BREAKING NEWS
Search

ਹੁਣੇ ਹੁਣੇ ਬਾਲੀਵੁੱਡ ਦੇ ਚੋਟੀ ਦੇ ਮਸ਼ਹੂਰ ਅਦਾਕਾਰਾ ਸਤੀਸ਼ ਕੌਸ਼ਿਕ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਚਪੇਟ ਵਿੱਚ ਲਿਆ ਹੋਇਆ ਹੈ। ਭਾਰਤ ਵਿਚ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤ ਦੇ ਵਿੱਚ ਹਾਲਾਤ ਇਸ ਸਮੇਂ ਨਾਜ਼ੁਕ ਬਣੇ ਹੋਏ ਹਨ। ਉੱਥੇ ਹੀ ਪੂਰੇ ਸੰਸਾਰ ਭਰ ਦੇ ਵਿੱਚ ਫੈਲ ਚੁੱਕੀ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਕਾਰਨ ਹਾਲਾਤ ਅਜੇ ਵੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਭਾਰਤ ਦੇ ਅੰਦਰ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਆ ਰਹੇ ਮਾਮਲਿਆਂ ਦੇ ਕਾਰਨ ਲੋਕਾਂ ਦੇ ਵਿੱਚ ਸ-ਹਿ-ਮ ਦਾ ਮਾਹੌਲ ਵੱਧਦਾ ਜਾ ਰਿਹਾ ਹੈ।

ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਇਸ ਕਰੋਨਾ ਨੇ ਸਭ ਤੋਂ ਵਧੇਰੇ ਪ੍ਰਭਾਵਤ ਮਹਾਰਾਸ਼ਟਰ ਸੂਬੇ ਨੂੰ ਕੀਤਾ ਹੈ। ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੀ ਲਪੇਟ ਵਿੱਚ ਆ ਚੁੱਕੀਆਂ ਹਨ। ਫ਼ਿਲਮ ਨਗਰੀ ਦੇ ਬਹੁਤ ਸਾਰੇ ਕਲਾਕਾਰ ਦਿਨ ਬ ਦਿਨ ਇਸ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ। ਹੁਣ ਬੌਲੀਵੁੱਡ ਦੇ ਚੋਟੀ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਆਏ ਦਿਨ ਹੀ ਵਧ ਰਹੇ ਕਰੋਨਾ ਕੇਸਾਂ ਵਿੱਚ ਬਹੁਤ ਸਾਰੇ ਅਜਿਹੇ ਲੋਕਾਂ ਦਾ ਨਾਮ ਸ਼ਾਮਲ ਹੋ ਰਿਹਾ ਹੈ

ਜਿਨ੍ਹਾਂ ਨੇ ਆਪਣੀ ਮਿਹਨਤ ਤੇ ਆਪਣੇ ਕੰਮ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਹੋਰ ਫ਼ਿਲਮ ਜਗਤ ਦੇ ਮਸ਼ਹੂਰ ਕਲਾਕਾਰ ਸਤੀਸ਼ ਕੌਸ਼ਿਕ ਵੱਲੋਂ ਵੀ ਸੋਸ਼ਲ ਮੀਡੀਆ ਉਪਰ ਟਵੀਟ ਕਰਕੇ ਆਪਣੇ ਕਰੋਨਾ ਤੋਂ ਪੌਜੇਟਿਵ ਹੋਣ ਦੀ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਗਈ ਹੈ । ਉਹਨਾਂ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਮੈਂ ਕਰੋਨਾ ਤੋਂ ਪੌਜੇਟਿਵ ਹੋ ਗਿਆ ਹਾਂ। ਜੋ ਵੀ ਕੋਈ ਪਿਛਲੇ ਕੁਝ ਦਿਨਾਂ ਦੌਰਾਨ ਮੇਰੇ ਸੰਪਰਕ ਵਿਚ ਆਇਆ ਹੋਵੇ ,ਕਿਰਪਾ ਕਰਕੇ ਉਹ ਆਪਣਾ ਟੈਸਟ ਕਰਵਾ ਲੈਣ।

ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੋਇਆ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਲਈ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ। ਫਿਲਮ ਜਗਤ ਤੋਂ ਤਾਰਾ ਸੁਤਰਿਆ, ਮਨੋਜ ਬਾਜਪਾਈ ,ਸੰਜੇ ਲੀਲਾ ਭੰਸਾਲੀ, ਰਣਬੀਰ ਕਪੂਰ, ਅਮਿਤਾਬ ਬੱਚਨ ਅਤੇ ਹੋਰ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਜੋ ਹੁਣ ਬਿਲਕੁਲ ਠੀਕ ਹਨ। ਇਸ ਸਮੇਂ ਸਭ ਤੋਂ ਵੱਧ ਮਾਮਲੇ ਮਹਾ ਰਾਸ਼ਟਰ ਵਿੱਚ ਸਾਹਮਣੇ ਆਏ ਹਨ। ਜਿੱਥੇ ਬਹੁਤ ਸਾਰੇ ਕਲਾਕਾਰ ਇਸ ਬਿਮਾਰੀ ਦਾ ਸ਼ਿਕਾਰ ਹੋਏ ਹਨ।