BREAKING NEWS
Search

ਪੰਜਾਬ ਚ ਇਹਨਾਂ ਦਿਨਾਂ ਵਿਚਕਾਰ ਪੈ ਸਕਦਾ ਭਾਰੀ ਮੀਂਹ – ਆਇਆ ਇਹ ਤਾਜਾ ਵੱਡਾ ਅਲਰਟ

ਆਈ ਤਾਜ਼ਾ ਵੱਡੀ ਖਬਰ 

ਮੌਸਮ ਵਿਭਾਗ ਦੇ ਵੱਲੋਂ ਸਮੇਂ-ਸਮੇਂ ਤੇ ਮੌਸਮ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ । ਸਮੇਂ ਸਮੇਂ ਤੇ ਮੌਸਮ ਵਿਭਾਗ ਦੇ ਵੱਲੋਂ ਮੌਸਮ ਦੀ ਖਰਾਬੀ ਨੂੰ ਲੈ ਕੇ ਅਪਡੇਟਸ ਦਿੱਤੀਆਂ ਜਾਂਦੀਆਂ ਹਨ । ਤਾਂ ਜੋ ਲੋਕਾਂ ਨੂੰ ਮੌਸਮ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ ਕਿ ਮੌਸਮ ਦੇ ਵਿੱਚ ਕਿਹੜੀਆਂ ਤਬਦੀਲੀਆਂ ਆ ਸਕਦੀਆਂ ਹਨ। ਜਦ ਵੀ ਕੋਈ ਕੁਦਰਤੀ ਆਪਦਾ ਦੀ ਦਿੱਕਤ ਪੈਦਾ ਹੁੰਦੀ ਹੈ ਤਾ ਮੌਸਮ ਵਿਭਾਗ ਦੇ ਵੱਲੋਂ ਪਹਿਲਾਂ ਹੀ ਮੌਸਮ ਸਬੰਧੀ ਚੇਤਾਵਨੀਆਂ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ । ਇਸ ਦੇ ਚੱਲਦੇ ਹੁਣ ਮੌਸਮ ਵਿਭਾਗ ਦੇ ਵੱਲੋਂ ਕੁਝ ਵੱਡੀਆਂ ਚਿਤਾਵਨੀਆਂ ਦਿੱਤੀਆਂ ਗਈਆਂ ਨੇ ਮੌਸਮ ਨੂੰ ਲੈ ਕੇ ।

ਮੌਸਮ ਵਿਭਾਗ ਦੇ ਵੱਲੋਂ ਹੁਣ ਭਾਰੀ ਮੀਂਹ ਦੇ ਖ਼ਦਸ਼ੇ ਜਤਾਏ ਜਾ ਰਹੇ ਹਨ। ਮੌਸਮ ਵਿਭਾਗ ਦੇ ਵੱਲੋਂ ਹੁਣ ਸੱਤ ਸਤੰਬਰ ਤੋਂ ਲੈ ਕੇ ਨੌੰ ਸਤੰਬਰ ਦੇ ਵਿਚਕਾਰ ਹੁਣ ਕਈ ਰਾਜਾਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਵਿਭਾਗ ਨੇ ਜਿਨ੍ਹਾਂ ਰਾਜਾਂ ਦੇ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਕਿ ਹੈ ਉਹ ਰਾਜ ਹਨ ਜੰਮੂ ਕਸ਼ਮੀਰ ,ਰਾਜਸਥਾਨ, ਹਿਮਾਚਲ ,ਉੱਤਰ ਪ੍ਰਦੇਸ਼ ,ਉੱਤਰਾਖੰਡ ਅਤੇ ਉੱਤਰੀ ਪੰਜਾਬ ਦੇ ਵਿੱਚ । ਇਨ੍ਹਾਂ ਰਾਜਾਂ ਦੇ ਵਿੱਚ ਤੂਫ਼ਾਨ ਦੇ ਨਾਲ ਨਾਲ ਭਾਰੀ ਮੀਂਹ ਦੀ ਸੰਭਾਵਨਾ ਮੌਸਮ ਵਿਭਾਗ ਦੇ ਵੱਲੋਂ ਹੁਣ ਜਤਾਈ ਗਈ ਹੈ ।

ਜ਼ਿਕਰਯੋਗ ਹੈ ਕਿ ਅੱਜ ਯਾਨੀ ਪੰਜ ਸਤੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਮੌਸਮ ਬਹੁਤ ਸਾਫ਼ ਰਿਹਾ । ਹਾਲਾਂਕਿ ਮੌਸਮ ਵਿਭਾਗ ਦੇ ਵੱਲੋਂ ਦਿੱਲੀ ਦੇ ਕੁਝ ਰਾਜਾਂ ਅਤੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ ਤੇ ਜੋ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕੇ । ਦੇਸ਼ ਦੇ ਕਈ ਹਿੱਸਿਆਂ ਦੇ ਵਿੱਚ ਜ਼ਿਆਦਾ ਗਰਮੀ ਪੈ ਰਹੀ ਹੈ । ਜਿਸ ਦੇ ਚੱਲਦੇ ਕਈ ਰਾਜਾਂ ਦੇ ਲੋਕਾਂ ਦੇ ਵੱਲੋਂ ਬਾਰਿਸ਼ ਦੀ ਮੰਗ ਕੀਤੀ ਜਾ ਰਹੀ ਹੈ । ਇਸ ਦੇ ਚਲਦੇ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ।

ਉਸ ਦੇ ਚੱਲਦੇ ਦੇਸ਼ ਦੇ ਕਈ ਰਾਜਾਂ ਦੇ ਲੋਕਾਂ ਨੂੰ ਸਕੂਨ ਦਾ ਸਾਹ ਮਿਲਿਆ ਹੈ ਕਿ ਆਖਰ ਉੱਥੇ ਵੀ ਬਾਰਿਸ਼ ਹੋਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕੇਗੀ । ਉੱਥੇ ਹੀ ਮੌਸਮ ਵਿਭਾਗ ਦੀ ਏਜੰਸੀ ਦੇ ਵੱਲੋਂ ਅਗਲੇ ਚੌਵੀ ਘੰਟਿਆਂ ਦੌਰਾਨ ਛੱਤੀਸਗਡ਼੍ਹ , ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ,ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ ।