postਇਥੇ ਵਾਪਰਿਆ ਕਹਿਰ , ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
                                                                
                                
                                                                    
                                    Next Postਸਾਵਧਾਨ ਪੰਜਾਬ ਚ ਇਥੇ ਵਿਆਹਾਂ ਲਈ ਹੁਣ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



