BREAKING NEWS
Search

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਬਾਰੇ ਆ ਗਈ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਰਾਜਨੀਤਿਕ ਹਸਤੀਆਂ ਹਨ। ਜੋ ਵੱਖ ਵੱਖ ਸਿਆਸੀ ਵਿਵਾਦਾਂ ਵਿਚ ਘਿਰ ਗਈਆ ਹਨ।ਜਿੱਥੇ ਪਹਿਲਾ ਚੋਣਾ ਦੇ ਦੌਰਾਨ ਬਹੁਤ ਸਾਰੀਆਂ ਸਿਆਸੀਆ ਪਾਰਟੀਆਂ ਚੋਣਾ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਬਣ ਜਾਂਦੀਆਂ ਸੀ। ਜਿੱਥੇ ਉਧਰ ਸਾਬਕਾ ਵਿਧਾਇਕਾਂ ਨਾਲ ਜੁੜੀਆਂ ਹੋਈਆਂ ਕਈ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਜਿੱਥੇ ਉਨ੍ਹਾਂ ਵੱਲੋਂ ਪਾਰਟੀਆਂ ਵੀ ਬਦਲ ਗਈਆਂ ਸਨ। ਉਥੇ ਹੀ ਚੋਣਾਂ ਦੇ ਦੌਰਾਨ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਉਪਰ ਖੇਤਰਾਂ ਦੇ ਗੰਭੀਰ ਦੋਸ਼ ਵੀ ਲਗਾਏ ਗਏ ਸਨ ਜਿਸਦੇ ਚਲਦਿਆਂ ਹੋਇਆਂ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਾਰੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਬਲਾਤਕਾਰ ਦੇ ਮਾਮਲੇ ਵਿੱਚ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਲਾਤਕਾਰ ਮਾਮਲੇ ਨੂੰ ਲੈ ਕੇ ਲਗਾਤਾਰ ਵਿਵਾਦਾਂ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਦੇ ਖ਼ਿਲਾਫ਼ ਚਲ ਰਹੇ ਕੇਸ ਵਿੱਚ ਅਦਾਲਤ ਵਿਚ ਪੇਸ਼ ਨਹੀਂ ਹੋਇਆ ਗਿਆ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ ਲੇਕਿਨ ਉਹ ਪੁਲੀਸ ਦੇ ਹੱਥ ਨਹੀਂ ਆਏ।

ਉੱਥੇ ਹੀ ਹੁਣ ਪੁਲਿਸ ਵੱਲੋਂ ਉਨ੍ਹਾਂ ਦੇ ਖਿਲਾਫ ਸਖਤ ਐਕਸ਼ਨ ਲੈਂਦੇ ਹੋਏ ਉਹਨਾਂ ਦੇ ਲੁਧਿਆਣਾ ਥਾਣੇ ਵਿੱਚ ਵਾਂਟੇਂਡ ਹੋਣ ਦੇ ਪੋਸਟਰ ਵੀ ਲੁਧਿਆਣੇ ਦੇ ਵਿੱਚ ਲਗਾ ਦਿੱਤੇ ਗਏ ਹਨ ਜਿੱਥੇ ਉਨ੍ਹਾਂ ਦੇ ਨਾਲ਼ ਸੱਤ ਹੋਰ ਦੋਸ਼ੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਹ ਜਿਥੇ ਪੁਲਿਸ ਵੱਲੋਂ ਥਾਣਾ ਨੰਬਰ-6 ਸਮੇਤ ਹੋਰ ਜਨਤਕ ਥਾਵਾਂ ਤੇ ਲਗਾਏ ਗਏ ਹਨ। ਉੱਥੇ ਹੀ ਇਨ੍ਹਾਂ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਵਾਸਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਉਨ੍ਹਾਂ ਦੇ ਬਾਰੇ ਜਾਣਕਾਰੀ ਹਾਸਲ ਹੁੰਦੀ ਹੈ ਜਾਣਕਾਰੀ ਸਾਂਝੀ ਕੀਤੀ ਜਾਵੇ।

ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਜਿੱਥੇ ਪਹਿਲਾਂ ਵੀ ਪੁਲਿਸ ਵੱਲੋਂ ਕਈ ਵਾਰ ਗ੍ਰਿਫਤਾਰੀ ਕਰਨ ਵਾਸਤੇ ਛਾਪੇਮਾਰੀ ਕੀਤੀ ਜਾਂਦੀ ਸੀ। ਉੱਥੇ ਹੀ ਹੁਣ ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਨੇ ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਾਜ਼ਮਾਂ ਦੇ ਭਗੌੜੇ ਹੋਣ ਸਬੰਧੀ ਪੋਸਟਰ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਜਿੱਥੇ ਸਿਮਰਜੀਤ ਸਿੰਘ ਬੈਂਸ ਸਣੇ ਸੱਤ ਹੋਰ ਮੁਲਾਜ਼ਮਾਂ ਦਾ ਜਿਕਰ ਵੀ ਇਸ ਪੋਸਟਰ ਵਿੱਚ ਕੀਤਾ ਗਿਆ ਹੈ।