BREAKING NEWS
Search

ਹੁਣੇ ਹੁਣੇ ਸਰਦੂਲ ਦੀ ਮੌਤ ਤੋਂ ਬਾਅਦ ਹੋਈ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਮੌਤ, ਛਾਇਆ ਫਿਰ ਸੋਗ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ , ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ, ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋ-ਗ-ਮ-ਈ ਬਣ ਜਾਂਦਾ ਹੈ।

ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਓਥੇ ਹੀ ਕਰੋਨਾ ਦਾ ਕਹਿਰ ਜਿੱਥੇ ਮੁੜ ਤੋਂ ਵਧਦਾ ਜਾ ਰਿਹਾ ਹੈ ਉਸ ਦੀ ਚਪੇਟ ਵਿੱਚ ਵੀ ਬਹੁਤ ਸਾਰੇ ਕਲਾਕਾਰ ਆ ਰਹੇ ਹਨ। ਹਰ ਰੋਜ਼ ਹੀ ਆਉਣ ਵਾਲੀਆਂ ਇਹਨਾਂ ਸੋ-ਗ-ਮ-ਈ ਖਬਰਾਂ ਦਾ ਅੰਤ ਪਤਾ ਨਹੀਂ ਕਦ ਹੋਵੇਗਾ।

ਹੁਣ ਇਸ ਅਦਾਕਾਰਾ ਦੀ ਮੌਤ ਹੋਣ ਨਾਲ ਪੰਜਾਬੀ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਅਦਾਕਾਰ ਸਿਮਰਪ੍ਰੀਤ ਕੌਰ ਦਾ ਅੱਜ ਪਟਿਆਲਾ ਵਿਚ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਹੋਈ ਮੌਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਵੱਲੋਂ ਪੰਜਾਬੀ ਇੰਡਸਟਰੀ ਵਿੱਚ ਆਪਣੇ ਕੰਮ ਦੇ ਸਿਰ ਤੇ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਸੀ।

ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰਾਂ ਵੱਲੋਂ ਉਸਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੀਆਂ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਇਸ ਦੁਨੀਆਂ ਤੋਂ ਜਾਣ ਨਾਲ ਪੰਜਾਬੀ ਫਿਲਮ ਇੰਡਸਟਰੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਫ਼ਿਲਮੀ ਕਲਾਕਾਰ ਕਰੋਨਾ, ਬਿਮਾਰੀਆਂ ਅਤੇ ਹੋਰ ਹਾਦਸਿਆਂ ਦੇ ਸ਼ਿਕਾਰ ਹੋ ਚੁੱਕੇ ਹਨ।