ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਕਰੋਨਾ ਦੇ ਕਾਰਨ ਹਾਹਾਕਾਰ ਮੱਚੀ ਹੋਈ ਹੈ ਉਥੇ ਹੀ ਇਸ ਨੂੰ ਠੱਲ੍ਹ ਪਾਉਣ ਲਈ ਸਾਰੇ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਪਟੜੀ ਉਤੇ ਲਿਆਂਦਾ ਜਾ ਸਕੇ। ਉਥੇ ਹੀ ਕੁਦਰਤੀ ਆਫਤਾਂ ਵੀ ਇੱਕ ਤੋਂ ਬਾਅਦ ਇੱਕ ਦਸਤਕ ਦੇ ਰਹੀਆਂ ਹਨ ਅਤੇ ਇਨ੍ਹਾਂ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਜਿੱਥੇ ਬਹੁਤ ਸਾਰੀਆਂ ਰਹੱਸਮਈ ਬਿਮਾਰੀਆਂ ਦੀ ਚਪੇਟ ਵਿਚ ਆਉਣ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਸਮੁੰਦਰੀ ਤੂਫ਼ਾਨ ਹੜ੍ਹ ਭੂਚਾਲ ਅਸਮਾਨੀ ਬਿਜਲੀ ਜੰਗਲੀ ਅੱਗ ਉੱਥੇ ਹੀ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਵੀ ਆ ਚੁਕੇ ਹਨ ਜਿੱਥੇ ਵੱਖ-ਵੱਖ ਦੇਸ਼ਾਂ ਵਿੱਚ ਆਉਣ ਵਾਲੇ ਭੂਚਾਲ ਦੇ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ।

ਜਿੱਥੇ ਵੱਖ-ਵੱਖ ਦੇਸ਼ਾਂ ਵਿੱਚ ਇਹ ਭੂਚਾਲ ਦੇ ਝਟਕੇ ਲੱਗਣ ਦੀਆ ਖਬਰਾ ਆਏ ਦਿਨ ਸਾਹਮਣੇ ਆਉਂਦੀਆਂ ਹਨ ਉਥੇ ਹੀ ਪੰਜਾਬ ਵਿਚ ਵੀ ਕਈ ਵਾਰ ਆ ਚੁੱਕੇ ਹਨ। ਹੁਣ ਪੰਜਾਬ ਵਿੱਚ ਇੱਥੇ ਇੰਨੀ ਤੀਬਰਤਾ ਦਾ ਵੱਡਾ ਭੁਚਾਲ ਆਇਆ ਹੈ ਜਿੱਥੇ ਧਰਤੀ ਕੰਬੀ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਅੱਜ ਚੰਡੀਗੜ੍ਹ ਸਮੇਤ ਪੂਰੇ ਪੰਜਾਬ ਵਿਚ ਸ਼ਨੀਵਾਰ ਦੀ ਸਵੇਰ ਨੂੰ ਤੇਜ਼ ਭੂਚਾਲ ਦੇ ਝਟਕੇ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਭੂਚਾਲ ਦੇ ਝਟਕੇ 9:47 ਮਿੰਟ ਤਕ ਮਹਿਸੂਸ ਕੀਤੇ ਗਏ ਹਨ। ਉਥੇ ਹੀ ਪੰਜਾਬ ਵਿੱਚ ਆਉਣ ਵਾਲੇ ਇਸ ਭੂਚਾਲ ਦੀ ਤੀਬਰਤਾਰਿਕਟਰ ਪੈਮਾਨੇ ਉਪਰ 5.7 ਮਾਪੀ ਗਈ ਹੈ।

ਦੱਸਿਆ ਗਿਆ ਹੈ ਕਿ ਪੰਜਾਬ ਵਿਚ ਆਉਣ ਵਾਲੇ ਇਨ੍ਹਾਂ ਭੂਚਾਲ ਦੇ ਝਟਕਿਆਂ ਨਾਲ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਹ ਭੂਚਾਲ ਦੇ ਝਟਕੇ ਪੰਚਕੂਲਾ ਅਤੇ ਇਸ ਦੇ ਆਲੇ-ਦੁਆਲੇ ਇਲਾਕਿਆਂ ਵਿਚ ਵੀ ਮਹਿਸੂਸ ਕੀਤੇ ਗਏ ਹਨ। ਕੁਝ ਲੋਕਾਂ ਵੱਲੋਂ ਭੂਚਾਲ ਦੇ ਝਟਕੇ ਮਹਿਸੂਸ ਹੋਣ ਤੇ ਘਰਾਂ ਤੋਂ ਬਾਹਰ ਨਿਕਲਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਸ਼ਨੀਵਾਰ ਦੀ ਸਵੇਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਆਏ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।


                                       
                            
                                                                   
                                    Previous Postਕਲਯੁਗੀ ਮਾਂ ਨੇ ਕਰਤੀ ਚਿੜੀਆ ਘਰ ਚ ਅਜਿਹੀ ਹਰਕਤ ਲੋਕ ਰਹਿ ਗਏ ਹੱਕੇ ਬੱਕੇ – ਸਾਰੇ ਪਾਸੇ ਹੋ ਗਈ ਚਰਚਾ
                                                                
                                
                                                                    
                                    Next Postਜਲੰਧਰ ਦੀ ਹੋ ਗਈ ਬੱਲੇ ਬੱਲੇ – ਆਈ ਅਜਿਹੀ ਵੱਡੀ ਖਬਰ ਸਭ ਰਹਿ ਗਏ ਹੈਰਾਨ
                                                                
                            
               
                            
                                                                            
                                                                                                                                            
                                    
                                    
                                    



