ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਹੋ ਰਹੇ ਅੱਜ ਇਸ ਵੱਡੇ ਫੇਰਬਦਲ ਨੇ ਜਿਥੇ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ। ਉਥੇ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਵੱਲੋਂ ਵੀ ਆਮ ਆਦਮੀ ਪਾਰਟੀ ਦੀ ਅੱਗੇ ਆ ਕੇ ਹਮਾਇਤ ਕੀਤੀ ਗਈ ਹੈ। ਆਮ ਆਦਮੀ ਪਾਰਟੀ ਜਿਥੇ ਇਸ ਸਮੇਂ ਪੰਜਾਬ ਵਿੱਚ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਭ ਪਾਰਟੀਆਂ ਤੇ ਭਾਰੀ ਪੈ ਗਈ ਹੈ। ਉੱਥੇ ਹੀ ਹੁਣ ਤੱਕ ਦੇ ਚੋਣ ਨਤੀਜਿਆਂ ਦੇ ਸਾਹਮਣੇ ਆਉਣ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣ ਕੇ ਉਭਰ ਰਹੀ ਹੈ। ਜੋ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਕਈ ਜਗ੍ਹਾ ਤੋਂ ਲੀਡ ਕਰ ਰਹੀ ਹੈ।

ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਲਗਾਤਾਰ ਅਪਡੇਟ ਸਾਹਮਣੇ ਆ ਰਹੀਆਂ ਹਨ। ਜੋ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਬਹੁਤ ਵੱਡੇ ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਹਨ। ਉਥੇ ਹੀ ਹੁਣ ਨਵਜੋਤ ਸਿੱਧੂ ਵੱਲੋਂ ਮਰਨ ਤੋਂ ਬਾਅਦ ਇਹ ਆਖਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਪਿੱਛੇ ਛੱਡਦੇ ਹੋਏ ਆਮ ਆਦਮੀ ਪਾਰਟੀ ਦੀ ਉਮੀਦਵਾਰ ਅੱਗੇ ਆਏ ਹਨ। ਉਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬੜ੍ਹਤ ਨੂੰ ਦੇਖਦੇ ਹੋਏ ਟਵੀਟ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਹੁਣ ਤੱਕ ਦੇ ਆਮ ਆਦਮੀ ਪਾਰਟੀ ਦੇ ਰੁਝਾਨਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੂੰ ਮੁਬਾਰਕਬਾਦ ਦਿੱਤੀ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਟਵੀਟ ਵਿੱਚ ਆਖਿਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਸਹਿਤ ਪ੍ਰਵਾਨ ਕਰੋ। ਜਿੱਥੇ ਉਨ੍ਹਾਂ ਨੇ ਆਖਿਆ ਹੈ ਕਿ ਲੋਕਾਂ ਦੀ ਅਵਾਜ਼ ਸੀ ਰੱਬ ਦੀ ਆਵਾਜ਼ ਹੈ।

ਕਿਉਂਕਿ ਹੁਣ ਤਕ ਵੋਟਾਂ ਦੇ ਅਧਾਰ ਦੇ ਸਾਹਮਣੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਬੜਤ ਬਣਾ ਕੇ ਅੱਗੇ ਵਧ ਰਹੀ ਹੈ। ਕਿਉਂਕਿ ਚੋਣ ਨਤੀਜਿਆਂ ਦੇ ਵਿਚ ਲਗਾਤਾਰ ਹੀ ਆਮ ਆਦਮੀ ਪਾਰਟੀ ਅੱਗੇ ਵਧੀ ਹੋਈ ਨਜ਼ਰ ਆ ਰਹੀ ਹੈ ਅਤੇ ਸਰਕਾਰ ਬਣਾਉਦੀ ਨਜ਼ਰ ਆਈ ਹੈ।


                                       
                            
                                                                   
                                    Previous Postਬੜੀ ਬੁਰੀ ਤਰਾਂ ਨਾਲ ਵੋਟਾਂ ਚ ਹਾਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਹੀ ਇਹ ਗਲ੍ਹ
                                                                
                                
                                                                    
                                    Next Postਆਹ ਦੇਖੋ ਕਰਾਰੀ ਹਾਰ ਤੋਂ ਬਾਅਦ ਬੀਬੀ ਜਗੀਰ ਕੌਰ ਕੀ ਬੋਲੀ ਕਹਿੰਦੀ ਅਖੇ
                                                                
                            
               
                            
                                                                            
                                                                                                                                            
                                    
                                    
                                    



