BREAKING NEWS
Search

ਪੰਜਾਬ ਚ ਇਥੇ ਗੰਨੇ ਦੇ ਖੇਤਾਂ ਚ ਹੋਇਆ ਖੌਫਨਾਕ ਕਾਂਡ, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਦਿਨ-ਦਿਹਾੜੇ ਹੀ ਪੰਜਾਬ ਵਿੱਚ ਜਿੱਥੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਂਦਿਆਂ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਤਖ਼ਤ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਕੁਝ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੇ ਹਾਦਸੇ ਵਾਪਰ ਰਹੇ ਹਨ। ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਕਈ ਲੋਕੀ ਆਪਣੇ ਕੰਮਕਾਰ ਦੇ ਸਿਲਸਿਲੇ ਵਿਚ ਘਰ ਤੋਂ ਬਾਹਰ ਜਾਂਦੇ ਹਨ ਅਤੇ ਬਾਹਰ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੰਜਾਬ ਵਿਚ ਇਥੇ ਗੰਨੇ ਦੇ ਖੇਤਾਂ ਵਿੱਚ ਇਹ ਖੌਫਨਾਕ ਕਾਂਡ ਹੋਇਆ ਹੈ ਜਿਥੇ ਇਲਾਕੇ ਵਿਚ ਦਹਿਸ਼ਤ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਦੇ ਅਧੀਨ ਆਉਣ ਵਾਲੇ ਪਿੰਡ ਬੈਂਚਾ ਵਾਸੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਵਿਅਕਤੀ ਦੀ ਲਾਸ਼ ਗੰਨੇ ਦੇ ਖੇਤਾਂ ਵਿਚੋਂ ਬਰਾਮਦ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਇਸ ਘਟਨਾ ਦਾ ਖੁਲਾਸਾ ਅੱਜ ਸਵੇਰੇ ਉਸ ਸਮੇਂ ਹੋਇਆ ਜਦੋਂ ਗੰਨੇ ਦੇ ਖੇਤਾਂ ਦੇ ਬਾਹਰ ਖੜ੍ਹੀ ਹੋਈ ਸਕੂਟਰੀ ਵੇਖੀ ਗਈ ਹੈ ਅਤੇ ਗੰਨੇ ਦੇ ਖੇਤ ਵਿੱਚੋਂ ਫ਼ੋਨ ਦੀ ਰਿੰਗ ਦੀ ਆਵਾਜ਼ ਵੀ ਆ ਰਹੀ ਸੀ। ਜਿਸ ਦੀ ਜਾਣਕਾਰੀ ਇੱਕ ਕਿਸਾਨ ਵੱਲੋਂ ਪਿੰਡ ਦੇ ਸਰਪੰਚ ਨੂੰ ਦਿੱਤੀ ਗਈ। ਜਿੱਥੇ ਸਾਰਿਆ ਵੱਲੋਂ ਖੇਤ ਦੇ ਵਿੱਚ ਜਾ ਕੇ ਵੇਖਿਆ ਗਿਆ ਤਾਂ ਇੱਕ ਵਿਅਕਤੀ ਮ੍ਰਿਤਕ ਹਾਲਤ ਵਿਚ ਮੂਧੇ ਮੂੰਹ ਡਿੱਗਿਆ ਹੋਇਆ ਸੀ। ਜਿੱਥੇ ਸੂਚਨਾ ਤੁਰੰਤ ਹੀ ਪੁਲੀਸ ਨੂੰ ਦਿੱਤੀ ਗਈ ਅਤੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਦਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਰਾਜਧਨ ਦੇ ਰੂਪ ਵਿਚ ਹੋਈ ਹੈ।

ਜੋ ਕੇ ਟੈਕਸੀ ਚਾਲਕ ਵਜੋਂ ਕੰਮ ਕਰਦਾ ਸੀ ਅਤੇ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਨਾਨਕਿਆਂ ਤੋਂ ਲੈਣ ਵਾਸਤੇ ਆਪਣੇ ਘਰ ਤੋਂ ਸਕੂਟਰੀ ਤੇ ਰਵਾਨਾ ਹੋਇਆ ਸੀ। ਜਿਸ ਨਾਲ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ ਅਤੇ ਉਸ ਦੀ ਪਤਨੀ ਕੁਝ ਦਿਨ ਪਹਿਲਾਂ ਹੀ ਇੰਗਲੈਂਡ ਗਈ ਸੀ।