ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਅੱਜ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਜਿਥੇ ਵਾਪਰੇ ਭਿਆਨਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਵੀ ਜਾ ਚੁੱਕੀ ਹੈ। ਵਾਪਰਨ ਵਾਲੇ ਅਜਿਹੇ ਭਿਆਨਕ ਹਾਦਸਿਆਂ ਨੇ ਅੱਜ ਕਈ ਜਗ੍ਹਾ ਤੇ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਅੱਜ ਕਈ ਭਿ-ਆ-ਨ-ਕ ਸੜਕ ਹਾਦਸੇ ਵੀ ਵਾਪਰੇ ਹਨ ਅਤੇ ਜਿੱਥੇ ਕਈ ਲੋਕਾਂ ਦੀ ਜਾਨ ਜਾਣ ਨਾਲ ਬਹੁਤ ਸਾਰੇ ਘਰਾਂ ਵਿਚ ਮਾਤਮ ਛਾ ਗਿਆ ਹੈ। ਉਥੇ ਹੀ ਦਸਿਹਰੇ ਦਾ ਤਿਉਹਾਰ ਮਨਾਉਣ ਦੇ ਸਮੇਂ ਵੀ ਕਈ ਜਗ੍ਹਾ ਤੇ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ।

ਅੱਜ ਦੇ ਦਿਨ ਵਾਪਰਨ ਵਾਲੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਅੱਜ ਦੇ ਦਿਨ ਵਾਪਰਨ ਵਾਲੀਆਂ ਘਟਨਾਵਾਂ ਨੂੰ ਲੋਕਾਂ ਵੱਲੋਂ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਅੱਜ ਪੰਜਾਬ ਵਿਚ ਹੁਣ ਇਥੇ ਵਿਧਾਇਕ ਦੇ ਆਉਣ ਤੋਂ ਪਹਿਲਾਂ ਹੀ ਦੁਸਿਹਰੇ ਵਿੱਚ ਇਹ ਕੰਮ ਹੋ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਇਥੇ ਦਸਹਿਰੇ ਦੇ ਤਿਉਹਾਰ ਉਤੇ ਵੱਖ-ਵੱਖ ਜਗ੍ਹਾ ਤੇ ਪੁਤਲਿਆਂ ਨੂੰ ਅੱਗ ਲਗਾਉਣ ਵਾਸਤੇ ਕਈ ਮਹਿਮਾਨਾਂ ਨੂੰ ਬੁਲਾਇਆ ਗਿਆ।

ਉਥੇ ਹੀ ਗੁਰੂ ਹਰ ਸਹਾਏ ਵਿੱਚ ਮਨਾਇਆ ਜਾ ਰਿਹੈ ਦੁਸਹਿਰੇ ਦੇ ਤਿਉਹਾਰ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਬੁਲਾਇਆ ਗਿਆ ਸੀ। ਜਿੱਥੇ ਅੱਜ ਸ੍ਰੀ ਰਾਮ ਨਾਟਕ ਡਰਾਮੈਟਿਕ ਕਲੱਬ ਵੱਲੋਂ ਗੁਰੂਹਰਸਹਾਏ ਵਿੱਚ ਦਾਣਾ ਮੰਡੀ ਦੇ ਗੇਟ ਕੋਲ ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਦੀ ਪੂਰੀ ਤਿਆਰੀ ਕੀਤੀ ਗਈ ਸੀ। ਜਿਥੇ ਦੁਸਹਿਰੇ ਦੇ ਤੌਰ ਤੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਏ ਗਏ ਸਨ। ਜਿਨ੍ਹਾਂ ਨੂੰ ਅੱਗ ਲਗਾਉਣ ਵਾਸਤੇ ਮੁੱਖ ਮਹਿਮਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।

ਉੱਥੇ ਹੀ ਅਚਾਨਕ ਕਿਸੇ ਇਕ ਬੁੱਤ ਵਿਚ ਕੋਈ ਗੜਬੜੀ ਹੋਈ ਤੇ ਜਿਸ ਕਾਰਨ ਉਹ ਆਪਣੇ ਆਪ ਹੀ ਸੜ ਗਿਆ। ਇਸ ਮੌਕੇ ਤੇ ਜਿਥੇ ਵਿਧਾਇਕ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਉਥੇ ਹੀ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਪੁਤਲੇ ਸਾੜਨੇ ਸ਼ੁਰੂ ਹੋ ਗਏ। ਜਿੱਥੇ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਇਕ ਬੁੱਤ ਸੜ ਗਿਆ।


                                       
                            
                                                                   
                                    Previous Postਪੰਜਾਬ ਚ ਇਥੇ ਦੁਸਹਿਰੇ ਦੇ ਮੇਲੇ ਚ 8 ਸਾਲਾਂ ਦੇ ਬਚੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ
                                                                
                                
                                                                    
                                    Next Postਪੰਜਾਬ ਸਰਕਾਰ ਹੁਣ ਕਰਨ ਜਾ ਰਹੀ ਇਹ ਵੱਡਾ ਐਲਾਨ – ਮੁੱਖ ਮੰਤਰੀ ਚੰਨੀ ਨੇ ਖੁਦ ਦਿੱਤੀ ਇਹ ਜਾਣਕਾਰੀ
                                                                
                            
               
                            
                                                                            
                                                                                                                                            
                                    
                                    
                                    



