BREAKING NEWS
Search

ਹੁਣੇ ਹੁਣੇ ਮੋਦੀ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਖਾਸ ਦੀ ਅਚਾਨਕ ਮੌਤ, ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ , ਕਿਸੇ ਨੇ ਸੋਚਿਆ ਵੀ ਨਹੀਂ ਸੀ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।

ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੇ 2 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਤੇ ਉਨ੍ਹਾਂ ਦੇ ਨਜ਼ਦੀਕੀ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਮੋਦੀ ਨੂੰ ਵੱਡਾ ਝੱਟਕਾ ਲੱਗਾ ਹੈ ਕਿਉਂਕਿ ਉਨ੍ਹਾਂ ਦੇ ਇਕ ਖਾਸ ਵਿਅਕਤੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਫਿਰ ਤੋਂ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਦਿਲੀਪ ਗਾਂਧੀ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਿਲੀਪ ਗਾਂਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਦੇ ਬਹੁਤ ਨਜਦੀਕ ਮਨਿਆਂ ਜਾਂਦਾ ਸੀ। ਉਹ ਪਿਛਲੇ ਲੰਮੇ ਸਮੇਂ ਤੋਂ ਰਾਜਨੀਤਿਕ ਜਗਤ ਵਿਚ ਆਪਣਾ ਇੱਕ ਵੱਖਰਾ ਸਥਾਨ ਰੱਖਦੇ ਸਨ। ਪਿਛਲੇ ਦਿਨੀਂ ਦਿਲੀਪ ਗਾਂਧੀ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਜਿਸ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਆਈ ਸੀ। ਜਿਸ ਤੋਂ ਬਾਅਦ ਉਹਨਾਂ ਦਾ ਦਿੱਲੀ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ,

ਤੇ ਅੱਜ ਜ਼ੇਰੇ ਇਲਾਜ ਦੌਰਾਨ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੱਸ ਦਈਏ ਕਿ ਦਿਲੀਪ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਬਾਜਪਾਈ ਦੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦੇਹਾਂਤ ਨੂੰ ਰਾਜਨੀਤਿਕ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।