ਆਈ ਤਾਜਾ ਵੱਡੀ ਖਬਰ 

ਕੋਈ ਨਾ ਕੋਈ ਕੁਦਰਤੀ ਕ-ਰੋ-ਪੀ ਆਏ ਦਿਨ ਹੀ ਸਾਹਮਣੇ ਆ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੁਦਰਤ ਦਾ ਅਜਿਹਾ ਕ-ਹਿ-ਰ ਵਾਪਰਿਆ ਹੈ। ਜਿਸ ਦੀ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਇਸ ਸਾਲ ਦੇ ਵਿੱਚ ਵੀ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜੋ ਸਭ ਲਈ ਇੱਕ ਚਿੰ-ਤਾ ਦਾ ਵਿਸ਼ਾ ਬਣ ਜਾਂਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਅਜਿਹੀਆਂ ਖਬਰਾਂ ਆਈਆਂ ਹਨ ਜਿਸ ਵਿਚ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁ-ਕ-ਸਾ-ਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

ਇਹ ਨੁਕਸਾਨ ਕਈ ਜਗ੍ਹਾ ਤੇ ਕੁਦਰਤ ਵੱਲੋਂ ਵਰਸਾਏ ਗਏ ਕ-ਹਿ-ਰ ਕਾਰਨ ਵਾਪਰੇ ਹਨ ਅਤੇ ਕੁਝ ਲੋਕਾਂ ਦੀ ਆਪਣੀ ਅਣਗਹਿਲੀ ਕਾਰਨ। ਇਸ ਤਰਾਂ ਦੀਆਂ ਦੁੱਖ ਭਰੀਆਂ ਖਬਰਾ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਦੀਆਂ ਹਨ। ਕਰੋਨਾ ਤੋਂ ਬੜੀ ਮੁਸ਼ਕਲ ਨਾਲ ਉਭਰ ਰਹੇ ਲੋਕਾਂ ਉਪਰ ਆ ਰਹੀਆਂ ਮੁਸ਼ਕਿਲਾਂ ਆਰਥਿਕ ਸਥਿਤੀ ਨੂੰ ਹੋਰ ਡਾਵਾਂਡੋਲ ਕਰ ਰਹੀਆਂ ਹਨ।ਕੁਦਰਤ ਬਹੁਤ ਹੀ ਪਿਆਰੀ ਹੈ ਜਿਸ ਨੇ ਸਾਨੂੰ ਜਿਉਣ ਵਾਸਤੇ ਬਹੁਤ ਸਾਰੀਆਂ ਅਣਮੁੱਲੀਆਂ ਦਾਤਾਂ ਦਿੱਤੀਆਂ ਹਨ।

ਇਨ੍ਹਾਂ ਵਿੱਚੋਂ ਇਨਸਾਨ ਨੂੰ ਜ਼ਿੰਦਗੀ ਜੀਣ ਵਾਸਤੇ ਸਾਫ ਹਵਾ, ਪਾਣੀ ਅਤੇ ਭੋਜਨ ਦੇ ਨਾਲ ਹੋਰ ਬਹੁਤ ਸਾਰੇ ਤੱਤ ਤੋਹਫ਼ੇ ਦੇ ਰੂਪ ਵਿੱਚ ਮਿਲੇ ਹੋਏ ਹਨ। ਪਰ ਕਈ ਵਾਰੀ ਕੁਦਰਤ ਆਪਣੇ ਗੁੱਸੇ ਨੂੰ ਕਹਿਰ ਦਾ ਰੂਪ ਦੇ ਕੇ ਇਨਸਾਨਾਂ ਉੱਪਰ ਵਰਸਾ ਦਿੰਦੀ ਹੈ।ਇਸ ਨਵੇਂ ਵਰ੍ਹੇ ਇਹਨਾ 2 ਮਹੀਨੇ ਦੇ ਵਿਚ ਹੀ ਬਹੁਤ ਸਾਰੇ ਭੂਚਾਲ ਆਉਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਇੰਡੀਆ ਵਿੱਚ ਇੱਥੇ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਲੱਦਾਖ ਦੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਅੱਜ ਆਏ ਇਸ ਭੂਚਾਲ ਵਿਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਲੱਦਾਖ ਦੇ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.6 ਮਾਪੀ ਗਈ ਹੈ। ਭੁਚਾਲ ਦੇ ਇਨ੍ਹਾਂ ਝਟਕਿਆਂ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੁਝ ਦਿਨਾਂ ਵਿਚ ਹੀ ਕਈ ਜਗਾ ਤੋਂ ਭੂਚਾਲ ਆਉਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ।


                                       
                            
                                                                   
                                    Previous Postਅਚਾਨਕ ਪੰਜਾਬ ਦੇ ਇਹਨਾਂ 4 ਜਿਲ੍ਹਿਆਂ ਚ ਲਗਾ ਰਾਤ ਦਾ ਕਰਫਿਊ – ਦੇਖੋ ਪੂਰੀ ਖਬਰ
                                                                
                                
                                                                    
                                    Next Postਹੋ ਜਾਵੋ ਸਾਵਧਾਨ – ਪੰਜਾਬ ਦੇ ਮੌਸਮ ਦੇ ਬਾਰੇ ਚ ਹੁਣ ਆਈ ਇਹ ਤਾਜਾ ਵੱਡੀ ਜਾਣਕਾਰੀ
                                                                
                            
               
                            
                                                                            
                                                                                                                                            
                                    
                                    
                                    




