ਤਰਨਤਾਰਨ– ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਨਾਮ ਘੋਸ਼ਿਤ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਹਰਮੀਤ ਸਿੰਘ ਸੰਧੂ ਇਸ ਵਾਰ ‘ਆਪ’ ਵੱਲੋਂ ਮੈਦਾਨ ਵਿੱਚ ਉਤਰਣਗੇ।

Previous Postਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 KM ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ
Next Postਪੰਜਾਬ ਦੇ ਮਸ਼ਹੂਰ ਗਾਇਕ ਨੇ ਕੀਤੀ ਖੁਦਕੁਸ਼ੀ, ਇਸ ਹਾਲ ''ਚ ਮਿਲੀ ਲਾਸ਼






