ਆਈ ਤਾਜਾ ਵੱਡੀ ਖਬਰ

ਦੇਸ਼ ਦੇ ਵਿੱਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਦੇ ਚਲਦੇ ਹਾਲਤ ਕਾਫੀ ਚਿੰਤਾਜਨਕ ਬਣੇ ਹੋਏ ਸੀ। ਇਸ ਲਈ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਵਾਇਰਸ ਕਾਰਨ ਬਣੇ ਹਾਲਾਤਾਂ ਨੂੰ ਕਾਬੂ ਕਰਨ ਲਈ ਵੱਖ ਕਰਨ ਦੇ ਨਿਯਮ ਅਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਲੋਕਾਂ ਨੂੰ ਕਰੋਨਾ ਵਾਇਰਸ ਵਰਗੀ ਭੈੜੀ ਬਿਮਾਰੀ ਤੋਂ ਰਾਹਤ ਮਿਲ ਸਕੇ। ਇਸੇ ਤਰ੍ਹਾਂ ਬਹੁਤ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕਰੋਨਾ ਵਾਇਰਸ ਤੋ ਬਾਅਦ ਰਹੇ ਲਗਾਤਾਰ ਹਮਲਿਆਂ ਦੇ ਚਲਦੇ ਲੋਕਡਾਉਨ ਜਾ ਕਰਫਿਊ ਵੀ ਲਗਾਇਆ ਗਿਆ ਸੀ। ਪਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਜਿਨ੍ਹਾਂ ਸੂਬਿਆਂ ਵਿਚ ਕਰੋਨਾ ਵਾਇਰਸ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ ਉਥੇ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਵਿਚ ਢਿੱਲ ਦਿੱਤੀ ਜਾਣ ਲੱਗੀ।

ਇਸੇ ਤਰ੍ਹਾਂ ਹੁਣ ਪੰਜਾਬ ਨਾਲ ਸਬੰਧਤ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।ਦਰਅਸਲ ਪੰਜਾਬ ਸਰਕਾਰ ਦੇ ਵੱਲੋਂ ਕੋਰੋਨਾ ਵਾਇਰਸ ਦੇ ਕਾਰਨ ਬਣੇ ਹਲਾਤਾਂ ਦੇ ਚਲਦਿਆਂ ਸਖ਼ਤੀ ਅਪਣਾਈ ਗਈ ਸੀ। ਜਿਸ ਦੇ ਚਲਦਿਆਂ ਸੂਬੇ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆ ਜਾਂ ਇਸ ਸਬੰਧੀ ਹੋਰ ਵਿਸ਼ਿਆਂ ਉਤੇ ਵਿਚਾਰ ਚਰਚਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੀਟਿੰਗ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਅਹਿਮ ਬੈਠਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਗਰਾਨੀ ਅਧੀਨ ਹੋਵੇਗੀ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਅਹਿਮ ਬੈਠਕ 2 ਜੂਨ ਨੂੰ ਕੀਤੀ ਜਾਵੇਗੀ। ਇਸ ਸੰਧੀ ਕੀ ਹੈ ਉਮੀਦ ਲਗਾਈ ਜਾ ਰਹੀ ਹੈ ਕਿ ਇਸ ਬੈਠਕ ਵਿਚ ਸੂਬੇ ਵਿਚ ਕਰੋਨਾਵਾਇਰਸ ਕਾਰਨ ਬਣੇ ਹਲਾਤਾਂ ਸੰਬੰਧੀ ਜਾਂ ਕਰੋਨਾ ਵਾਇਰਸ ਕਾਰਨ ਆਇਆਂ ਦਿੱਕਤਾਂ ਸਬੰਧੀ ਵਿਸ਼ਿਆਂ ਤੇ ਅਹਿਮ ਚਰਚਾ ਕੀਤੀ ਜਾਵੇਗੀ। ਦੱਸ ਦਈਏ ਕਿ ਪਹਿਲਾਂ ਹੀ ਸਰਕਾਰ ਦੇ ਵੱਲੋਂ ਸੂਬੇ ਵਿੱਚ ਬਣੇ ਮਾੜੇ ਹਾਲਾਤਾਂ ਦੇ ਚਲਦਿਆਂ ਕਈ ਵਾਰ ਮੀਟਿੰਗ ਕੀਤੀ ਜਾ ਚੁੱਕੀ ਹੈ।

ਕਿਉਂਕਿ ਕਰੋਨਾ ਵਾਇਰਸ ਦੇ ਕਾਰਨ ਸੂਬੇ ਵਿੱਚ ਆਕਸੀਜਨ ਸਿਲੰਡਰ ਜਾਂ ਮਰੀਜ਼ਾਂ ਲਈ ਹੋਰ ਜ਼ਰੂਰੀ ਵਸਤੂਆਂ ਜਾਂ ਦਵਾਈਆਂ ਦੀ ਕਮੀ ਨਾਲ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਇਲਾਵਾ ਕਰੋਨਾ ਵਾਇਰਸ ਦੇ ਕਾਰਨ ਬਣੇ ਹਲਾਤਾਂ ਦੇ ਚੱਲਦਿਆਂ ਆਮ ਲੋਕਾਂ ਜਾਂ ਛੋਟੇ ਕਾਰੋਬਾਰੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


                                       
                            
                                                                   
                                    Previous Postਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਰਾ ਅਕਸ਼ੇ ਕੁਮਾਰ ਬਾਰੇ ਆਈ ਇਹ ਵੱਡੀ ਖਬਰ
                                                                
                                
                                                                    
                                    Next Postਪੰਜਾਬੀ ਸਭਿਆਚਾਰਕ  ਜਗਤ ਚ ਛਾਈ ਸੋਗ ਦੀ ਲਹਿਰ ਹੋਈ ਇਸ ਮਸ਼ਹੂਰ ਕਲਾਕਾਰ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



