ਆਈ ਤਾਜ਼ਾ ਵੱਡੀ ਖਬਰ 

ਦੁਨੀਆ ਦੇ ਕੋਨੇ ਕੋਨੇ ਵਿਚ ਸੰਗੀਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਸੰਗੀਤ ਜਗਤ ਵਿਚ ਆਪਣੀ ਆਵਾਜ਼ ਦੇ ਨਾਲ ਲੱਖਾਂ ਹੀ ਲੋਕਾਂ ਨੂੰ ਆਪਣੀ ਆਵਾਜ਼ ਦਾ ਦੀਵਾਨਾ ਬਣਾ ਲਿਆ ਜਾਂਦਾ ਹੈ। ਉਥੇ ਵੀ ਬਹੁਤ ਸਾਰੀਆਂ ਅਜਿਹੀਆਂ ਔਰਤਾਂ ਹਨ ਜਿਨ੍ਹਾਂ ਵੱਲੋਂ ਗਾਇਕੀ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਗਿਆ ਹੈ ਅਤੇ ਬਹੁਤ ਸਾਰੇ ਪ੍ਰਸੰਸਕ ਉਨ੍ਹਾਂ ਦੀ ਆਵਾਜ਼ ਦੇ ਦੀਵਾਨੇ ਹਨ। ਜਿੱਥੇ ਅਜਿਹੀਆਂ ਹਸਤੀਆਂ ਆਪਣੇ ਗੀਤ ਸੰਗੀਤ ਦੇ ਮਾਮਲੇ ਨੂੰ ਲੈ ਕੇ ਅਕਸਰ ਹੀ ਚਰਚਾ ਵਿਚ ਰਹਿੰਦੀਆਂ ਹਨ। ਅਤੇ ਉਨ੍ਹਾਂ ਦੇ ਗੀਤਾਂ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਦੀਆਂ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਗੱਲਾਂ ਵੀ ਸਾਹਮਣੇ ਆਈਆਂ ਹਨ ਜਿਸ ਕਾਰਨ ਅਜਿਹੀਆਂ ਹਸਤੀਆਂ ਚਰਚਾ ਵਿੱਚ ਬਣ ਜਾਂਦੀਆਂ ਹਨ।

ਮਸ਼ਹੂਰ ਗਾਇਕਾ ਰਿਹਾਨਾ ਬਾਰੇ ਇਹ ਬੜੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੁਨੀਆਂ ਦੇ ਕੋਨੇ ਕੋਨੇ ਵਿਚ ਆਪਣੀ ਆਵਾਜ਼ ਨਾਲ ਪਹਿਚਾਣ ਬਣਾਉਣ ਵਾਲੀ ਬਾਲੀਵੁੱਡ ਸੁਪਰ ਸਟਾਰ ਗਾਇਕਾ ਤੇ ਬਿਲੀਨੇਅਰ ਰਿਹਾਨਾਂ ਦੇ ਮਾਂ ਬਣਨ ਦੀ ਖਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਉਪਰ ਇਸ ਖਬਰ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਰਿਹਾਨਾਂ ਵੱਲੋਂ ਲਾਸ ਏਂਜਲਸ ਦੇ ਵਿੱਚ ਜਿੱਥੇ ਆਪਣੇ ਅਤੇ ਬੁਆਏਫਰੈਂਡ ਰੋਕੀ ਦਾ ਮਾਹੌਲ ਪਹਿਲੇ ਬੱਚੇ ਨੂੰ ਜਨਮ ਦਿੱਤਾ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਪੁੱਤਰ ਦਾ ਸਵਾਗਤ 13 ਮਈ ਨੂੰ66 ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਦੇ ਪੁੱਤਰ ਦਾ 13 ਮਈ ਜਨਮ ਹੋਇਆ ਉਥੇ ਹੀ ਇਸ ਗਾਇਕਾਂ ਦੇ ਪ੍ਰਸੰਸਕਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ।

ਗਾਇਕਾ 34 ਸਾਲਾਂ ਰਿਹਾਨਾ ਵੱਲੋਂ ਆਪਣੀ ਗਰਭਵਤੀ ਹੋਣ ਦਾ ਐਲਾਨ ਜਨਵਰੀ 2005 ਵਿੱਚ ਉਸ ਸਮੇਂ ਕੀਤਾ ਗਿਆ ਸੀ ਜਦੋਂ ਉਨ੍ਹਾਂ ਵੱਲੋਂ ਗਰਭਵਤੀ ਹੋਣ ਤੇ ਆਪਣੇ ਬੁਆਏਫ੍ਰੈਂਡ ਰੌਕੀ ਦੇ ਨਾਲ ਫੋਟੋਸ਼ੂਟ ਕਰਵਾਇਆ ਗਿਆ ਸੀ। ਜਿੱਥੇ ਉਹਨਾਂ ਵਲੋ ਉਹ ਪੂਰੇ ਫੈਸ਼ਨ ਦੇ ਨਾਲ ਇਹ ਜ਼ਬਰਦਸਤ ਲੁੱਕ ਵਿੱਚ ਆਪਣਾ ਫੋਟੋ ਸ਼ੈਸ਼ਨ ਕਰਵਾਇਆ ਗਿਆ ਸੀ। ਉਥੇ ਹੀ ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਵੀ ਜਾਰੀ ਹੋਈਆਂ ਸਨ।


                                       
                            
                                                                   
                                    Previous Postਤੇਲ ਦੇ ਟੈਂਕਰ ਤੇ ਟਰੱਕ ਚ ਹੋਈ ਜਬਰਦਸਤ ਟੱਕਰ ਮੌਕੇ ਤੇ 9 ਲੋਕਾਂ ਦੀ ਹੋਈ ਮੌਤ –  ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਵੱਡਾ ਹੁਕਮ, ਅਧਿਆਪਕਾਂ ਅਤੇ ਬੱਚਿਆਂ ਚ ਛਾਈ ਖੁਸ਼ੀ
                                                                
                            
               
                            
                                                                            
                                                                                                                                            
                                    
                                    
                                    



