ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਸਰਕਾਰੀ ਵਿਦਿਅਕ ਅਦਾਰੇ ਅਤੇ ਜਨਤਕ ਖੇਤਰ ਦੀਆਂ ਸੰਸਥਾਵਾਂ ਬੰਦ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਇਸ ਛੁੱਟੀ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਅਨੁਸਾਰ ਸੂਬੇ ਭਰ ਵਿੱਚ ਇਹ ਸਰਕਾਰੀ ਅਵਕਾਸ ਲਾਗੂ ਹੋਵੇਗਾ।

Previous Postਹੁਣ ਔਰਤਾਂ ਨੂੰ ਰੱਖੜੀ ਮੌਕੇ ਮਿਲਣਗੇ 2500 ਰੁਪਏ
Next Postਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ ਲੈ ਕੇ ਵੱਡਾ ਅਪਡੇਟ






