ਨਵੰਬਰ ਮਹੀਨੇ ਦੌਰਾਨ ਤਿਉਹਾਰਾਂ ਦੇ ਚੱਲਦਿਆਂ ਛੁੱਟੀਆਂ ਦੀ ਭਰਮਾਰ ਰਹਿਣ ਵਾਲੀ ਹੈ। ਇਸ ਮਹੀਨੇ ਕਈ ਤਿਉਹਾਰਾਂ ਦੇ ਮੌਕੇ ‘ਤੇ ਸਰਕਾਰੀ ਛੁੱਟੀਆਂ ਹੋਣਗੀਆਂ, ਜਦਕਿ ਇਨ੍ਹਾਂ ਵਿੱਚ ਹਫ਼ਤਾਵਾਰੀ ਛੁੱਟੀਆਂ ਵੀ ਸ਼ਾਮਲ ਹਨ।
8 ਨਵੰਬਰ 2026, ਐਤਵਾਰ ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਤੋਂ ਅਗਲੇ ਦਿਨ ਯਾਨੀ 9 ਨਵੰਬਰ, ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਹੈ। ਅਜਿਹੇ ਵਿੱਚ ਸੂਬੇ ਦੇ ਲੋਕਾਂ ਨੂੰ ਲਗਾਤਾਰ ਦੋ ਦਿਨ ਛੁੱਟੀਆਂ ਦਾ ਲਾਭ ਮਿਲੇਗਾ।







