ਆਈ ਤਾਜਾ ਵੱਡੀ ਖਬਰ 

ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ, ਜੋ ਮਾਹੌਲ ਨੂੰ ਹੋਰ ਚਿੰਤਾ ਵਾਲ਼ਾ ਬਣਾ ਦਿੰਦੀ ਹੈ। ਆਏ ਦਿਨ ਕਿਸੇ ਖਾਸ ਸ਼ਖਸੀਅਤ ਨੂੰ ਲੈ ਕੇ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਕਰੋਨਾ ਦੀ ਮਾਰ ਹੇਠ ਆ ਜਾਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ, ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ।

ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ, ਤੇ ਕੁੱਝ ਇਸ ਬਿਮਾਰੀ ਦੀ ਮਾਰ ਝੱਲ ਰਹੇ ਹਨ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਬਾਰੇ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

ਕੁਝ  ਸਖਸੀਅਤਾਂ ਬੀਮਾਰੀਆਂ ਦੀ ਲਪੇਟ ਵਿਚ ਆਉਣ ਕਾਰਨ ਦੁੱਖ ਭਰੀ ਜ਼ਿੰਦਗੀ ਜੀ ਰਹੀਆ ਹਨ। ਇਕ ਵਾਰ ਫਿਰ ਧਾਰਮਿਕ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਬਾਰੇ ਮਾੜੀ ਖਬਰ ਸਾਹਮਣੇ ਆ ਰਹੀ ਹੈ। ਲੋਕਾਂ ਵੱਲੋਂ ਉਨ੍ਹਾਂ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ। ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।

ਜਿਸ ਕਾਰਨ ਉਨ੍ਹਾਂ ਦੀ ਹਾਲਤ ਕਾਫੀ ਨਾਜੁਕ ਬਣੀ ਹੋਈ ਹੈ ਤੇ ਉਨ੍ਹਾਂ ਦੇ ਫੇਫੜਿਆਂ ਨੂੰ ਕਾਫ਼ੀ ਨੁ-ਕ-ਸਾ-ਨ ਪਹੁੰਚਿਆ ਹੈ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹਨ। ਵਿਸ਼ਵ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਲਈ ,ਲੋਕਾਂ ਵੱਲੋਂ ਉਹਨਾਂ ਦੇ ਜਲਦ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਹੁਣੇ ਹੁਣੇ ਕੇਂਦਰ ਤੋਂ ਕਿਸਾਨ ਬਿੱਲਾਂ ਬਾਰੇ ਆਈ ਇਹ ਵੱਡੀ ਖਬਰ ਮੋਦੀ ਕਰ ਰਿਹਾ ਇਹ ਕੰਮ
                                                                
                                
                                                                    
                                    Next Postਹੁਣੇ ਹੁਣੇ ਕਿਸਾਨ ਜਥੇ ਬੰਦੀਆਂ ਨੇ  2 ਵਜੇ ਲਈ ਕਰਤਾ ਇਹ ਵੱਡਾ ਐਲਾਨ
                                                                
                            
               
                            
                                                                            
                                                                                                                                            
                                    
                                    
                                    



