ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ ਜੋ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਫਿਲਮੀ ਜਗਤ ਵਿਚ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ ਜੋ ਲੋਕਾਂ ਲਈ ਪ੍ਰੇਰਣਾ ਸਰੋਤ ਬਣੀਆਂ ਹੋਈਆਂ ਹਨ ਅਤੇ ਜਿਨਾਂ ਨੇ ਆਪਣੀ ਮਿਹਨਤ ਸਦਕਾ ਦੇਸ-ਵਿਦੇਸ਼ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਜਿਹਨਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਦੇਸ਼ ਦੀਆ ਮਹਾਨ ਹਸਤੀਆਂ ਵੱਲੋਂ ਲੋਕਾਂ ਦੀ ਮਦਦ ਕਰਨ ਲਈ ਅੱਗੇ ਆ ਕੇ ਕਈ ਤਰਾਂ ਦੀਆਂ ਸੰਸਥਾਵਾਂ ਨਾਲ ਮਿਲ ਕੇ ਮਦਦ ਕੀਤੀ ਜਾਂਦੀ ਹੈ।

ਕਰੋਨਾ ਦੇ ਪ੍ਰਭਾਵ ਹੇਠ ਆਉਣ ਵਾਲੇ ਲੋਕਾਂ ਦੀ ਸਹਾਇਤਾ ਲਈ ਵੀ ਫ਼ਿਲਮੀ ਹਸਤੀਆਂ ਵੱਲੋਂ ਅੱਗੇ ਆ ਕੇ ਮਦਦ ਕੀਤੀ ਗਈ ਹੈ। ਜੋ ਉਨ੍ਹਾਂ ਲੋਕਾਂ ਲਈ ਕਿਸੇ ਵੀ ਮਸੀਹਾ ਤੋਂ ਘੱਟ ਨਹੀਂ ਹਨ। ਉਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਹੁਣ ਬੱਚਨ ਪਰਿਵਾਰ ਲਈ ਇਕ ਮਾੜੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰ ਅਮਿਤਾਭ ਬੱਚਨ ਦੇ ਪਰਿਵਾਰ ਨਾਲ ਜੁੜੀ ਹੋਈ ਇਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਲੀਲਾਵਤੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਅਭਿਸ਼ੇਕ ਬੱਚਨ ਨੂੰ ਸੱਟ ਲੱਗੀ ਸੀ ਜਿਸ ਕਾਰਨ ਉਨ੍ਹਾਂ ਨੂੰ 22 ਅਗਸਤ ਦਿਨ ਐਤਵਾਰ ਨੂੰ ਇਲਾਜ ਵਾਸਤੇ ਹਸਪਤਾਲ ਲਿਆਂਦਾ ਗਿਆ ਹੈ। ਉਥੇ ਹੀ ਮਿਲੀਆਂ ਖਬਰਾਂ ਮੁਤਾਬਕ ਇਹ ਅੰਦਾਜ਼ਾ ਵੀ ਲਗਾਇਆ ਜਾ ਰਿਹਾ ਹੈ ਕਿ ਅਭਿਸ਼ੇਕ ਬਚਨ ਠੀਕ ਹਨ ਅਤੇ ਉਨ੍ਹਾਂ ਨੂੰ ਵਧੇਰੇ ਸੱਟ ਨਹੀਂ ਲੱਗੀ ਹੋਈ। ਪਰ ਸੱਟ ਕਿੰਨੀ ਲੱਗੀ ਹੋਈ ਹੈ ਇਸ ਬਾਰੇ ਵੀ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਉਨ੍ਹਾਂ ਨੂੰ ਹਸਪਤਾਲ ਮਿਲਣ ਵਾਸਤੇ ਉਨ੍ਹਾਂ ਦੇ ਪਿਤਾ ਅਮਿਤਾਭ ਬੱਚਨ ਅਤੇ ਭੈਣ ਸ਼ਵੇਤਾ ਬੱਚਨ ਪਹੁੰਚੇ ਸਨ। ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਹਨ। ਉੱਥੇ ਹੀ ਅਭਿਸ਼ੇਕ ਬੱਚਨ ਦੀ ਵੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੀ ਸੱਜੀ ਬਾਂਹ ਤੇ ਸਲਿਗ ਅਤੇ ਪੱਟੀ ਬੰਨ੍ਹੀ ਹੋਈ ਹੈ। ਵਾਇਰਲ ਹੋਈ ਤਸਵੀਰ ਵਿਚ ਅਮਿਤਾਭ ਬੱਚਨ ਨੂੰ ਵੇਖਿਆ ਗਿਆ ਹੈ। ਜਿਸ ਵਿਚ ਉਹਨਾਂ ਨੇ ਹੂਡੀ ਪਾਈ ਹੋਈ ਹੈ ਅਤੇ ਮੂੰਹ ਉਪਰ ਮਾਸਕ ਬੰਨਿਆਂ ਹੋਇਆ ਹੈ।


                                       
                            
                                                                   
                                    Previous Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਤਾਜਾ ਅਲਰਟ- ਮੀਂਹ ਪੈਣ ਦੇ ਬਾਰੇ
                                                                
                                
                                                                    
                                    Next Postਆਖਰ ਮੋਦੀ ਸਰਕਾਰ ਨੇ ਬਿਜਲੀ ਵਰਤਣ ਵਾਲਿਆਂ ਲਈ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    




