ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ । ਉਥੇ ਹੀ ਸਰਕਾਰ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਲੋਕਾਂ ਨੂੰ ਨੌਕਰੀਆਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਤਾਂ ਜੋ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿੱਚੋਂ ਕੱਢਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਸਰਕਾਰ ਵੱਲੋਂ ਪੰਜਾਬ ਵਿਚ ਕਈ ਜਗਾਹ ਉਪਰ ਰੋਜ਼ਗਾਰ ਮੇਲਿਆਂ ਦਾ ਆਯੋਜਨ ਵੀ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀਆਂ ਮੁਹਈਆ ਕਰਵਾਈਆਂ ਜਾ ਸਕਣ। ਸਰਕਾਰ ਦੇ ਇਸ ਕਦਮ ਨਾਲ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਹੇ ਹਨ। ਹੁਣ ਪੰਜਾਬ ਵਿੱਚ ਇਨ੍ਹਾਂ ਵੱਲੋਂ 29

ਮਈ ਲਈ ਹੋ ਗਿਆ ਹੈ ਇਹ ਵੱਡਾ ਐਲਾਨ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ  29 ਮਈ ਨੂੰ ਕੈਬਨਿਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਪੰਜਾਬ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਦੇ ਰਹੇ 3500 ਦੇ ਕਰੀਬ ਠੇਕਾ

ਵਰਕਰਾਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਉਨ੍ਹਾਂ ਕਿਹਾ ਕਿ 29 ਮਈ ਨੂੰ ਉਨ੍ਹਾਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਅਤੇ ਬੱਚਿਆਂ ਸਮੇਤ ਮਲੇਰਕੋਟਲਾ ਅਤੇ ਖਰੜ ਵਿੱਚ 24 ਘੰਟੇ ਦਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਤੇ 1 ਮਈ ਨੂੰ ਮਜ਼ਦੂਰ ਦਿਵਸ ਵੀ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ 29 ਮਈ ਨੂੰ ਉਨ੍ਹਾਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਅਤੇ ਬੱਚਿਆਂ ਸਮੇਤ ਮਲੇਰਕੋਟਲਾ ਕਰਦਿਆਂ ਅਤੇ ਖਰੜ ਵਿੱਚ 24 ਘੰਟੇ ਦਾ ਰੋਸ

ਪ੍ਰਦਰਸ਼ਨ ਕੀਤਾ ਜਾਵੇਗਾ, ਤੇ ਮਜ਼ਦੂਰ ਦਿਵਸ ਵੀ ਮਨਾਇਆ ਜਾਵੇਗਾ। ਇਸ ਲਈ ਬੀਤੇ ਦਿਨੀਂ ਲੁਧਿਆਣਾ ਵਿੱਚ ਜਥੇਬੰਦੀ ਦੇ ਸੂਬਾ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਜਲ ਸਪਲਾਈ ਮਹਿਕਮੇ ਦੇ ਠੇਕੇ ਤੇ ਰੱਖੇ ਗਏ ਵਰਕਰਾਂ ਵੱਲੋਂ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਇਸ ਦੀ ਜਾਣਕਾਰੀ ਪੰਜਾਬ ਭੁਨਰਹੇੜੀ ਬਰਾਂਚ  ਦੇ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾ ਕਲਾਂ ਵੱਲੋਂ ਦਿੱਤੀ ਗਈ ਹੈ।


                                       
                            
                                                                   
                                    Previous Postਪੰਜਾਬ ਸਰਕਾਰ ਵਲੋਂ ਇਹਨਾਂ ਵਿਦਿਆਰਥੀਆਂ ਲਈ ਹੋਇਆ ਇਹ ਐਲਾਨ – ਬੱਚਿਆਂ ਚ ਖੁਸ਼ੀ
                                                                
                                
                                                                    
                                    Next Postਸਾਵਧਾਨ : ਪੰਜਾਬ ‘ਚ ਇਥੇ ਇਹਨਾਂ ਇਲਾਕਿਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਗਿਆ ਘੋਸ਼ਿਤ
                                                                
                            
               
                            
                                                                            
                                                                                                                                            
                                    
                                    
                                    




