ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਦੇਸ਼ ਅੰਦਰ ਜਿਥੇ ਕਿਸਾਨੀ ਸੰਘਰਸ਼ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਹੀ ਕੁਝ ਸੂਬਿਆਂ ਅੰਦਰ ਹੋਣ ਵਾਲੀਆਂ ਚੋਣਾਂ ਕਾ ਦੇਸ਼ ਦੀ ਸਿਆਸਤ ਗਰਮਾਈ ਹੋਈ ਹੈ। ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਭਾਜਪਾ ਦੇ ਆਗੂ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਵੱਲ ਰੁਖ ਕਰ ਰਹੇ ਹਨ। ਉਥੇ ਹੀ ਪਿਛਲੇ ਦਿਨੀਂ ਕੁਝ ਸੂਬਿਆਂ ਅੰਦਰ ਹੋਈਆਂ ਚੋਣਾਂ ਦੌਰਾਨ ਵੀ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਉਥੇ ਵੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਕਈ ਦੋ-ਸ਼ ਲਾਏ ਜਾ ਰਹੇ ਹਨ।

ਉਥੇ ਹੀ ਹੁਣ ਸਭ ਦੀਆਂ ਨਜ਼ਰਾਂ ਕੁਝ ਸੂਬਿਆਂ ਅੰਦਰ ਹੋਣ ਵਾਲੀਆਂ ਚੋਣਾਂ ਉਪਰ ਟਿਕੀਆਂ ਹੋਈਆਂ ਹਨ। ਜਿੱਥੇ ਸਭ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਹੁਣ ਮੋਦੀ ਦੀ ਵਿਰੋਧੀ ਮਮਤਾ ਬੈਨਰਜੀ ਬਾਰੇ ਵੀ ਇੱਕ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਹੜਕੰਪ ਮੱਚਣ ਕਾਰਨ ਭਾਜੜਾਂ ਪੈ ਗਈਆਂ ਹਨ। ਇਨ੍ਹੀਂ ਦਿਨੀਂ ਪੱਛਮੀ ਬੰਗਾਲ ਦੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਕਾਫੀ ਗਰਮਾਈ ਹੋਈ ਹੈ।

ਜਿੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਸੂਬੇ ਅੰਦਰ ਚੋਣਾਂ ਨੂੰ ਲੈ ਕਈ ਜਗਾਹ ਚੋਣ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਅੱਜ ਮਮਤਾ ਬੈਨਰਜੀ ਨੰਦੀ ਗ੍ਰਾਮ ਪਹੁੰਚੀ ਸੀ ਜਿਥੇ ਉਨ੍ਹਾਂ ਵੱਲੋਂ ਵਿਧਾਨ ਸਭਾ ਸੀਟ ਤੋਂ ਚੋਣ ਲ-ੜ-ਨ ਦਾ ਐਲਾਨ ਕੀਤਾ ਗਿਆ ਹੈ। ਅੱਜ ਉਹਨਾਂ ਦੇ ਉਥੇ ਪਹੁੰਚਣ ਉਪਰਾਂਤ ਉਹ ਇੱਕ ਘਟਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ ਦੋ-ਸ਼ ਲਗਾਇਆ ਹੈ ਕਿ ਕੁਝ ਵਿਰੋਧੀਆਂ ਵੱਲੋਂ ਸਾ-ਜਿ-ਸ਼ ਦੇ ਤਹਿਤ ਉਸ ਉਪਰ ਧੱ-ਕਾ ਮੁੱ-ਕੀ ਕੀਤੀ ਗਈ ਹੈ। ਜਿਸ ਕਾਰਨ ਉਨ੍ਹਾਂ ਦਾ ਪੈਰ ਕੁ-ਚ-ਲਿ-ਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਚੋਣ ਕਮਿਸ਼ਨ ਨੂੰ ਸ਼ਿ-ਕਾ-ਇ-ਤ ਵੀ ਕਰਨਗੇ। ਉਨ੍ਹਾਂ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹ ਘਟਨਾ ਜਿਸ ਸਮੇਂ ਵਾਪਰੀ ,ਉਸ ਸਮੇਂ ਉਨ੍ਹਾਂ ਨੂੰ ਸੁਰੱਖਿਆ ਦੇਣ ਲਈ ਪੁਲੀਸ ਮੌਜੂਦ ਨਹੀਂ ਸੀ। ਉਨ੍ਹਾਂ ਵੱਲੋਂ ਨੰਦੀ ਗ੍ਰਾਮ ਵਿਚ ਠਹਿਰਨ ਦਾ ਪ੍ਰੋਗਰਾਮ ਸੀ। ਪਰ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਫਿਰ ਤੋਂ ਕਲਕੱਤਾ ਵਾਪਸ ਲਿਆਂਦਾ ਗਿਆ ਹੈ। ਉਹਨਾਂ ਨੇ ਛਾਤੀ ਵਿਚ ਦਰਦ ਹੋਣ ਦੀ ਸ਼ਿਕਾਇਤ ਕੀਤੀ, ਉਹਨਾਂ ਦੇ ਪੈਰ ਨੂੰ ਵੀ ਆਈ ਮੁ-ਸ਼-ਕਿ-ਲ ਕਾਰਨ ਉਹ ਚੱਲ ਨਹੀਂ ਸਕੇ ।


                                       
                            
                                                                   
                                    Previous Postਗੈਸ ਸਲੰਡਰ ਵਰਤਣ  ਵਾਲੇ ਸਾਵਧਾਨ : ਪੰਜਾਬ ਤੋਂ ਆਈ ਅਜਿਹੀ ਖਬਰ ਸੁਣ  ਉਡੇ  ਲੋਕਾਂ ਦੇ ਹੋਸ਼
                                                                
                                
                                                                    
                                    Next Postਇਸ ਤਰੀਕ ਨੂੰ ਭਾਰਤ ਬੰਦ ਬਾਰੇ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ ਕਿਸਾਨਾਂ ਵਲੋਂ
                                                                
                            
               
                            
                                                                            
                                                                                                                                            
                                    
                                    
                                    



