ਆਈ ਤਾਜ਼ਾ ਵੱਡੀ ਖਬਰ 

ਵਿਆਹ ਜੀਵਨ ਦੇ ਵਿੱਚ ਜਿੱਥੇ ਪਤੀ ਪਤਨੀ ਵੱਲੋਂ ਇੱਕ ਦੂਸਰੇ ਦੇ ਨਾਲ ਪੂਰੀ ਇਮਾਨਦਾਰੀ ਦੇ ਨਾਲ ਰਿਸ਼ਤੇ ਨੂੰ ਨਿਭਾਇਆ ਜਾਂਦਾ ਹੈ ਉਥੇ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਇਆ ਹੈ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਬਹੁਤ ਸਾਰੇ ਮਾਮਲੇ ਜਿੱਥੇ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰਦੇ ਹਨ ਉਥੇ ਹੀ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਝੰਜੋੜ ਕੇ ਰੱਖ ਦਿੰਦੀਆਂ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪਤਨੀ ਵੱਲੋਂ ਜਿੱਥੇ ਪਤੀ ਦੀ ਲੰਮੀ ਉਮਰ ਵਾਸਤੇ ਵਰਤ ਵੀ ਰੱਖਿਆ ਜਾਂਦਾ ਹੈ ਅਤੇ ਦੁਆਵਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਪਤਨੀਆਂ ਅਜਿਹੀਆਂ ਹੁੰਦੀਆਂ ਹਨ ਜਿੱਥੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਪਤਨੀ ਵੱਲੋਂ ਇਸ ਤਰ੍ਹਾਂ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ ਘਰਵਾਲੇ ਦਾ ਕਤਲ ਕਰਕੇ ਲਾਸ਼ ਕਾਰ ਵਿਚ ਹੀ ਦਬਾ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਅਧੀਨ ਆਉਣ ਵਾਲੇ ਪਿੰਡ ਬਹਾਵਲ ਵਾਸੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪਤਨੀ ਵੱਲੋਂ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਆਪਣੇ ਹੀ ਘਰ ਵਿਚ ਟੋਆ ਪੁੱਟ ਕੇ ਉਸ ਵਿਚ ਦਬਾ ਦਿੱਤਾ ਗਿਆ। ਇਸ ਘਟਨਾ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਪਤਨੀ ਵੱਲੋਂ ਆਪਣੇ ਪਤੀ ਤੇ ਗੁੰਮਸ਼ੁਦਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ।

ਉੱਥੇ ਹੀ ਪਤੀ ਨੂੰ ਦਬਾ ਕੇ ਉਸ ਜਗ੍ਹਾ ਉਪਰ ਖਰਚ ਵੀ ਲਗਾ ਦਿੱਤਾ ਗਿਆ। ਪੁਲੀਸ ਵੱਲੋਂ ਜਦੋਂ ਇਸ ਸਾਰੇ ਮਾਮਲੇ ਦੀ ਛਾਣਬੀਣ ਕੀਤੀ ਗਈ ਤਾਂ ਇਸ ਘਟਨਾ ਦਾ ਖੁਲਾਸਾ ਹੁੰਦੇ ਸਭ ਦੇ ਹੋਸ਼ ਉੱਡੇ ਪਤਨੀ ਵਲੋ ਆਪਣੇ ਪਤੀ ਦੀ ਹੱਤਿਆ ਕੀਤੀ ਗਈ ਹੈ। ਪਤਨੀ ਚਰਨਜੀਤ ਕੌਰ ਵੱਲੋਂ ਜਿੱਥੇ 18 ਅਕਤੂਬਰ ਨੂੰ ਆਪਣੇ ਪਤੀ ਮੱਖਣ ਸਿੰਘ ਦੇ ਕਾਇਮ ਹੋਣ ਦੀ ਰਿਪੋਰਟ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਸੀ।।

ਜਿਸ ਤੋਂ ਬਾਅਦ ਪੁਲਿਸ ਦੇ ਸਾਹਮਣੇ ਉਸ ਵੱਲੋਂ ਆਪਣਾ ਗੁਨਾਹ ਕਬੂਲ ਕੀਤਾ ਗਿਆ ਹੈ ਜਿਸ ਵੱਲੋਂ ਆਪਣੇ ਪੁੱਤਰ ਦੇ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕੀਤਾ ਗਿਆ ਸੀ। ਪਤਨੀ ਵੱਲੋਂ ਇਸ ਘਟਨਾ ਨੂੰ ਅੰਜਾਮ ਕਿਸੇ ਦੇ ਨਾਲ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆ ਦਿੱਤਾ ਗਿਆ ਸੀ।


                                       
                            
                                                                   
                                    Previous Postਅਧਿਆਪਕ ਨੇ ਬੱਚਿਆਂ ਨੂੰ ਖਵਾਇਆ ਧੱਕੇ ਨਾਲ ਕਿਰਲੀ ਵਾਲਾ ਖਾਣਾ, 200 ਵਿਦਿਆਰਥੀ ਹੋਏ ਬਿਮਾਰ
                                                                
                                
                                                                    
                                    Next Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਇਸ ਦਿਨ ਇਹਨਾਂ ਵਲੋਂ ਚੱਕਾ ਜਾਮ ਕਰਨ ਦਾ ਕੀਤਾ ਐਲਾਨ
                                                                
                            
               
                            
                                                                            
                                                                                                                                            
                                    
                                    
                                    



