ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਦੌਰ ਵਿਚ ਜਿੱਥੇ ਬਹੁਤ ਸਾਰੀਆਂ ਰਾਜਨੀਤਿਕ ਹਸਤੀਆ ਕਰੋਨਾ ਦੀ ਚਪੇਟ ਵਿਚ ਆਈਆਂ ਸਨ। ਉਥੇ ਹੀ ਕਈ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਈਆਂ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਸਿਹਤ ਸਬੰਧੀ ਸਮੱਸਿਆਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੀਆਂ ਹਸਤੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, ਮੋਹਾਲੀ ਦੇ ਹਸਪਤਾਲ ਕਰਵਾਇਆ ਗਿਆ ਭਰਤੀ, ਜਿਸ ਬਾਰੇ ਤਾਜ਼ਾ ਖਬਰ ਆਈ ਸਾਹਮਣੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋਣ ਤੇ ਉਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ ਜਿੱਥੇ ਉਹ ਇਸ ਸਮੇਂ ਜ਼ੇਰੇ ਇਲਾਜ ਹਨ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਸਿਹਤ ਵਿਚ ਕਈ ਵਾਰ ਗੜਬੜੀ ਹੋਣ ਦੇ ਚੱਲਦਿਆਂ ਹੋਇਆਂ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਬੀਤੇ ਦਿਨੀਂ ਇੱਥੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ ਉਥੇ ਹੀ ਇਸ ਸਮੇਂ ਹਸਪਤਾਲ ਦੇ ਸਟਾਫ਼ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਹਨਾਂ ਨੂੰ ਆਈਸੀਯੂ ਵਿਚ ਦਾਖ਼ਲ ਕੀਤਾ ਗਿਆ ਹੈ।

95 ਸਾਲਾਂ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾਕਟਰਾਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਹਾਲਤ ਤੇ ਡਾਕਟਰਾਂ ਦੀ ਟੀਮ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਸਮੇਂ ਜਿੱਥੇ ਸਿਹਤ ਸਬੰਧੀ ਸਮੱਸਿਆ ਹੋਣ ਤੇ ਜਿਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਉਥੇ ਹੀ ਬੀਤੇ ਸਾਲ ਵੀ ਛਾਤੀ ਵਿੱਚ ਦਰਦ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।


                                       
                            
                                                                   
                                    Previous Postਮਸ਼ਹੂਰ ਗਾਇਕ ਹਨੀ ਸਿੰਘ ਲਈ ਆਈ ਵੱਡੀ ਮਾੜੀ ਖਬਰ, ਖੁਦ ਵੀ ਪੋਸਟ ਪਾ ਦਿੱਤੀ ਪ੍ਰਤੀਕਿਰਿਆ
                                                                
                                
                                                                    
                                    Next Postਪੰਜਾਬ ਦੇ ਇਹਨਾਂ ਸਕੂਲਾਂ ਲਈ ਸਰਕਾਰ ਨੇ ਲਿਆ ਇਹ ਅਹਿਮ ਫੈਸਲਾ
                                                                
                            
               
                            
                                                                            
                                                                                                                                            
                                    
                                    
                                    



