ਆਈ ਤਾਜਾ ਵੱਡੀ ਖਬਰ

ਦੁਨੀਆਂ ਦੀ ਆਏ ਦਿਨ ਹੀ ਕੋਈ ਨਾ ਕੋਈ ਘਟਨਾ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਜ਼ਿੰਦਗੀ ਦੇ ਸਾਰੇ ਦੁੱਖ ਸਹਿ ਸਕੇ ਵਧੀਆ ਪਰਵਰਿਸ਼ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਲੰਬੀ ਉਮਰ ਲਈ ਕਾਮਨਾ ਵੀ ਕੀਤੀ ਜਾਂਦੀ ਹੈ। ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਮਾਪੇ ਅਜਿਹੇ ਹੁੰਦੇ ਹਨ ਜਿਹੜੇ ਆਪਣੇ ਬੱਚਿਆਂ ਦੀ ਜ਼ਿੰਦਗੀ ਤਬਾਹ ਕਰਨ ਲੱਗੇ ਵੀ ਸਮਾਂ ਨਹੀਂ ਲਗਾਉਂਦੇ। ਆਏ ਦਿਨ ਅਖ਼ਬਾਰਾਂ ਦੀਆਂ ਸੁਰਖੀਆਂ ਵਿਚ ਅਜਿਹੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ।

ਹੁਣ ਇਕ ਕਲਯੁਗੀ ਮਾਂ ਦੀ ਅਜਿਹੀ ਕਰਤੂਤ ਸਾਹਮਣੇ ਆਈ ਹੈ ਜਿੱਥੇ ਸਾਰੇ ਲੋਕ ਹੈਰਾਨ ਰਹਿ ਗਏ ਹਨ। ਕੱਲ੍ਹ ਫਿਲੋਰ ਦੇ ਵਿਚ ਦੋ ਮਾਸੂਮ ਬੱਚਿਆਂ ਦੀ ਜ਼ਹਿਰੀਲੀ ਚੀਜ਼ ਨਿਗਲ ਜਾਣ ਦੀ ਖਬਰ ਸਾਹਮਣੇ ਆਈ ਸੀ। ਜਿੱਥੇ ਉਨ੍ਹਾਂ ਦੋਹਾਂ ਬੱਚਿਆਂ ਨੂੰ ਨਿੱਜੀ ਹਸਪਤਾਲ ਤੋਂ ਲੁਧਿਆਣਾ ਦੇ ਡੀਐੱਮਸੀ ਵਿਖੇ ਰੈਫਰ ਕੀਤਾ ਗਿਆ ਸੀ। ਰਸਤੇ ਵਿਚ ਇਕ ਬੱਚੀ ਦੀ ਮੌਤ ਹੋ ਗਈ ਸੀ। ਤੇ ਇੱਕ ਬਚੀ ਦੀ ਹਾਲਤ ਕਾਫੀ ਗੰ-ਭੀ-ਰ ਬਣੀ ਹੋਈ ਹੈ। ਇਸ ਘਟਨਾ ਬਾਰੇ ਜਿੱਥੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਸੀ।

ਉਸ ਵਿਚ ਪਤਾ ਲੱਗਿਆ ਹੈ ਕਿ ਬੱਚਿਆਂ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਵੱਲੋਂ ਇੰਸ਼ੋਰੰਸ ਕਰਵਾਇਆ ਗਿਆ ਸੀ ਜਿਸ ਦੇ ਪੈਸਿਆ ਨੂੰ ਪਿਤਾ ਵੱਲੋਂ ਆਪਣੀਆਂ ਬਚੀਆਂ ਦੇ ਨਾਮ ਉਪਰ ਕੀਤਾ ਗਿਆ ਸੀ ਜੋ ਉਨ੍ਹਾਂ ਦੇ ਬਾਲਗ ਹੋਣ ਉਪਰੰਤ ਉਨ੍ਹਾਂ ਨੂੰ ਮਿਲ ਸਕਦਾ ਸੀ। ਪਰ ਮਾਂ ਵੱਲੋਂ ਇਹ ਚੀਜ਼ ਬਰਦਾਸ਼ਤ ਨਹੀਂ ਕੀਤੀ ਗਈ ਕਿ ਉਹ ਕਿੰਨਾ ਸਮਾਂ ਪੈਸੇ ਦਾ ਇੰਤਜ਼ਾਰ ਕਰੇਗੀ।

ਉਸ ਲਈ ਇਹ ਸਭ ਕੁਝ ਕੀਤਾ ਗਿਆ ਜਿਸ ਵੱਲੋਂ ਆਪਣੀਆਂ ਦੋ ਮਾਸੂਮ ਬੱਚੀਆਂ ਛੇ ਸਾਲਾਂ , ਚਾਰ ਸਾਲਾਂ ਦੀ ਧੀ ਨੂੰ ਜ਼ਹਿਰ ਦੇ ਦਿੱਤਾ ਗਿਆ। ਤਾਂ ਜੋ ਬੱਚਿਆਂ ਦੀ ਮੌਤ ਤੋਂ ਬਾਅਦ ਉਹ ਸਾਰਾ ਪੈਸਾ ਕਢਵਾ ਕੇ ਆਪਣੇ ਨਾਂ ਕਰਵਾ ਸਕੇ। ਉਥੇ ਹੀ ਇਸ ਘਟਨਾ ਦੀ ਸਚਾਈ ਸਾਹਮਣੇ ਆਉਣ ਤੇ ਬੱਚੀਆਂ ਦੇ ਦਾਦੇ ਵੱਲੋਂ ਹਿਨਾ ਅਤੇ ਉਸਦੇ ਪਰਿਵਾਰ ਵਾਲਿਆਂ ਖਿਲਾਫ ਮੁਕੱਦਮਾ ਦਰਜ ਕਰਵਾਇਆ ਗਿਆ ਹੈ। ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੋ ਰਹੀ ਹੈ।

Home  ਤਾਜਾ ਖ਼ਬਰਾਂ  ਬੇੜਾ ਹੀ ਗਰਕ ਗਿਆ : ਪੰਜਾਬ ਚ ਕਲਜੁਗੀ ਮਾਂ ਦੀ ਕਰਤੂਤ ਸੁਣ ਸਾਰੇ ਰਹਿ ਗਏ ਹੱਕੇ ਬੱਕੇ – ਤਾਜਾ ਵੱਡੀ ਖਬਰ
                                                      
                                       
                            
                                                                   
                                    Previous Postਪੰਜਾਬ ਚ ਇਥੇ ਅੱਧੀ ਰਾਤ ਨੂੰ ਵਾਪਰਿਆ ਅਜਿਹਾ ਕਾਂਡ ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ
                                                                
                                
                                                                    
                                    Next Postਹਵਾ ਚ ਉਡਦੇ ਜਹਾਜ ਚ ਕੁੜੀ ਨੇ ਕੀਤੀ ਅਜਿਹੀ ਹਰਕਤ ਉਡੇ ਸਭ ਦੇ ਹੋਸ਼ – ਮਚੀ ਹਾਹਾਕਾਰ
                                                                
                            
               
                            
                                                                            
                                                                                                                                            
                                    
                                    
                                    



