BREAKING NEWS
Search

ਸਾਵਧਾਨ: ਹੁਣੇ ਹੁਣੇ ਪੰਜਾਬ ਚ ਮੀਂਹ ਹਨੇਰੀ ਆਉਣ ਦੇ ਬਾਰੇ ਚ ਮੌਸਮ ਵਿਭਾਗ ਵਲੋਂ ਆਇਆ ਇਹ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਮੌਸਮ ਵਿੱਚ ਕੋਈ ਨਾ ਕੋਈ ਤਬਦੀਲੀ ਦੇਖੀ ਜਾ ਰਹੀ ਹੈ। ਉੱਥੇ ਹੀ ਸੂਬੇ ਅੰਦਰ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਮੌਸਮ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ। ਤਾਂ ਜੋ ਲੋਕ ਆਪਣੀਆਂ ਫ਼ਸਲਾਂ ਅਤੇ ਹੋਰ ਕਾਰੋਬਾਰਾਂ ਨੂੰ ਲੈ ਕੇ ਅਗਾਊਂ ਤਿਆਰੀ ਕਰ ਸਕਣ। ਭਾਰਤ ਵਿੱਚ ਫਰਵਰੀ ਦੇ ਅਖੀਰ ਤੋਂ ਹੀ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ। ਫਰਵਰੀ ਦੇ ਅਖੀਰ ਵਿਚ ਆਈ ਇਸ ਤਬਦੀਲੀ ਕਾਰਨ ਲੋਕਾਂ ਵਿੱਚ ਆਉਣ ਵਾਲੇ ਗਰਮੀ ਦੇ ਮੌਸਮ ਨੂੰ ਲੈ ਕੇ ਚਿੰ-ਤਾ ਵੇਖੀ ਗਈ।

ਕਿਉਂਕਿ ਅਪ੍ਰੈਲ ਦੇ ਮਹੀਨੇ ਮਹਿਸੂਸ ਹੋਣ ਵਾਲੀ ਗਰਮੀ ਲੋਕਾਂ ਨੂੰ ਫਰਵਰੀ ਦੇ ਅਖੀਰ ਵਿੱਚ ਹੀ ਮਹਿਸੂਸ ਹੋਣੀ ਸ਼ੁਰੂ ਹੋ ਚੁੱਕੀ ਸੀ। ਮੌਸਮ ਵਿੱਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਸਰਦੀ ਦੇ ਜਾਣ ਦਾ ਅਹਿਸਾਸ ਹੋ ਚੁੱਕਾ ਸੀ। ਪਿਛਲੇ ਕੁਝ ਦਿਨਾ ਤੋ ਫਿਰ ਕਈ ਜਗ੍ਹਾ ਉੱਪਰ ਬਰਸਾਤ ਹੋਣ ਨਾਲ ਮੌਸਮੀ ਤਬਦੀਲੀ ਆਈ ਹੈ। ਹੁਣ ਪੰਜਾਬ ਵਿੱਚ ਮੀਂਹ ਹਨੇਰੀ ਆਉਣ ਦੇ ਬਾਰੇ ਮੌਸਮ ਵਿਭਾਗ ਵੱਲੋਂ ਇਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮਹਿਨੇ ਦੇ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਕਾਫੀ ਤਬਦੀਲੀ ਆਈ ਹੈ।

ਇਨ੍ਹੀਂ ਦਿਨੀਂ ਭਾਰਤ ਵਿੱਚ ਕਈ ਜਗ੍ਹਾ ਤੇ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਜਾ ਸਕਦੀ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਹੁਣ ਆਉਣ ਵਾਲੇ ਦਿਨਾ ਲਈ ਮੌਸਮ ਵਿਭਾਗ ਵੱਲੋਂ 18 ਤੇ 19 ਮਾਰਚ ਲਈ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ 18 ਮਾਰਚ ਨੂੰ ਉੱਤਰ ਪ੍ਰਦੇਸ਼ ਵਿੱਚ ਕਈ ਜਗ੍ਹਾ ਤੇ ਬਰਸਾਤ ਹੋਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੱਸੀ ਗਈ ਹੈ। ਉੱਥੇ ਹੀ 19 ਮਾਰਚ ਨੂੰ ਭਾਰਤ ਦੇ ਵੱਖ ਵੱਖ ਸੂਬਿਆਂ ਅੰਦਰ ਮੀਂਹ ਪੈਣ ਦੀ ਸੰਭਾਵਨਾ ਹੈ। ਗੁਜਰਾਤ ਦੇ ਵਿੱਚ ਵੀ ਰਾਤ ਦਾ ਤਾਪਮਾਨ ਵੱਧ ਰਹਿ ਸਕਦਾ ਹੈ।

ਉੱਥੇ ਹੀ ਪੱਛਮੀ ਗ-ੜ-ਬ-ੜੀ ਕਾਰਨ ਹਿਮਾਲਿਆ ਅਤੇ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿਚ ਬਰਫ਼ ਬਾਰੀ ਅਤੇ ਮੀਂਹ ਪੈ ਸਕਦਾ ਹੈ। ਰਾਜਧਾਨੀ ਦਿੱਲੀ ਵਿਚ ਮੰਗਲਵਾਰ ਨੂੰ ਘੱਟੋ ਘੱਟ ਤਾਪਮਾਨ ਆਮ ਡਿਗਰੀ ਨਾਲ 2 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ 17.2 ਰਿਹਾ ਹੈ। ਇਸ ਤਰ੍ਹਾਂ ਹੀ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ ਹੈ। ਪਰਯਾਗ ਰਾਜ ਵਿਚ 34.6 ਅਤੇ ਵਾਰਾਣਸੀ ਵਿੱਚ 34.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ , ਜੰਮੂ-ਕਸ਼ਮੀਰ , ਲਦਾਖ ,ਹਿਮਾਚਲ ਪ੍ਰਦੇਸ਼ , ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਵਿਚ ਬਰਸਾਤ ਹੋਣ, ਅਤੇ ਤੂਫਾਨ ਆਉਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ।