BREAKING NEWS
Search

ਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੋਂ ਆਈ ਇਹ ਵੱਡੀ ਖਬਰ ,ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਸਿਆਣਿਆਂ ਵੱਲੋਂ ਕਿਹਾ ਜਾਂਦਾ ਹੈ ਕਿ ਲਾਲਚ ਬੁਰੀ ਬਲਾ ਹੁੰਦੀ ਹੈ। ਜੋ ਵੀ ਇਨਸਾਨ ਇਸ ਦੇ ਮਾਇਆ ਜਾਲ ਵਿੱਚ ਫ-ਸ ਜਾਂਦਾ ਹੈ ਉਸ ਨੂੰ ਬੁਰੇ ਦਿਨਾਂ ਦਾ ਅੰ-ਜਾ-ਮ ਭੁਗਤਣਾ ਹੀ ਪੈਂਦਾ ਹੈ। ਲਾਲਚ ਵਿੱਚ ਫਸਿਆ ਹੋਇਆ ਇਨਸਾਨ ਕਈ ਤਰ੍ਹਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰ-ਜ਼ਾ-ਮ ਦਿੰਦਾ ਹੈ। ਇਨ੍ਹਾਂ ਗਤੀਵਿਧੀਆਂ ਦੇ ਜ਼ਰੀਏ ਉਹ ਖੁਦ ਨੂੰ ਜਲਦੀ ਅਮੀਰ ਹੋਣ ਦੇ ਸੁਪਨੇ ਵਿੱਚ ਸੰਜੋਅ ਲੈਂਦਾ ਹੈ ਅਤੇ ਇਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਉਸ ਵੱਲੋਂ ਚੁੱਕੇ ਗਏ ਕਦਮ ਉਸ ਇਨਸਾਨ ਨੂੰ ਜੇਲ੍ਹ ਦਾ ਰਸਤਾ ਦਿਖਾ ਦਿੰਦੇ।

ਜਲਦੀ ਅਮੀਰ ਹੋਣ ਦੇ ਚੱਕਰ ਵਿਚ ਲੋਕਾਂ ਵੱਲੋਂ ਮਹਿੰਗੀਆਂ ਚੀਜ਼ਾਂ ਦੀ ਸ-ਮੱ-ਗ-ਲਿੰ-ਗ ਵੀ ਕੀਤੀ ਜਾਂਦੀ ਹੈ। ਪਰ ਇਨ੍ਹਾਂ ਵਿਚੋਂ ਜ਼ਿਆਦਾਤਰ ਲੋਕ ਫੜੇ ਜਾਂਦੇ ਹਨ ਅਤੇ ਇਹ ਇੱਕ ਅਜਿਹੀ ਹੀ ਘਟਨਾ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਉਪਰ ਵਾਪਰੀ। ਜਿੱਥੇ ਇਕ ਦੁਬਈ ਤੋਂ ਅੰਮ੍ਰਿਤਸਰ ਆਣ ਪੁੱਜੀ ਇੰਡੀਗੋ ਏਅਰਲਾਈਨ ਫਲਾਈਟ ਦੇ ਵਿੱਚੋਂ ਇਕ ਯਾਤਰੀ ਕੋਲੋਂ ਸੋਨਾ ਬਰਾਮਦ ਕੀਤਾ ਗਿਆ ਜਿਸ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ

ਉਪਰ ਆਪਣੀ ਸੇਵਾ ਨਿਭਾਅ ਰਹੇ ਕਸਟਮ ਵਿਭਾਗ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਦੁਬਈ ਤੋਂ ਇੰਡੀਗੋ ਏਅਰਲਾਈਨ ਦੀ ਇਕ ਫਲਾਈਟ ਇੱਥੇ ਪੁੱਜੇ। ਜਿਸ ਵਿੱਚੋਂ ਯਾਤਰੀ ਆਪਣਾ ਸਮਾਨ ਲੈ ਕੇ ਬਾਹਰ ਆਉਣ ਲੱਗ ਪਏ। ਰੋਜ਼ਾਨਾ ਰੁਟੀਨ ਦੇ ਆਧਾਰ ‘ਤੇ ਜਦੋਂ ਉਹ ਯਾਤਰੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਉਨ੍ਹਾਂ ਵਲੋਂ ਇੱਕ ਯਾਤਰੀ ਦੇ ਕੋਲੋਂ 186.46 ਗਰਾਮ ਸੋਨਾ ਬਰਾਮਦ ਕੀਤਾ ਗਿਆ। ਜਿਸ ਦੀ ਬਾਜ਼ਾਰ ਦੇ ਵਿੱਚ ਕੀਮਤ 10 ਲੱਖ ਰੁਪਏ ਦੱਸੀ ਜਾ ਰਹੀ ਹੈ।

ਫੜੇ ਗਏ ਚਲਾਕ ਮੁਸਾਫ਼ਰ ਨੇ ਇਸ ਸੋਨੇ ਨੂੰ ਸਮਾਨ ਵਿਚ ਲੁਕਾ ਕੇ ਰੱਖੇ ਬੈਗ ਰੱਖਣ ਵਾਲੇ ਟਰਾਲੀ ਦੇ ਪਹੀਆਂ ਦੇ ਬੈਰਿੰਗਾਂ ਦੇ ਰੂਪ ਵਿੱਚ ਛੁਪਾ ਕੇ ਰੱਖਿਆ ਹੋਇਆ ਸੀ। ਪਰ ਆਪਣੀ ਡਿਊਟੀ ਨੂੰ ਪੂਰੀ ਮੁ-ਸ-ਤੈ-ਦੀ ਨਾਲ ਨਿਭਾ ਰਹੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸ-ਮੱ-ਗ-ਲਿੰ-ਗ ਕਰ ਦੁਬਈ ਤੋਂ ਭਾਰਤ ਲਿਆਂਦੇ ਜਾ ਰਹੇ ਸੋਨੇ ਨੂੰ ਬਰਾਮਦ ਕਰ ਲਿਆ। ਜਿਸ ਤੋਂ ਬਾਅਦ ਉਕਤ ਯਾਤਰੀ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।