BREAKING NEWS
Search

ਭਗਵੰਤ ਮਾਨ ਨੇ ਇਹਨਾਂ ਤੇ ਕਰਤੀ ਸਖਤੀ ਹੋ ਗਈ ਵੱਡੀ ਕਾਰਵਾਈ – ਹੁਣ ਪਵੇਗੀ ਇਸ ਕੰਮ ਤੇ ਠੱਲ

ਆਈ ਤਾਜ਼ਾ ਵੱਡੀ ਖਬਰ 

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਤਾ ਵਿੱਚ ਆਉਂਦੇ ਹੀ ਆਪਣਾ ਅਹੁਦਾ ਸੰਭਾਲਦੇ ਹੀ ਕੰਮ ਕਾਰ ਕਰਨਾ ਸ਼ੁਰੂ ਕਰ ਦਿਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਹੋਰ ਦੇਰੀ ਨਹੀਂ ਕੀਤੀ ਜਾਵੇਗੀ ਕਿਉਂਕਿ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ,ਉਨ੍ਹਾਂ ਵੱਲੋਂ ਜਿੱਥੇ ਬਹੁਤ ਸਾਰੇ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿੱਥੇ ਵੱਖ-ਵੱਖ ਜਗ੍ਹਾ ਤੇ ਹੋ ਰਹੀ ਲੁੱਟ ਤੋਂ ਉਨ੍ਹਾਂ ਨੂੰ ਰਾਹਤ ਮਿਲਣ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਲਏ ਜਾ ਰਹੇ ਫ਼ੈਸਲਿਆਂ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਲੋਕਾਂ ਤੇ ਵੀ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਿੱਥੇ ਹੁਣ ਇਸ ਕੰਮ ਤੇ ਵੀ ਠੱਲ੍ਹ ਪਾਈ ਜਾਵੇਗੀ ਜਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਿੱਥੇ ਵਿਧਾਇਕਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਇੱਕ ਕਰ ਦਿੱਤੀ ਗਈ ਹੈ। ਉਥੇ ਹੀ ਹੁਣ ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਨੂੰ ਵੀ ਪੱਕੇ ਤੌਰ ਤੇ ਰੋਕਣ ਲਈ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਜਿੱਥੇ ਮੰਤਰੀ ਹਰਜੋਤ ਬੈਂਸ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਵਾਸਤੇ ਆਰਡਰ ਜਾਰੀ ਕੀਤੇ ਗਏ ਹਨ ਜਿਸ ਨਾਲ ਰੇਤ ਮਾਫੀਆ ਦੇ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਇਸ ਨਾਜਾਇਜ਼ ਮਾਈਨਿੰਗ ਨੂੰ ਰੋਕਣ ਵਾਸਤੇ ਜਿੱਥੇ ਸਾਰੇ ਜ਼ਿਲਿਆਂ ਦੇ ਮਾਈਨਿੰਗ ਅਫ਼ਸਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਅਲਾਟ ਹੋਈਆਂ ਖੱਡਾ ਤੇ ਆਪਣੀ ਨਿਸ਼ਾਨਦੇਹੀ ਕਰਨ ਵਾਸਤੇ ਝੰਡਾ ਲਗਾਇਆ ਜਾਵੇ ਤਾਂ ਜੋ ਉਸ ਖਡ ਤੋਂ ਹੀ ਮਾਇਨਿੰਗ ਕੀਤੀ ਜਾਵੇ। ਅਗਰ ਕੋਈ ਵੀ ਗੈਰ ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਮਿਲਣ ਤੇ ਉਸ ਜਿਲ੍ਹੇ ਦੇ ਸਬੰਧਤ ਡੀਸੀ ਅਤੇ ਐਸਐਸਪੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਪੰਜਾਬ ਸਰਕਾਰ ਜਿੱਥੇ ਨਾਜਾਇਜ਼ ਮਾਈਨਿੰਗ ਦੇ ਸਖਤ ਖਿਲਾਫ਼ ਹੈ ਉਥੇ ਹੀ ਇਸ ਦੀ ਜਾਣਕਾਰੀ ਨਵੇਂ ਮੰਤਰੀ ਵੱਲੋਂ ਦਿੱਤੀ ਗਈ ਹੈ, ਜਿਸ ਬਾਰੇ ਉਨ੍ਹਾਂ ਵੱਲੋਂ ਲਿਖਤੀ ਹਦਾਇਤਾਂ ਵੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦਾ ਇਹ ਇੱਕ ਹੋਰ ਸ਼ਲਾਘਾਯੋਗ ਕਦਮ ਹੈ ਜੋ ਪੰਜਾਬ ਨੂੰ ਵਿਕਾਸ ਦੀ ਰਾਹ ਤੇ ਲੈ ਕੇ ਜਾ ਰਿਹਾ ਹੈ।