BREAKING NEWS
Search

5 ਦਿਨ ਪਹਿਲਾਂ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ, ਪਰਿਵਾਰ ਪਿਆ ਸਦਮੇ ਚ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ-ਰੋਟੀ ਦੀ ਭਾਲ ਵਿਚ ਵਿਦੇਸ਼ਾ ਵਲ ਰੁਖ ਕਰਦੇ ਹਨ| ਵਿਦੇਸ਼ੀ ਧਰਤੀ ਤੇ ਉਨ੍ਹਾਂ ਵੱਲੋਂ ਆਪਣੇ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ । ਪਰ ਕਈ ਵਾਰ ਕੰਮ-ਕਾਰ ਕਰਦੇ ਹੋਏ ਉਨ੍ਹਾਂ ਨਾਲ ਵਿਦੇਸ਼ੀ ਧਰਤੀ ਤੇ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ । ਜੋ ਪਿਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ । ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਅੰਮ੍ਰਿਤਸਰ ਤੋਂ ਪੰਜ ਦਿਨ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋ ਗਈ| ਜਦੋਂ ਇਸ ਦਰਦਨਾਕ ਖਬਰ ਬਾਰੇ ਪਰਵਾਰਕ ਮੈਂਬਰਾਂ ਨੂੰ ਪਤਾ ਚਲਿਆ ਤਾਂ ਉਨ੍ਹਾਂ ਵਿਚ ਸੋਗ ਦੀ ਲਹਿਰ ਫੈਲ ਗਈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ|

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁਝ ਨਹੀਂ ਸਮਝਦਾ ਆ ਰਿਹਾ ਕਿ ਕਿਸ ਤਰ੍ਹਾਂ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ । ਸਥਾਨਕ ਪੁਲਿਸ ਤੱਕ ਜਦੋਂ ਇਹ ਮਾਮਲਾ ਪਹੁੰਚਿਆ ਤਾਂ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ| ਨਾਲ ਦੀ ਨਾਲ ਪੁਲੀਸ ਵੱਲੋਂ ਮੌਤ ਦੇ ਕਾਰਨਾਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਪਿੰਡ ਦਾ ਰਹਿਣ ਵਾਲਾ ਬਿਕਰਮਜੀਤ ਸਿੰਘ 5 ਦਿਨ ਪਹਿਲਾਂ ਹੀ ਇੰਗਲੈਂਡ ਗਿਆ ਤਿੰਨ ਸਾਲ ਧੀ ਨਾਲ ਸੀ| ਪੁਲਿਸ ਵਿਚ ਤੈਨਾਤ ਵਿਕਰਮ ਦੇ ਪਿਤਾ ਸਬ ਇੰਸਪੈਕਟਰ ਲਖਵਿੰਦਰ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਦੱਸਿਆ ਗਿਆ ਹੈ ਕਿ ਉਸ ਦਾ ਛੋਟਾ ਲੜਕਾ ਵਜਿੰਦਰ ਸਿੰਘ ਕਈ ਸਾਲਾਂ ਤੋਂ ਇੰਗਲੈਂਡ ਵਿੱਚ ਰਹਿ ਰਿਹਾ ਸੀ ਅਤੇ ਮ੍ਰਿਤਕ ਰਣਜੀਤ ਸਿੰਘ ਦੀ ਪਤਨੀ ਅਤੇ ਬੇਟੀ ਨੂੰ ਦੋ ਮਹੀਨੇ ਪਹਿਲਾਂ ਹੀ ਇੰਗਲੈਂਡ ਗਏ ਸਨ| ਮ੍ਰਿਤਕ ਬਿਕਰਮਜੀਤ ਸਿੰਘ ਦੀ ਪਤਨੀ ਦੋ ਮਹੀਨੇ ਪਹਿਲਾਂ ਪੜ੍ਹਾਈ ਲਈ ਇੰਗਲੈਂਡ ਗਏ ਸਨ ਤੇ 15 ਨਵੰਬਰ ਨੂੰ ਉਸ ਦਾ ਵੱਡਾ ਲੜਕਾ ਆਪਣੀ ਧੀ ਨਾਲ ਇੰਗਲੈਂਡ ਗਿਆ ਸੀ|

ਪਰ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਇਹ ਪਤਾ ਚੱਲਿਆ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਗਈ ਹੈ , ਮੌਤ ਦੀ ਖ਼ਬਰ ਸੁਣਦਿਆਂ ਸਾਰ ਹੀ ਪੂਰਾ ਦਾ ਪੂਰਾ ਪਰਿਵਾਰ ਸਦਮੇ ਵਿਚ ਹੈ । ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ|