ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਉੱਥੇ ਹੀ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਮੁਹਇਆ ਕਰਵਾਏ ਜਾ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਸ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਠੇਕੇ ਉਪਰ ਕੰਮ ਕਰਦੇ ਵੀ ਕਈ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕਈ ਜਗਹਾ ਤੇ ਰੋਜ਼ਗਾਰ ਮੇਲੇ ਵੀ ਲਗਾਏ ਜਾਂਦੇ ਰਹੇ ਹਨ ਤਾਂ ਜੋ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।

ਹੁਣ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਸ਼ੁਰੂ ਕੀਤਾ ਇਹ ਕੰਮ , ਜਿਸ ਨਾਲ ਜਨਤਾ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਨੌਜਵਾਨ ਪੀੜ੍ਹੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਵੈੱਬ ਚੈਨਲ ‘ਰੰਗਲਾ ਪੰਜਾਬ’, ਦੀ ਸ਼ੁਰੂਆਤ ਕੀਤੀ ਹੈ। ਜਿਸ ਸਦਕਾ ਅੱਜ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਉਤਸ਼ਾਹਿਤ ਹੋਵੇਗੀ।

ਜਿੱਤ ਜ਼ਰੀਏ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨੂੰ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਉਸ ਦੇ ਜ਼ਰੀਏ ਉਹ ਅੱਗੇ ਆ ਕੇ ਆਪਣਾ ਰੋਜ਼ਗਾਰ ਦਾ ਜਰੀਆ ਬਣਾ ਸਕਦੇ ਹਨ। ਉਨ੍ਹਾਂ ਦਾ ਇਹ ਵੈੱਬ ਚੈਨਲ ਉਪਰ ਤੇ ਕਲਾਕਾਰਾਂ ਨੂੰ ਸਭਿਆਚਾਰ ਦੇ ਪ੍ਰਦਰਸ਼ਨ ਕਰਨੇ ਅਤੇ ਗਾਇਕੀ ਅਤੇ ਹੋਰ ਕਈ ਰੂਪਾਂ ਵਿੱਚ ਆਪਣਾ ਹੁਨਰ ਦਿਖਾਉਣ ਦਾ ਮੌਕਾ ਦੇਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਇਸ ਅਮੀਰ ਵਿਰਾਸਤ ਨੂੰ ਕਾਇਮ ਰੱਖ ਸਕਣਗੇ।

ਤੇ ਇਹ ਚੈਨਲ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਹੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਇਕ ਵੈੱਬ ਚੈਨਲ ‘ਰੰਗਲਾ ਪੰਜਾਬ’ ਸ਼ੁਰੂ ਕੀਤਾ ਗਿਆ ਹੈ ।


                                       
                            
                                                                   
                                    Previous Postਬੱਚਿਆਂ ਵਾਲੇ ਰਹਿਣ ਸਾਵਧਾਨ – ਹੱਸਦਿਆਂ ਖੇਡਦਿਆਂ 7 ਸਾਲਾਂ ਦੀ ਬੱਚੀ ਨੂੰ ਪੰਜਾਬ ਏਦਾਂ ਮਿਲ ਗਈ ਮੌਤ
                                                                
                                
                                                                    
                                    Next Postਪੰਜਾਬ ਦੇ ਇਹਨਾਂ ਲੋਕਾਂ ਲਈ ਆ ਰਹੀ ਵੱਡੀ ਖੁਸ਼ਖਬਰੀ- ਸਰਕਾਰ ਕਰਨ ਜਾ ਰਹੀ ਇਹ ਕੰਮ , ਲਗਣ ਗੀਆਂ ਮੌਜਾਂ
                                                                
                            
               
                            
                                                                            
                                                                                                                                            
                                    
                                    
                                    




