ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸੋਗਮਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਉਥੇ ਹੀ ਕਈ ਜਗ੍ਹਾ ਤੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਵੱਖ ਵੱਖ ਖੇਤਰਾਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੇ ਲਈ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੁੰਦਾ ਹੈ। ਉਥੇ ਹੀ ਅਜਿਹੀਆਂ ਹਸਤੀਆਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿੱਥੇ ਪਹਿਲਾ ਦੋ ਸਾਲਾਂ ਦੇ ਦੌਰਾਨ ਕਰੋਨਾ ਦੇ ਚਲਦਿਆਂ ਹੋਇਆਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਜਿੱਥੇ ਬਹੁਤ ਹਸਤੀਆਂ ਵੱਲੋਂ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ ਹੈ ਉਥੇ ਹੀ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ।

ਕਰੋਨਾ ਤੋਂ ਇਲਾਵਾ ਵਾਪਰਣ ਵਾਲੇ ਸੜਕ ਹਾਦਸੇ , ਬਿਮਾਰੀਆਂ ਅਤੇ ਹੋਰ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੀਆਂ ਹਸਤੀਆਂ ਦੀ ਕਮੀ ਉਹਨਾਂ ਦੇ ਵੱਖ ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਥੇ ਇਸ ਮਸ਼ਹੂਰ ਪੰਜਾਬੀ ਕਾਂਗਰਸੀ ਆਗੂ ਦੀ ਹੋਈ ਅਚਾਨਕ ਮੌਤ ਨਾਲ ਵੱਡਾ ਝਟਕਾ ਲਗਾ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਪੀਏ ਬਲਕਰਨ ਸਿੰਘ ਨੰਗਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਸਿਆ ਗਿਆ ਹੈ ਕਿ ਜਿੱਥੇ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਆਪਣੀ ਸਰਕਾਰ ਦੇ ਸਮੇਂ ਆਪਣੇ ਇਲਾਕੇ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਸੇਵਾਵਾਂ ਜਾਰੀ ਕੀਤੀਆਂ ਗਈਆਂ ਉਥੇ ਹੀ ਬਲਕਰਨ ਸਿੰਘ ਨੰਗਲ ਵੱਲੋਂ ਵੀ ਲੋਕਾਂ ਦੀ ਸੇਵਾ ਇਮਾਨਦਾਰੀ ਨਾਲ ਕੀਤੀ ਗਈ। ਇਹ ਧੜੱਲੇਦਾਰ ਨੌਜਵਾਨ ਜਿਥੇ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਿਹਾ ਸੀ।

ਉੱਥੇ ਹੀ ਇਸ ਨੌਜਵਾਨਾਂ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਵੀ ਅਹਿਮ ਸੇਵਾਵਾਂ ਨਿਭਾਈਆਂ ਗਈਆਂ ਸਨ। ਬਲਕਰਨ ਸਿੰਘ ਨੰਗਲ ਜਿੱਥੇ ਬਿਮਾਰੀ ਦੇ ਚਲਦਿਆਂ ਹੋਇਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ। ਉੱਥੇ ਹੀ ਉਸ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਉਸਦੀ ਮੌਤ ਉੱਪਰ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।

Home  ਤਾਜਾ ਖ਼ਬਰਾਂ  ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਕਾਂਗਰਸੀ ਆਗੂ ਦੀ ਹੋਈ ਅਚਾਨਕ ਮੌਤ, ਲਗਿਆ ਵੱਡਾ ਝਟਕਾ- ਛਾਈ ਸੋਗ ਦੀ ਲਹਿਰ
                                                      
                                       
                            
                                                                   
                                    Previous Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਹਸਪਤਾਲ ਕਰਾਇਆ ਗਿਆ ਦਾਖਲ ਹੋ ਰਹੀਆਂ ਅਰਦਾਸਾਂ – ਤਾਜਾ ਵੱਡੀ ਖਬਰ
                                                                
                                
                                                                    
                                    Next Postਇਥੇ ਵਿਆਹ ਚ ਵਾਪਰੀ ਅਜੀਬ ਘਟਨਾ, ਲਾੜੀ ਨੇ ਵਿਆਹੁਣ ਆਏ ਲਾੜੇ ਨੂੰ ਛੱਡ ਦੋਸਤ ਨਾਲ ਕੀਤਾ ਵਿਆਹ- ਸਾਹਮਣੇ ਆਈ ਸਚਾਈ
                                                                
                            
               
                            
                                                                            
                                                                                                                                            
                                    
                                    
                                    



