ਆਈ ਤਾਜਾ ਵੱਡੀ ਖਬਰ

ਸਾਡਾ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ। ਇਸ ਧਰਤੀ ਤੇ ਹੀ ਜੋ-ਧਿ-ਆਂ ਨੇ ਜਨਮ ਲਿਆ। ਇਨ੍ਹਾਂ ਮਹਾਨ ਸਖਸ਼ੀਅਤਾਂ ਦਾ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਹਿਮ ਰੋਲ ਹੈ। ਜਿਨ੍ਹਾਂ ਦੇ ਦਿੱਤੇ ਹੋਏ ਆਦੇਸ਼ਾਂ ਦੀ ਅਸੀ ਸਭ ਪਾਲਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚਲ ਕੇ ਆਪਣੀ ਜਿੰਦਗੀ ਨੂੰ ਮਾਣ ਰਹੇ ਹਨ। ਉਨ੍ਹਾਂ ਵੱਲੋਂ ਹੱਕ, ਸੱਚ ਤੇ ਮਿਹਨਤ ਦੇ ਦਿੱਤੇ ਹੋਏ ਉਪਦੇਸ਼ ਸਭ ਦੀ ਜ਼ਿੰਦਗੀ ਵਿੱਚ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ।

ਉਨ੍ਹਾਂ ਗੁਰੂਆਂ, ਪੀਰਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਜਾਤ ਪਾਤ ਧਰਮ ਤੋਂ ਉੱਪਰ ਉੱਠ ਕੇ ਇਨਸਾਨੀਅਤ ਦਾ ਸੰਦੇਸ਼ ਦਿੱਤਾ ਹੋਵੇ। ਸਾਡੇ ਦੇਸ਼ ਅੰਦਰ ਉਨ੍ਹਾਂ ਗੁਰੂਆਂ ਪੀਰਾਂ ਤੇ ਸੂ-ਰ-ਬੀ-ਰ   ਦੇ ਜਨਮ ਦਿਹਾੜੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਹੁਣ ਪੰਜਾਬ ਵਿਚ ਇਸ ਦਿਨ ਛੁੱਟੀ ਦੇ ਐਲਾਨ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।

ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਦੇਸ਼ ਅੰਦਰ 27 ਫਰਵਰੀ ਨੂੰ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਣ ਦੀਆਂ ਤਿਆਰੀਆਂ ਇਹਨੀਂ ਦਿਨੀਂ ਜ਼ੋਰਾਂ ਸ਼ੋਰਾਂ ਤੇ ਚਲ ਰਹੀਆਂ ਹਨ।
ਜਿਲ੍ਹਾ ਮਜਿਸਟਰੇਟ ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਸੀ ਆਰ ਪੀ ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਫਰਵਰੀ ਨੂੰ ਜ਼ਿਲੇ ਅੰਦਰ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,

ਉਥੇ ਹੀ ਹੁਸ਼ਿਆਰਪੁਰ ਵਿੱਚ ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸ਼ਹਿਰ ਵਿੱਚ ਨਿਕਲਣ ਵਾਲੇ ਨਗਰ ਕੀਰਤਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ , ਅਰਧ ਸਰਕਾਰੀ ਸਕੂਲ, ਕਾਲਜ, ਵਿੱਦਿਅਕ ਸੰਸਥਾਵਾਂ ਵਿੱਚ 26 ਜਨਵਰੀ 2021 ਨੂੰ ਇਨ੍ਹਾਂ ਸਭ ਜਗ੍ਹਾ ਉਪਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਹੁਣ ਜ਼ਿਲ੍ਹੇ ਅੰਦਰ ਸਾਰੇ ਵਿੱਦਿਅਕ ਅਦਾਰੇ ਤੇ ਅਰਧ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਬਾਅਦ ਦੁਪਿਹਰ ਛੁੱਟੀ ਕਰ ਦਿੱਤੀ ਜਾਵੇਗੀ। ਇਸ ਖਬਰ ਨੂੰ ਸੁਣਦੇ ਸਾਰ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਹੁਣ ਬੱਚੇ 26 ਫਰਵਰੀ ਨੂੰ ਨਿਕਲਣ ਵਾਲੇ ਨਗਰ ਕੀਰਤਨ ਮੌਕੇ ਇਸ ਵਿੱਚ ਹਾਜਰ ਹੋ ਸਕਦੇ ਹਨ।


                                       
                            
                                                                   
                                    Previous Postਹੁਣੇ ਹੁਣੇ ਮਸ਼ਹੂਰ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਬਾਰੇ ਆਈ ਇਹ ਮਾੜੀ ਖਬਰ , ਪ੍ਰਸੰਸਕ ਕਰ ਰਹੇ ਦੁਆਵਾਂ
                                                                
                                
                                                                    
                                    Next Postਅਮਰੀਕਾ ਚ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ , ਦੇਖ ਨਿਕਲੀਆਂ ਗੋਰਿਆਂ ਦੀਆਂ ਵੀ ਧਾਹਾਂ
                                                                
                            
               
                            
                                                                            
                                                                                                                                            
                                    
                                    
                                    



