BREAKING NEWS
Search

ਪੰਜਾਬ ਚ ਇਥੇ ਇਥੇ ਬਿਜਲੀ ਬੰਦ ਰਹਿਣ ਦੇ ਬਾਰੇ ਚ ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਵਿੱਚ ਬਿਜਲੀ ਸੰਕਟ ਲਗਾਤਾਰ ਗਹਿਰਾ ਹੁੰਦਾ ਜਾ ਰਿਹਾ । ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟ ਜਿੱਥੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਕਰ ਰਹੇ ਹਨ ਉਥੇ ਬਿਜਲੀ ਦੀ ਕਮੀ ਕਾਰਨ ਕਿਸਾਨਾਂ ਨੂੰ ਵੀ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੰਬੇ ਲੰਬੇ ਲੱਗ ਰਹੇ ਬਿਜਲੀ ਦੇ ਕੱਟ ਇਸ ਗਰਮੀ ਦੇ ਮੌਸਮ ਵਿੱਚ ਲੋਕਾਂ ਦਾ ਜੀਣਾ ਮੁਹਾਲ ਕਰ ਰਹੇ ਹਨ । ਗਰਮੀ ਦੇ ਮੌਸਮ ਵਿੱਚ ਜਿਸ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਿਸ ਦੇ ਚਲਦੇ ਹੁਣ ਆਮ ਲੋਕਾਂ ਵੱਲੋਂ ਸਰਕਾਰ ਤੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ । ਇਸੇ ਵਿਚਕਾਰ ਪੰਜਾਬ ਤੇ ਹੋਰ ਇਲਾਕੇ ਦੇ ਵਿੱਚ ਬਿਜਲੀ ਬੰਦ ਰਹਿਣ ਦਾ ਐਲਾਨ ਹੋ ਚੁੱਕਿਆ ਹੈ । ਸਵੇਰੇ 9 ਵਜੇ ਤੋਂ 11.30 ਵਜੇ ਤੱਕ ਬਿਜਲੀ ਬੰਦ ਰਹਿਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ ।

ਦਰਅਸਲ ਬਿਜਲੀ ਦੀ ਮੁਰੰਮਤ ਕਾਰਨ ਬਿਜਲੀ ਬੰਦ ਰਹਿਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ। ਜਿਸ ਦੀ ਜਾਣਕਾਰੀ ਖੁਦ ਪਾਵਰਕੌਮ ਦੀ ਸਬ ਡਿਵੀਜ਼ਨ ਬਾਦਸ਼ਾਹ ਪ੍ਰਾਪਤ ਹੋਈ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ 13 ਮਈ ਨੂੰ ਖੁਰਲਾ ਕਿੰਗਰਾ ਫੀਡਰਾਂ, ਮਲਕੋ ਫੀਡਰ, ਬੂਟਾ ਮੰਡੀ ਫੀਡਰ ਤੇ ਟੀਵੀ ਟਾਵਰ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਬੰਦ ਹੋਣ ਜਾ ਰਹੀ ਹੈ । ਇਸੇ ਬਿਜਲੀ ਦੀ ਮੁਰੰਮਤ ਕਾਰਨ ਸਵੇਰੇ ਨੌਂ ਵਜੇ ਤੋਂ ਲੈ ਕੇ ਸਾਢੇ ਗਿਆਰਾਂ ਵਜੇ ਤਕ ਬਿਜਲੀ ਬੰਦ ਹੋਵੇਗੀ ।

ਜ਼ਿਕਰਯੋਗ ਹੈ ਕਿ ਇਨ੍ਹਾਂ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਹੋਣ ਦੇ ਕਾਰਨ ਹੁਣ ਆਲੇ ਦੁਆਲੇ ਦੇ ਇਲਾਕੇ ਵਿਚ ਬਿਜਲੀ ਸਪਲਾਈ ਬੰਦ ਰਹੇਗੀ ਜਿਸ ਘਰ ਆਮ ਲੋਕ ਪਰੇਸ਼ਾਨੀਆਂ ਦਾ ਸਾਹਮਣਾ ਕਰ ਸਕਦੇ ਹਨ ।

ਜ਼ਿਕਰਯੋਗ ਹੈ ਕਿ ਇਨ੍ਹਾਂ ਫੀਡਰਾਂ ਦੀ ਬਿਜਲੀ ਮੁਰੰਮਤ ਕਾਰਨ ਆਲੇ ਦੁਆਲੇ ਦੇ ਇਲਾਕੇ ਜਿਵੇਂ ਦੂਰਦਰਸ਼ਨ ਇਨਕਲੇਵ ਫੇਸ ਟੂ ,ਟੀਵੀ ਟਾਵਰ ,ਆਲ ਇੰਡੀਆ ਰੇਡੀਓ ਕਲੋਨੀ ,ਜੀਵਨ ਵਿਹਾਰ ,ਧਰਮਪੁਰਾ ਆਬਾਦੀ , ਸਤਨਾਮ ਹਸਪਤਾਲ ਆਦਿ ਇਲਾਕਿਆਂ ਵਿੱਚ ਸਵੇਰੇ ਨੌੰ ਵਜੇ ਤੋਂ ਲੈ ਕੇ ਸਾਢੇ ਗਿਆਰਾਂ ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ । ਜਿਸ ਦੀ ਜਾਣਕਾਰੀ ਖੁਦ ਪਾਵਰਕੌਮ ਦੇ ਵੱਲੋਂ ਦਿੱਤੀ ਗਈ ਹੈ । ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਬਿਜਲੀ ਦੀ ਮੁਰੰਮਤ ਕਾਰਨ ਹੁਣ ਇਨ੍ਹਾਂ ਇਲਾਕਿਆਂ ਦੇ ਵਿੱਚ ਬਿਜਲੀ ਬੰਦ ਰਹੇਗੀ ।